Wheat procurement started smoothly in Kapurthala Kapurthala, April 11 (Punjab Post Bureau) – Kapurthala district witnessed smooth start of wheat procurement by government agencies today at grain market kapurthala and bholath as 170 MT wheat purchased by PUNGRAIN and MARKFED respectively. In Kapurthala Senior MLA Rana Gurjit Singh initiated the procurement …
Read More »Daily Archives: April 11, 2021
Renovation of ponds in 23 villages of Kapurthala to be completed before monsoon – Rana Gurjit
Kapurthala, April 11 (Punjab Post Bureau) – MLA Rana Gurjeet Singh said that the work on village ponds , constructed under Thapar model to be completed before the moonsoon season so that the rain water could be used for irrigation purposes. Today while visiting the villages of Dhamm, Lakhan Khurd, Kot …
Read More »ਨਿੱਜੀ ਸਕੂਲਾਂ ਦੇ 1790 ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਨਾਲ ਜੋੜਿਆ ਨਾਤਾ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਜ਼ਿਲ਼੍ਹਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ। ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ …
Read More »ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ
ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਾੜ੍ਹੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਜਿਸ ਵਿਚ ਸਮੂਹ ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।ਮੰਡੀ ਬੋਰਡ ਦੇ …
Read More »ਕੋਰੋਨਾ ਮੌਤ ਦਰ ਨੂੰ ਕੰਟਰੋਲ ਕਰੇਗਾ ਕੋਵਿਡ ਰੋਕੂ ਟੀਕਾਕਰਨ – ਡਾ. ਗੁਰਦੀਪ ਸਿੰਘ ਕਪੂਰ
ਕੋਵਿਡ ਦੇ ਖ਼ਾਤਮੇ ਲਈ ਅੱਜ 866 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਦੇ ਸੰਦਰਭ ਵਿਚ …
Read More »ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਮੁਆਇਨਾ
ਕਿਹਾ, ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਪਸਾਰ ਲਈ ਕਰ ਰਹੀ ਹੈ ਭਰਪੂਰ ਉਪਰਾਲੇ ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਵਿਧਾਇਕ ਅੰਗਦ ਸਿੰਘ ਸਮੇਤ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ 11 …
Read More »ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਰਿਜ਼ੋਰਟ ਦਾ ਸ਼ੁੱਭ ਆਰੰਭ
ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਰਾਹੋਂ ਵਿਖੇ ਜਥੇਦਾਰ ਫਾਰਮ ਐਂਡ ਰਿਜ਼ੋਰਟ ਦਾ ਸ਼ੁੱਭ ਆਰੰਭ ਕੀਤਾ ਗਿਆ।ਉਨ੍ਹਾਂ ਰਿਜ਼ੋਰਟ ਦੇ ਮਾਲਕ ਜਥੇਦਾਰ ਬਹਾਦਰ ਸਿੰਘ ਭਾਰਟਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ …
Read More »ਜੀ.ਐਸ.ਕੇ ਪ੍ਰੋਡੈਕਸ਼ਨ ਵਲੋਂ `ਦਾ ਸੀਡ` ਫਿਲਮ ਦਾ ਪੋਸਟਰ ਰਲੀਜ਼
ਅਗਲੇ ਹਫਤੇ ਦਰਸ਼ਕਾਂ ਦੇ ਰੂਬਰੂ ਹੋਵੇਗੀ ਫਿਲਮ – ਵਿਜੇ ਸ਼ਰਮਾ ਅੰਮ੍ਰਿਤਸਰ, 11 ਅਪ੍ਰੈਲ (ਦੀਪ ਦਵਿੰਦਰ ਸਿੰਘ) – ਜੀ.ਐਸ.ਕੇ ਪ੍ਰੋਡੈਕਸ਼ਨ ਵੱਲੋਂ ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਦੀ ਅਗਵਾਈ ਹੇਠ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਲਘੂ ਫਿਲਮ `ਦਾ ਸੀਡ` (ਬੀਜ਼) ਦਾ ਪੋਸਟਰ ਰਲੀਜ਼ ਕੀਤਾ ਗਿਆ।ਫਿਲਮ ਦੇ ਡਾਇਰੈਕਟਰ ਅਮਰਪਾਲ, ਦਲਜੀਤ ਅਰੋੜਾ, ਹਰਿੰਦਰ ਸੋਹਲ, ਗੁਲਸ਼ਨ ਸੱਗੀ, ਡਾ. ਪਸਰੀਚਾ, ਪਰਵਿੰਦਰ ਗੋਲਡੀ, ਆਸੀਸ਼ ਸ਼ਰਮਾ ਅਤੇ ਜਤਿੰਦਰਪਾਲ …
Read More »ਕਪੂਰਥਲਾ ਜਿਲ੍ਹੇ ‘ਚ ਕਣਕ ਦੀ ਖਰੀਦ ਸ਼ੁਰੂ, ਖਰੀਦਿਆ ਜਾਵੇਗਾ ਹਰ ਦਾਣਾ – ਰਾਣਾ ਗੁਰਜੀਤ
ਪਿੰਡ ਕਾਸ਼ੋਚਾਹਲ ਦੇ ਕਿਸਾਨ ਸੰਤੋਖ ਸਿੰਘ ਦੀ ਖਰੀਦੀ ਗਈ ਪਹਿਲੀ ਢੇਰੀ ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਅੱਜ ਦਾਣਾ ਮੰਡੀ ਕਪੂਰਥਲਾ ਤੇ ਭੁਲੱਥ ਵਿਖੇ ਕਣਕ ਦੀ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਹੈ।ਕਪੂਰਥਲਾ ਵਿਖੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਪਨਗਰੇਨ ਵਲੋਂ ਕਿਸਾਨ ਸੰਤੋਖ ਸਿੰਘ ਵਾਸੀ ਪਿੰਡ ਕਾਸ਼ੋਚਾਹਲ ਦੀ 77 ਕੁਇੰਟਲ ਕਣਕ …
Read More »ਕੇਂਦਰੀ ਟੀਮ ਵਲੋਂ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਤੇ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ
ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਈ ਕੇਂਦਰੀ ਟੀਮ ਵਲੋਂ ਅੱਜ ਵੱਖ-ਵੱਖ ਇਲਾਕਿਆਂ ਅੰਦਰ ਜਾ ਕੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ, ਵੈਕਸੀਨੇਸ਼ਨ ਕੈਂਪਾਂ ਤੇ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦਾ ਮੁਆਇਨਾ ਕੀਤਾ। ਕੇਂਦਰੀ ਟੀਮ ਵਿਚ ਪ੍ਰੋ. (ਡਾ.) ਸੰਜੇ ਗੁਪਤਾ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਐਂਡ ਫੈਮਿਲੀ …
Read More »
Punjab Post Daily Online Newspaper & Print Media