Tuesday, November 24, 2026

Daily Archives: April 12, 2021

400 ਸਾਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਵਾਨਾ

ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ …

Read More »

ਜ਼ਿਲ੍ਹੇ ਵਿਚ 915 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ 915 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 195 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 250 ਮੀਟ੍ਰਿਕ ਟਨ, ਪਨਸਪ ਵੱਲੋਂ 250 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 220 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ …

Read More »

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ …

Read More »

ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ …

Read More »

ਤੇਰੀ ਕਣਕ ਦੀ ਰਾਖੀ ਮੁੰਡਿਆ, ਹੁਣ ਮੈਂ ਨਾ ਬਹਿੰਦੀ

ਅੰਮ੍ਰਿਤਸਰ, 12 ਅਪ੍ਰੈਲ (ਸੰਧੂ) – ਪੰਜਾਬੀਆਂ ਦੇ ਹਰਮਨ ਪਿਆਰੇ ਤਿਉਹਾਰ ਵਿਸਾਖੀ ਮੌਕੇ ਪੱਕੀ ਹਾੜੀ ਦੀ ਫਸਲ ਕਣਕ ਦੇ ਖੇਤਾਂ ਵਿੱਚ ਰਵਾਇਤੀ ਪੰਜਾਬੀ ਪਹਿਰਾਵਾ ਪਾ ਕੇ ਲੋਕ ਗੀਤ ‘ਤੇਰੀ ਕਣਕ ਦੀ ਰਾਖੀ ਮੁੰਡਿਆ, ਹੁਣ ਮੈਂ ਨਾ ਬਹਿੰਦੀ’ ਪੇਸ਼ ਕਰਕੇ ਖੁਸ਼ੀ ਦਾ ਇਜ਼ਹਾਰ ਕਰਦੀ ਇੱਕ ਪੰਜਾਬੀ ਮੁਟਿਆਰ।

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ ਸਮਰਾਲਾ ਦੇ ਪ੍ਰਧਾਨ ਬਣੇ ਜਸਦੇਵ ਸਿੰਘ ਜੱਸੀ ਬਰਮਾ

ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ ਸਮਰਾਲਾ ਦੀ ਮੀਟਿੰਗ ਗੁਰਦਾਸ ਸਿੰਘ ਮਾਨੂੰਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਹਿਸੀਲ ਸਮਰਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਕੀਤੀ ਗਈ ਚੋਣ ਵਿੱਚ ਜਸਦੇਵ ਸਿੰਘ ਜੱਸੀ ਬਰਮਾ ਨੂੰ ਯੂਨੀਅਨ ਦਾ ਤਹਿਸੀਲ ਪ੍ਰਧਾਨ ਚੁਣਿਆ ਗਿਆ।           …

Read More »

ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ

ਸਲਾਨਾ ਚੋਣ 18 ਅਪ੍ਰੈਲ ਨੂੰ, ਸਾਹਿਤਕਾਰਾਂ ਨੂੰ ਚੋਣ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀਅਰ ਵਾਈਸ ਪ੍ਰਧਾਨ ਕੁਲਵੰਤ ਸਿੰਘ ਤਰਕ ਦੀ ਪ੍ਰਧਾਨਗੀ ਹੇਠ ਸਥਾਨ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ।ਮੰਚ ਦੇ ਜਨਰਲ ਸਕੱਤਰ ਰਾਜਵਿੰਦਰ ਸਮਰਾਲਾ ਨੇ ਦੱਸਿਆ ਕਿ ਇਕੱਤਰਤਾ ਵਿੱਚ ਸਭ ਤੋਂ ਪਹਿਲਾਂ ਕਿਰਤੀ ਕਿਸਾਨ ਅੰਦੋਲਨ ਵਿੱਚ …

Read More »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਨੀਲੋਂ ਪੁਲ ‘ਤੇ 21ਵਾਂ ਸਲਾਨਾ ਵਿਸਾਖੀ ਮੇਲਾ

ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜ਼ਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 21ਵਾਂ ਸਲਾਨਾ ਵਿਸਾਖੀ ਮੇਲਾ ਅਤੇ ਭੰਡਾਰਾ ਸੰਤ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਾਰ ਦਾ ਇਹ ਸਲਾਨਾ …

Read More »

University organized online interaction ‘Our Alumni Our Pride’

Amritsar, April 12 (Punjab Post Bureau) – Chemistry Alumni Association of the Guru Nanak Dev University with the support from Chemical Society organized an event on the theme “Our Alumni Our Pride”. The event was organized under the dynamic leadership of worthy Vice-Chancellor of Guru Nanak Dev University, Prof. Jaspal Singh Sandhu and Dean Alumni Association Prof. Atul Khanna.         Er. Parambir …

Read More »

Dean Academic Affairs Prof. Hardeep Singh & Dean, Students Welfare Prof. Anish Dua resumes offices

Amritsar, April 12 (Punjab Post Bureau) – Newly joined Dean Academic Affairs Prof. Hardeep Singh & Dean, Students Welfare Prof. Anish Dua of Guru Nanak Dev University committed to work hard with team spirit to more improve the working of this reputed University as we all are passing through the difficult phase due to Covid situation with the able stewardship of Vice-Chancellor Prof. Jaspal Singh …

Read More »