ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 400 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਜਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਚ ਹੋਈ।ਜਿਸ ਵਿਚ ਮੇਅਰ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਹਿੰਮਾਂਸ਼ੂ ਅਗਰਵਾਲ, ਨਿਗਮ ਕਮਿਸ਼ਨਰ ਕੋਮਲ ਮਿੱਤਲ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ …
Read More »Daily Archives: April 17, 2021
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ – ਡੀ.ਸੀ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਸਿਮਰਨਜੀਤ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਬਲਦੇਵ ਸਿੰਘ ਸਕੱਤਰ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਪਠਾਨਕੋਟ/ਗੁਰਦਾਸਪੁਰ, ਉਸ਼ਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨੈਸ਼ਨਲ ਹਾਈਵੇ ਅਥਾਰਟੀ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ। …
Read More »ਅਸਲਾ ਲਾਇਸੈਂਸਧਾਰਕ ਆਪਣੇ ਅਸਲਾ ਲਾਇਸੰਸ ‘ਤੇ ਵੱਧ ਤੋਂ ਵੱਧ ਦੋ ਹਥਿਆਰ ਹੀ ਰੱਖ ਸਕਦੇ ਹਨ – ਡੀ.ਸੀ.ਪੀ ਲਾਅ-ਐਂਡ-ਆਰਡਰ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਗ੍ਰਹਿ ਮੰਤਰਾਲਾ ਭਾਰਤ ਸਰਕਾਰ ਤੇ ਗ੍ਰਹਿ ਵਿਭਾਗ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਆਰਮਜ਼ ਐਕਟ 1959 ਵਿੱਚ ਸੋਧ ਹੋ ਚੁੱਕੀ ਹੈ ਕਿ ਹੁਣ ਅਸਲਾ ਲਾਇਸੈਂਸਧਾਰਕ ਆਪਣੇ ਅਸਲਾ ਲਾਇਸੰਸ ‘ਤੇ ਵੱਧ ਤੋਂ ਵੱਧ ਦੋ ਹਥਿਆਰ ਹੀ ਰੱਖ ਸਕਦੇ ਹਨ। ਡੀ.ਸੀ.ਪੀ ਲਾਅ-ਐਂਡ-ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵੱਲੋਂ ਕਮਿਸ਼ਨਰੇਟ …
Read More »ਪਿਰਥੀ ਚੰਦ ਨੇ ਨਗਰ ਕੌਂਸਲ ਨਵਾਂਸ਼ਹਿਰ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ਼ ਸੰਭਾਲਿਆ
ਨਵਾਂਸ਼ਹਿਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ ਦੇ ਸੀਨੀਅਰ ਮੀਤ ਪ੍ਰਧਾਨ ਪਿਰਥੀ ਚੰਦ ਨੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ਼ ਸੰਭਾਲਿਆ।ਨਗਰ ਕੌਂਸਲ ਦੇ ਨਵ-ਨਿਯੁੱਕਤ ਪ੍ਰਧਾਨ ਸਚਿਨ ਦੀਵਾਨ ਵੱਲੋਂ ਹੋਰਨਾਂ ਮੈਂਬਰਾਂ ਨਾਲ ਉਨ੍ਹਾਂ ਨੂੰ ਚਾਰਜ਼ ਸੰਭਾਲਿਆ ਗਿਆ।ਉਹ ਪ੍ਰਧਾਨ ਸਚਿਨ ਦੀਵਾਨ ਦੇ ਰਸਮੀ ਤੌਰ ’ਤੇ ਅਹੁੱਦਾ ਸੰਭਾਲਣ ਤੱਕ ਇਹ ਜਿੰਮੇਵਾਰੀ ਨਿਭਾਉਣਗੇ। …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 686 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ- 61 ਦੇ ਕੱਟੇ ਚਲਾਨ
ਨਵਾਂਸ਼ਹਿਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 686 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਜ਼ਿਲ੍ਹੇ ਵਿੱਚ ਹੁਣ ਤੱਕ 46713 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਵਾਂਸ਼ਹਿਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 46713 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 19706 ਮੀਟ੍ਰਿਕ ਟਨ ਕਣਕ ਦੀ ਖ਼ਰੀਦ …
Read More »
Punjab Post Daily Online Newspaper & Print Media