ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪੈ੍ਰਲ 2021 ਤੱਕ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ।ਇਹ ਮੇਲੇ ਫਿਜ਼ੀਕਲ ਤੇ ਵਰਚੂਅਲ ਦੋਵਾਂ ਢੰਗਾਂ ਨਾਲ ਲਗਾਏ ਜਾਣਗੇ। ਡਿਪਟੀ ਕਮਿਸ਼ਨਰ …
Read More »Daily Archives: April 16, 2021
ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਪਿੰਡਾਂ ਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »Dr. Bedi of GNDU nominated as Member State Level Expert Appraisal Committee (SEAC) Punjab
Amritsar, April 16 (Punjab Post Bureau) – Dr. Preet Mohinder Singh Bedi, Professor Department of Pharmaceutical Sciences of Guru Nanak Dev University has been nominated as member “State Level Expert Appraisal Committee (SEAC) Punjab” by Ministry of Environment , Forest and Climate Change, Government of India, New Delhi. The Union Ministry of Environment and Forests released a gazette recently on the …
Read More »ਜਨ ਔਸ਼ਧੀ ਕੇਂਦਰ ਦਾ ਮੈਡੀਕਲ ਸੰਚਾਲਕ ਗ੍ਰਿਫ਼ਤਾਰ, 1850 ਨਸ਼ੀਲੀਆਂ ਗੋਲੀਆਂ ਬਰਾਮਦ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) -ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ 1850 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੈਡੀਕਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਗਸ਼ਤ ਦੇ ਦੌਰਾਨ ਏ.ਐਸ.ਆਈ ਜਤਿੰਦਰ ਸਿੰਘ ਨੇ ਗੁਪਤ ਸੂਚਨਾ ਦੇ …
Read More »ਖੇਤਾਂ ਚ ਖੜ੍ਹੀ ਕਣਕ ਨੂੰ ਲੱਗੀ ਅੱਗ ਪਿੰਡ ਵਾਸੀਆਂ ਦੀ ਮਦਦ ਨਾਲ ਬੁਝਾਈ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਮਮਦੋਟ ਦੇ ਪਿੰਡ ਸਾਹਨਕੇ ਦੇ ਬਾਹਰਵਾਰ ਸਥਿਤ ਢਾਣੀ ਭਲੇਰੀਆ ਵਾਲੀ ਵਿਖੇ ਖੇਤਾਂ `ਚ ਖੜ੍ਹੀ ਕਣਕ ਨੂੰ ਅੱਜ ਸਵੇਰੇ ਕਰੀਬ 7.00 ਵਜੇ ਅੱਗ ਲੱਗ ਗਈ, ਜੋ ਲੋਕਾਂ ਦੀ ਮਦਦ ਨਾਲ ਤੁਰੰਤ ਬੁਝਾ ਲਈ ਗਈ।ਜਿਸ ਨਾਲ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਕਿਸਾਨ ਗੁਰਜੀਤ ਸਿੰਘ ਅਤੇ ਬੱਗੂ …
Read More »ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਵਧਾਈਆਂ ਸਿਆਸੀ ਸਰਗਰਮੀਆਂ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਵਿਧਾਨ ਸਭਾ ਚੋਣਾਂ ਲਈ ਟਿਕਟ ਦਾਅਵੇਦਾਰ ਫਿਰੋਜ਼ਪੁਰ ਦਿਹਾਤੀ ਤੋਂ ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਉਹ ਪਿੰਡ ਪਿੰਡ ਜਾ ਕੇ ਹਰ ਵਰਗ ਦੇ ਲੋਕਾਂ ਨੂੰ ਮਿਲਣ ਅਤੇ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਰਾਬਤਾ ਕਾਇਮ ਕਰਨ ਨੂੰ ਪਹਿਲ ਦੇ ਰਹੇ ਹਨ।ਉਨ੍ਹਾਂ ਨੇ ਦਾਅਵਾ ਕੀਤਾ ਕਿ 2022 ‘ਚ ਆਮ …
Read More »ਕੁੱਟਮਾਰ ਕਰਨ ਤੇ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ `ਚ ਡੇਢ ਦਰਜਨ ਨਾਮਜ਼ਦ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਇੱਕ ਖਾਲੀ ਪਲਾਟ ‘ਚ ਕੰਧ ਦੀ ਉਸਾਰੀ ਦੇ ਵਿਵਾਦ ਦੇ ਚੱਲਦਿਆਂ ਇਕ ਧਿਰ ਵਲੋਂ ਦੂਜੀ ਧਿਰ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਅਤੇ ਸੱਟਾਂ ਲਾਉਣ ਤੋਂ ਇਲਾਵਾ ਸਾਮਾਨ ਨੂੰ ਖੁਰਦ-ਬੁਰਦ ਕਰਨ ਅਤੇ ਨਕਦੀ ਤੇ ਸੋਨਾ ਆਦਿ ਚੋਰੀ ਕਰਨ ਦੇ ਦੋਸ਼ ‘ਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਡੇਢ ਦਰਜ਼ਨ ਤੋਂ ਵੱਧ ਵਿਅਕਤੀਆਂ ਦੇ …
Read More »ਸਿਹਤ ਵਿਭਾਗ ਟੀਕਾਕਰਨ ਨਾਲ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਯਤਨਸ਼ੀਲ – ਡਾ ਗੀਤਾਂਜਲੀ ਸਿੰਘ
ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਵਿਸ਼ੇਸ਼ ਟੀਕਾਕਰਨ ਕੈਂਪਾਂ, ਪਿੰਡ ਸੋਨਾ ਅਤੇ ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ …
Read More »ਮੁੱਖ ਮੰਤਰੀ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ‘ਤੇ ਵਰਚੂਅਲ ਪ੍ਰੋਗਰਾਮ ਰਾਹੀਂ ਸ਼ਰਧਾ ਦੇ ਫੁੱਲ ਭੇਂਟ
ਦਲਿਤ ਵਰਗ ਦੇ ਲੋਕਾਂ ਨੂੰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ – ਜੋਗਿੰਦਰ ਪਾਲ ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ।ਇਸ ਦੇ ਨਾਲ ਹੀ ਪੰਜਾਬ …
Read More »ਝੋਨੇ ਦੀ ਸਿੱਧੀ ਬਿਜ਼ਾਈ ਸੰਬੰਧੀ ਪਿੰਡ ਬਹਿਲਾਦਪੁਰ ‘ਚ ਕਿਸਾਨ ਜਾਗਰੂਕਤਾ ਕੈਂਪ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜ਼ਾਈ ਤਕਨੀਕ ਨਾਲ ਕਾਸ਼ਤ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ।ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ, ਜੋੇ ਝਾੜ ਬਹੁਤ ਘਟਣ ਦਾ ਕਾਰਨ ਬਣਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ” ਪ੍ਰੋਗਰਾਮ …
Read More »
Punjab Post Daily Online Newspaper & Print Media