Tuesday, November 24, 2026

Daily Archives: April 13, 2021

ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਗੰਨੇ ਦੀਆਂ ਟਰਾਲੀਆਂ ਨੂੰ ਲਗਾਏ ਗਏ ਰਿਫਲੈਕਟਰ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਸਪੈਸ਼ਲ ਕਮ ਟਰੈਫਿਕ ਸ਼੍ਰੀਮਤੀ ਜਸਵੰਤ ਕੌਰ ਰਿਆੜ, ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਵੱਖ-ਵੱਖ ਪਿੰਡਾਂ ਤੋਂ ਗੰਨਾ ਲੈ ਕੇ ਆਉਂਦੇ ਟਰੈਕਟਰ ਟਰਾਲੀਆਂ ਨੂੰ ਰਿਫਲੈਕਟਰ ਲਗਾਏ ਗਏ।ਟਰੈਕਟਰ ਟਰਾਲੀ ਚਾਲਕਾਂ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ …

Read More »

ਛੇਹਰਟਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ।ਪੰਜ ਬਾਣੀਆਂ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।                 …

Read More »

ਸਹੀ ਆਕਾਰ ਵਾਲਾ ਸਰੀਰ ਵਧਾਉਂਦਾ ਹੈ ਵਿਸ਼ਵਾਸ਼ – ਡਾ. ਮਨੀਲਾ

ਅੰਮ੍ਰਿਤਸਰ 12 ਅਪ੍ਰੈਲ (ਖੁਰਮਣੀਆਂ) – ਅਜੋਕੀ ਭੱਜ ਦੌੜ ਦੀ ਜ਼ਿੰਦਗੀ ‘ਚ ਅਸੀਂ ਖੁਰਾਕ ਅਤੇ ਕਸਰਤ ਨਾਲ ਚੰਗੀ ਸਰੀਰਕ ਸਿਹਤ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ।ਪਰ ਕਈ ਵਾਰ ਸਰੀਰ ਵਿਚ ਵਾਧੂ ਤੇ ਜਿੱਦੀ ਚਰਬੀ ਇਕੱਠੀ ਹੋ ਜਾਂਦੀ ਹੈ, ਜੋ ਸਮੇਂ ਅਤੇ ਪ੍ਰੇਰਣਾ ਦੀ ਘਾਟ ਕਾਰਨ ਘਟਾਉਣੀ ਮੁਸ਼ਕਲ ਹੋ ਜਾਂਦੀ ਹੈ।ਡਾ. ਮਨੀਲਾ ਵਲੋਂ ਸਥਾਨਕ ਰਣਜੀਤ ਐਵਨਿਉ ਸਥਿਤ ਸਰਜਰੀ ਹਸਪਤਾਲ ਵਿਖੇ ਗੱਲਬਾਤ …

Read More »

ਮੁਫਤ ਕਾਨੂੰਨੀ ਸਹਾਇਤਾ ਤਹਿਤ ਵਕੀਲ ਮਿਆਰੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ- ਮਹੇਸ਼ ਕੁਮਾਰ

ਕਪੂਰਥਲਾ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਨਿਊ ਏ.ਡੀ.ਆਰ ਸੈਂਟਰ ਕਪੂਰਥਲਾ ਵਿਖੇ ਸਮੂਹ ਪੈਨਲ ਦੇ ਵਕੀਲ ਸਾਹਿਬਾਨ ਨਾਲ ਮਾਸਿਕ ਮੀਟਿੰਗ ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਕੀਤੀ ਗਈ।                  ਮੀਟਿੰਗ ਦੌਰਾਨ ਉਨਾਂ ਪੈਨਲ ਦੇ ਵਕੀਲ ਸਾਹਿਬਾਨ ਨੂੰ ਕਿਹਾ ਕਿ ਕਾਨੂੰਨੀ ਸਹਾਇਤਾ …

Read More »

ਕੋਵਿਡ ਰੋਕੂ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਲੋਕ – ਡਾ. ਗੀਤਾਂਜਲੀ ਸਿੰਘ

ਜਾਡਲਾ ਸਮੇਤ ਸਿਹਤ ਬਲਾਕ ਦੇ ਟੀਕਾਕਰਨ ਕੇਂਦਰਾਂ `ਤੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਕੋਵਿਡ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ …

Read More »

ਜ਼ਿਲ੍ਹੇ ਵਿਚ ਹੁਣ ਤੱਕ 4898 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਹੁਣ ਤੱਕ 4898 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 3983 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਅੱਜ ਪਨਗ੍ਰੇਨ ਵੱਲੋਂ 890 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 685 ਮੀਟ੍ਰਿਕ ਟਨ, ਪਨਸਪ ਵੱਲੋਂ 1780 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ …

Read More »

ਪਸ਼ੂਆਂ ਦੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ’ਚ ਵੱਧ ਤੋਂ ਵੱਧ ਸਹਿਯੋਗ ਕਰਨ ਪਸ਼ੂ ਪਾਲਕ – ਡੀ.ਸੀ

ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਪਣੇ ਪਸ਼ੂਆਂ ਨੂੰ ਜਾਨਲੇਵਾ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਹ ਪ੍ਰਗਟਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 771 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-78 ਦੇ ਕੱਟੇ ਚਲਾਨ

ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 771 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

400 ਸਾਲਾ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 13 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ …

Read More »

ਯਾਰ ਫਲੂਸਾਂ ਵਰਗੇ

ਭੁੱਲ ਜਾਣ ਸੱਜਣ ਦੁੱਖਾਂ ਵੇਲੇ, ਏਹੋ ਜਿਹੇ ਨਹੀਂ ਭਾਲ਼ੀ ਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ, ਫਲੂਸ ਜੋ ਸੜੀ ਪਰਾਲ਼ੀ ਦੇ। ਘੇਰਾ ਬੰਨ੍ਹਣ ਸੁੱਖਾਂ ਵੇਲੇ, ਫਾਇਦਾ ਕੀ ਏ ਝੁੰਡਾਂ ਦਾ। ਹੋਵੇ ਨਾਂ ਜਿੱਥੇ ਕੰਮ ਦੀ ਚਰਚਾ, ਕੀ ਫਾਇਦਾ ਏ ਖੁੰਢਾਂ ਦਾ। ਛਿਲਕਾਂ ਵਾਲਾ ਪਾ ਗਲ਼ ਜੂਲ਼ਾ, ਮੋਢੇ ਨਹੀਂ ਜੇ ਗਾਲ਼ੀਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ, ਫਲੂਸ ਜੋ ਸੜੀ ਪਰਾਲ਼ੀ …

Read More »