ਅੰਮ੍ਰਿਤਸਰ, 8 ਅਪ੍ਰੈਲ (ਸੰਧੂ) – ਅਦਾਕਾਰਾ ਤੇ ਗਾਇਕਾ ਸੁਰਲੀਨ ਸ਼ਰਮਾ ਪਹਿਲੀਆਂ ਪੇਸ਼ਕਾਰੀਆਂ ਦੇ ਚੱਲਦਿਆਂ ਹੁਣ ਗੀਤ ‘ਤੇਰੇ ਬਿਨ੍ਹਾਂ ਲੱਗਦਾ ਨਾ ਜੀ ਵੇ’ ਲੈ ਕੇ ਚਰਚਾ ਦੇ ਵਿੱਚ ਹੈ।ਇਸ ਗੀਤ ਦਾ ਵੀਡੀਓੁ ਦਾ ਫਿਲਮਾਂਕਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤਾ ਜਾ ਰਿਹਾ ਹੈ। ਪ੍ਰੋਡਿਊਸਰ ਰਜਨੀ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »Daily Archives: April 8, 2021
ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਟੀਕਾਕਰਨ ਜ਼ਰੂਰੀ – ਡਾ. ਗੀਤਾਂਜਲੀ ਸਿੰਘ
ਸਿਹਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਦੀ ਕੀਤੀ ਚੈਕਿੰਗ ਨਵਾਂ ਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ …
Read More »ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਅਭਿਆਨ ਤਹਿਤ ਮੰਗ ਗੁਰਪ੍ਰਸ਼ਾਦ ਮੰਗਾ ਦਾ ਗੀਤ ਜਾਰੀ
ਕਿਹਾ, ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਗੀਤ ਸਮੇਂ ਦੀ ਲੋੜ ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰਿਕਾਰਡ ਕਰਵਾਏ ਗਏ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਅਤੇ ਡਿਪਟੀ ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਮੰਗ ਗੁਰਪ੍ਰਸ਼ਾਦ ਉਰਫ਼ ਮੰਗਾ ਮਹਿਮਾਨ ਦੇ ਲਿਖੇ ਤੇ ਗਾਏ ਗੀਤ ਨੂੰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ …
Read More »ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਅਦਾਲਤਾਂ ਦੀ ਜਾਂਚ
ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ ਅਤੇ ਬਲਾਚੌਰ ਅਦਾਲਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਦਾਲਤਾਂ ਵਿਚ ਚੱਲ ਰਹੇ ਕੰਮਾਂ ਦੀ ਪੜਤਾਲ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ …
Read More »ਸੀ.ਬੀ.ਐਸ.ਈ ਨਾਲ ਸਬੰਧਤ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੰਦ ਦੇ ਹੁਕਮਾਂ ਤੋਂ ਛੋਟ
ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਵੱਲੋਂ ਮਿਤੀ 31 ਮਾਰਚ 2021 ਰਾਹੀਂ ਕੀਤੇ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਮਿਤੀ 10 ਅਪ੍ਰੈਲ 2021 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ।ਇਸ ਤੋਂ ਇਲਾਵਾ 10 ਅਪ੍ਰੈਲ 2021 ਤੱਕ ਜ਼ਿਲ੍ਹੇ …
Read More »ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਹੋਵੇਗਾ ਹਰ ਮਹੀਨੇ ਸਨਮਾਨ- ਐਸ.ਐਸ.ਪੀ
ਮੁੱਖ ਅਫ਼ਸਰ ਥਾਣਾ ਔੜ ਮਲਕੀਤ ਸਿੰਘ ਨੂੰ ਮਿਲਿਆ ‘ਮਹੀਨੇ ਦਾ ਸਰਬੋਤਮ ਪੁਲਿਸ ਕਰਮੀ’ ਦਾ ਸਨਮਾਨ ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮੀਆਂ ਦਾ ਹਰੇਕ ਮਹੀਨੇ ਸਨਮਾਨ ਕੀਤਾ ਜਾਵੇਗਾ।ਇਸ ਮਹੀਨੇ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਮੁੱਖ …
Read More »ਅਰਸ਼ ਮੈਨੀ ਦਾ ਗੀਤ ‘ਸੱਸ ਦਾ ਜਾਯਾ’ 9 ਮਿਲੀਅਨ ਤੋਂ ਪਾਰ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਆਪਣੀ ਸੁਰੀਲੀ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਚ ਇਕ ਵੱਖਰੀ ਪਛਾਣ ਬਣਾ ਚੁੱਕੇ ਗਾਇਕ ਅਰਸ਼ ਮੈਨੀ ਦੇ ਨਵੇਂ ਗੀਤ ‘ਸੱਸ ਦਾ ਜਾਯਾ’ ਨੂੰ 9 ਮਿਲੀਅਨ ਤੋਂ ਜਿਆਦਾ ਲੋਕਾਂ ਦਾ ਹੁੰਗਾਰਾ ਮਿਲਿਆ ਹੈ।ਮੈਨੀ ਵਲੋਂ ਹੁਣ ਗਾਏ ਸਾਰੇ ਗੀਤਾਂ ‘ਚ ਲੋਕਾਂ ਦੇ ਹਰਮਨ ਪਿਆਰੇ ਰਹੇ ‘ਸੱਸ ਦਾ ਜਾਯਾ’ ਗੀਤ ਵਿਚ ਨੇਹਾ ਮਲਿਕ ਨੇ ਕਿਰਦਾਰ ਨਿਭਾਇਆ ਹੈ …
Read More »
Punjab Post Daily Online Newspaper & Print Media