ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਤੋਂ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਲਈ ਰਵਾਨਾ ਹੋਇਆ। …
Read More »Daily Archives: April 16, 2021
ਮਨਮੋਹਨ ਬਾਸਰਕੇ ਨੇ ਜਾਣਿਆ ਅਤਰ ਸਿੰਘ ਤਰਸਿੱਕਾ ਦਾ ਹਾਲ
ਅੰਮ੍ਰਿਤਸਰ, 16 ਅਪ੍ਰੈਲ (ਖੁਰਮਣੀਆਂ) – ਪਿਛਲੇ ਕੁੱਝ ਦਿਨਾਂ ਤੋਂ ਢਿੱਲੇ ਮੱਠੇ ਚਲ ਰਹੇ ਪੰਜਾਬੀ ਸਾਹਿਤ ਸਭਾ ਤਰਸਿੱਕਾ ਦੇ ਕਰਤਾ ਧਰਤਾ, ਲੇਖਕ ਤੇ ਪੱਤਰਕਾਰ ਅਤਰ ਸਿੰਘ ਤਰਸਿੱਕਾ ਦਾ ਪਤਾ ਲੈਣ ਲਈ ਮਨਮੋਹਨ ਸਿੰਘ ਬਾਸਰਕੇ ਤਰਸਿੱਕਾ ਪਹੁੰਚੇੇ।ਉਨਾਂ ਨੇ ਅਤਰ ਤਰਸਿੱਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮਨਮੋਹਨ ਸਿੰਘ ਬਾਸਰਕੇ ਨੇ ਇਸ ਸਮੇਂ ਪਲਵਿੰਦਰ ਸਿੰਘ ਲੁੱਧੜ ਸੁਪਰਡੈਂਟ ਨੂੰ ਬਲਾਕ ਦਫ਼ਤਰ ਦੀ ਲਾਇਬ੍ਰੇਰੀ …
Read More »ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 285 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨਿਰਮਲ ਸਿੰਘ ਨੇ ਦੱਸਿਆ ਹੈ ਕਿ ਕਣਕ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਮੰਡੀਆਂ ਅਤੇ 6 ਸਬ ਯਾਰਡ ਬਣਾਏ ਗਏ ਹਨ।14 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਆਉਣੀ ਸੁਰੂ ਹੋ ਗਈ ਹੈ।ਜਿਲ੍ਹਾ ਪਠਾਨਕੋਟ ਦੀਆਂ …
Read More »ਰਜਿਸਟਰਡ ਉਸਾਰੀ ਕਾਮਿਆਂ ਨੂੰ ਯੋਜਨਾ ਦੇ ਲਾਭ ਦੇਣ ਲਈ ਸਮੇਂ ਵਿੱਚ ਕੀਤਾ ਵਾਧਾ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਸ ਵੈਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਮਜਦੂਰਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਬਣਦਾ ਲਾਭ ਬੋਰਡ ਵੱਲੋਂ ਦਿੱਤਾ ਜਾਂਦਾ ਹੈ।ਪਰ ਕਰੋਨਾ ਕਾਲ ਦੇ ਚੱਲਦਿਆਂ ਬਹੁਤ ਸਾਰੇ ਲਾਭਪਾਤਰੀ ਨਿਰਧਾਰਤ ਸਮਾਂ ਨਿਕਲ ਜਾਣ ਕਰਕੇ ਕਈ ਸਕੀਮਾਂ ਦਾ ਲਾਭ ਪ੍ਰਾਪਤ ਨਹੀਂ ਕਰ ਸਕੇ।ਲੋਕਾਂ ਦੀ ਸਹੁਲਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ …
Read More »ਐਂਟੀ ਕਰਾਇਮ ਐਂਡ ਕੁਰੱਪਸ਼ਨ ਸੁਕਐਡ ਨੇ ਮਨਾਇਆ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ
ਸਮਰਾਲਾ, 16 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਐਂਟੀ ਕਰਾਇਮ ਐਂਡ ਕੁਰੱਪਸ਼ਨ ਸੁਕਐਡ (ਪੰਜਾਬ) ਇਕਾਈ ਸਮਰਾਲਾ ਵਲੋਂ ਬੀਤੇ ਦਿਨੀਂ ਰਾਕੇਸ਼ ਕਲਿਆਣ ਵਰਕਿੰਗ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜ੍ਹਾ ਮਨਾਇਆ ਗਿਆ। ਜਿਸ ਦੌਰਾਨ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਅੱਗੇ ਫੁੱਲ ਅਰਪਣ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਰਾਕੇਸ਼ …
Read More »ਖਿਡਾਰੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਇਤਿਹਾਸਕ ਰਾਮ ਬਾਗ
ਸਾਰੇ ਸਰਕਾਰੀ ਤੇ ਗੈਰ ਸਰਕਾਰੀ ਖੇਡ ਮੈਦਾਨਾਂ ਦੇ ਦਰਵਾਜੇ ਬੰਦ ਹਨ – ਅਵਤਾਰ ਪੀ.ਪੀ ਅੰਮ੍ਰਿਤਸਰ, 16 ਅਪ੍ਰੈਲ (ਸੰਧੂ) – ਅਣਗਿਣਤ ਨੌਜ਼ਵਾਨ ਸਵੇਰੇ ਇਤਿਹਾਸਕ ਰਾਮ ਬਾਗ (ਕੰਪਨੀ ਬਾਗ) ਵਿਖੇ ਕੌਮਾਂਤਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਕੋਲੋਂ ਖੇਡ ਅਭਿਆਸ ਦੀ ਮੁਹਾਰਤ ਹਾਸਲ ਕਰ ਰਹੇ ਹਨ। ਜਿਕਰਯੋਗ ਹੈ ਕਿ ਕੌਮਾਂਤਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਮਹਿਕਮਾ ਪੰਜਾਬ ਪੁਲਿਸ ਦੇ ਵਿੱਚ ਬਤੌਰ …
Read More »ਜ਼ਿਲ੍ਹੇ ਵਿਚ ਹੁਣ ਤੱਕ 27007 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਆਈ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 27007 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 15934 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 3531 …
Read More »ਨਗਰ ਕੌਂਸਲ ਰਾਹੋਂ ਦੇ ਅਮਰਜੀਤ ਸਿੰਘ ਪ੍ਰਧਾਨ ਤੇ ਮੋਹਿੰਦਰ ਪਾਲ ਮੀਤ ਪ੍ਰਧਾਨ ਬਣੇ
ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਅਮਰਜੀਤ ਸਿੰਘ ਨੂੰ ਨਗਰ ਕੌਂਸਲ ਰਾਹੋਂ ਦਾ ਪ੍ਰਧਾਨ ਅਤੇ ਮੋਹਿੰਦਰ ਪਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਕਨਵੀਨਰ-ਕਮ-ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਦੇਖ-ਰੇਖ ਹੋਈ ਇਸ ਚੋਣ ਦੌਰਾਨ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਨਗਰ ਕੌਂਸਲ ਰਾਹੋਂ ਦੇ ਕਾਰਜ ਸਾਧਕ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 749 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-70 ਦੇ ਕੱਟੇ ਚਲਾਨ
ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 749 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …
Read More »ਸਚਿਨ ਦੀਵਾਨ ਬਣੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ
ਪ੍ਰਿਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਸਚਿਨ ਦੀਵਾਨ ਨੂੰ ਨਗਰ ਕੌਂਸਲ ਨਵਾਂਸ਼ਹਿਰ ਦਾ ਪ੍ਰਧਾਨ ਚੁਣ ਲਿਆ ਗਿਆ ਜਦਕਿ ਪਿ੍ਰਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ। ਕਨਵੀਨਰ-ਕਮ-ਐਸ.ਡੀ.ਐਮ …
Read More »
Punjab Post Daily Online Newspaper & Print Media