ਮੈਡੀਕਲ ਕਾਲਜ ਵਿਖੇ ਲੈਵਲ-2 ਤੇ ਲੈਵਲ-3 ਵਾਰਡਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਭੇਜੀ ਗਈ ਡਾਕਟਰਾਂ ਦੀ ਦੋ ਮੈਂਬਰੀ ਮਾਹਿਰ ਟੀਮ ਵੱਲੋਂ ਕੋਵਿਡ ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੈਡੀਕਲ ਕਾਲਜ ਵਿਖੇ ਲੈਵਲ-2 ਅਤੇ ਲੈਵਲ -3 ਅਤੇ ਵੀ.ਡੀ.ਆਰ.ਐਲ ਲੈਬ ਦਾ ਨਰੀਖਣ …
Read More »Daily Archives: April 9, 2021
ਅਫਵਾਹਾਂ ਤੋਂ ਬਚੋ ਕਰੋਨਾ ਵੈਕਸੀਨ ਜਰੂਰ ਲਗਵਾਓ-ਸੋਨੀ
ਉਧਮ ਸਿੰਘ ਸੁਸਾਇਟੀ ਨੂੰ 2.5 ਲੱਖ ਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੂੰ ਦਿੱਤਾ ਇਕ ਲੱਖ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਕਰੋਨਾ ਦੀ ਦੂਜੀ ਲਹਿਰ ਕਾਫੀ ਤੇਜੀ ਨਾਲ ਫੈਲ ਰਹੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾਂ ਤੋਂ ਬਚ ਕੇ ਕਰੋਨਾ ਵੈਕਸੀਨ ਜਰੂਰ ਲਗਾਉਣ, ਇਹ ਵੈਕਸੀਨ …
Read More »ਬੀ.ਡੀ.ਪੀ.ਓ ਦਫਤਰ ਰਈਆ ‘ਚ ਲੱਗੇ ਰੋਜ਼ਗਾਰ ਮੇਲੇ ਦੌਰਾਨ 67 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 139 ਪ੍ਰਾਰਥੀਆਂ ਨੇ ਭਾਗ ਲਿਆ।ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ 67 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। …
Read More »ਥਾਣੇ ‘ਚੋਂ ਫਰਾਰ ਹੋਇਆ ਚੋਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਵਿਅਕਤੀ
ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ‘ਚ ਕਣਕ ਚੋਰੀ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਇੱਕ ਵਿਅਕਤੀ ਬੀਤੀ ਕੱਲ ਹਵਾਲਾਤ ਦੇ ਗੇਟ ਦੀ ਚੌਗਾਠ ਪੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਥਾਣਾ ਸਦਰ ਧੂਰੀ ਦੇ ਐਸ.ਐਚ.ਓ ਜਗਮੇਲ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਮਨਦੀਪ ਸਿੰਘ ਅਮਨੀ ਪੁੱਤਰ ਜਰਨੈਲ ਸਿੰਘ ਵਾਸੀ …
Read More »ਵਿਆਹ ਦੀ 21ਵੀਂ ਵਰ੍ਹੇਗੰਢ ਮੁਬਾਰਕ – ਗੁਰਮੀਤ ਸਿੰਘ ਸੰਧੂ ਤੇ ਹਰਪਵਨਪ੍ਰੀਤ ਕੌਰ ਸੰਧੂ
ਅੰਮ੍ਰਿਤਸਰ, 9 ਅਪ੍ਰੈਲ (ਸੰਧੂ) – ਗੁਰਮੀਤ ਸਿੰਘ ਸੰਧੂ ਤੇ ਹਰਪਵਨਪ੍ਰੀਤ ਕੌਰ ਸੰਧੂ ਨਿਵਾਸੀ ਛੇਹਰਟਾ ਅੰਮ੍ਰਿਤਸਰ ਨੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ।
Read More »ਦੁਕਾਨਦਾਰਾਂ ਨਾਲ ਬੈਕਾਂ ਵਲੋਂ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਕਾਮਰੇਡ ਛਾਜ਼ਲੀ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਥੇ ਦੇਸ਼ ਅੰਦਰ ਨੋਬਲ ਕਰੋਨਾ ਵਾਇਰਸ ਵਰਗੀ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਸਰਕਾਰਾਂ ਕੋਝੀਆ ਚਾਲਾਂ ਖੇਡ ਰਹੀਆਂ ਹਨ, ਉਥੇ ਇਸ ਦਾ ਪ੍ਰਭਾਵ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਉਪਰ ਬਹੁਤ ਜਿਆਦਾ ਪੈ ਰਿਹਾ ਹੈ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਜਾਰੀ ਬਿਆਨ ਵਿੱਚ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ …
Read More »ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣੋਂ ਭੱਜੀ ਸਰਕਾਰ – ਕਾਮਰੇਡ ਗੋਰਾ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿਹਾ ਹੈ ਕਿ ਕੰਮ ਨੂੰ ਬੁਨਿਆਦੀ ਸੰਵਿਧਾਨਕ ਅਧਿਕਾਰ ਬਣਾਇਆ ਜਾਵੇ।ਸੂਬਾਈ ਅਤੇ ਕੇਂਦਰੀ ਸਰਕਾਰੀ ਅਦਾਰਿਆਂ ਵਿਚ ਖਾਲੀ ਪਈਆਂ 30ਲੱਖ ਨੌਕਰੀਆਂ ਲਈ ਭਰਤੀ ਕੀਤੀ ਜਾਵੇ, ਤਾਲਾਬੰਦੀਆ ਅਤੇ ਮਿੱਲਬੰਦੀਆ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕੰਮ ਦਾ ਹਫਤਾ 5 ਦਿਨਾਂ ਦਾ ਅਤੇ ਹਫਤੇ ਵਿਚ 35 ਘੰਟੇ …
Read More »ਕਿਸਾਨ ਮੰਡੀਆਂ ‘ਚ ਕਣਕ ਦੀ ਸੁੱਕੀ ਫਸਲ ਹੀ ਲੈ ਕੇ ਆਉਣ – ਡਿਪਟੀ ਕਮਿਸ਼ਨਰ
10 ਅਪ੍ਰੈਲ ਤੋਂ ਜ਼ਿਲੇ੍ਹ ਦੇ 57 ਖਰੀਦ ਕੇਦਰਾਂ ‘ਚ ਪ੍ਰਬੰਧ ਮੁਕੰਮਲ ਅੰਮ੍ਰਿਤਸਰ, 9 ਅਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ 57 ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਰਾਜਵੰਤ ਰਾਜ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ
ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੈਂਬਰਾਂ ਤੋਂ ਇਲਾਵਾ ਤ੍ਰੈ ਭਾਸ਼ੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਅਮਰ ਗਰਗ ਕਲਮਦਾਨ ਅਤੇ ਮਲੇਰਕੋਟਲਾ ਤੋਂ ਵਿਸ਼ੇਸ਼ ਤੌਰ `ਤੇ ਪਹੁੰਚੇ ਸਥਾਪਿਤ ਗੀਤਕਾਰ ਜੱਗਾ ਗਿੱਲ ਨੱਥੋਹੇੜੀ ਸ਼ਾਮਲ ਹੋਏ। ਸਭ ਤੋਂ ਪਹਿਲਾਂ ਬੀਤੇ …
Read More »ਮੁਫਤ ਬਿਜ਼ਲੀ ਦੇ ਨਾਲ-ਨਾਲ ਪੜ੍ਹਾਈ ਤੇ ਸਿਹਤ ਪੱਖੋਂ ਪੰਜਾਬ ਨੂੰ ਬਣਾਵਾਂਗੇ ਮੋਹਰੀ ਸੂਬਾ- ਧਾਂਦਰਾ
ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਅੱਕੇ ਲੋਕ ਬਦਲਵੇਂ ਰਾਹ ਦੀ ਭਾਲ ‘ਚ ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੱਦੇ ‘ਤੇ ਪੰਜਾਬ ਵਿੱਚ ਵਿੱਢੀ ਗਈ ਲੋਕ ਜਾਗਰੂਕਤਾ ਮੁਹਿੰਮ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਬਿਜ਼ਲੀ ਬਿੱਲਾਂ ਤੋਂ ਛੁਟਕਾਰਾ ਦਿਵਾਉਣ ਦੇ ਮਕਸਦ ਨਾਲ ਆਪ ਆਗੂਆਂ ਵੱਲੋਂ ਧੂਰੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ …
Read More »
Punjab Post Daily Online Newspaper & Print Media