ਪਹਿਲੇ ਪੜਾਅ `ਚ 6 ਜ਼ਿਲ੍ਹਿਆਂ ਦੀਆਂ ਕੇਂਦਰੀ ਜੇਲ੍ਹਾਂ ਦੀ ਚੋਣ, 25 ਤੋਂ 30 ਲੱਖ ਆਵੇਗਾ ਖਰਚ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ‘ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।ਬਿਨਾਂ …
Read More »Daily Archives: April 18, 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 699 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 72 ਦੇ ਕੱਟੇ ਚਲਾਨ
ਨਵਾਂਸ਼ਹਿਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 699 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਵਿਦੇਸ਼ ‘ਚ ਪੜ੍ਹਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਤੱਕ
ਨਵਾਂਸ਼ਹਿਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ …
Read More »Punjab Procures 86 Percent of Wheat Arrived In Mandis
29.65 Lmt Wheat Arrived In State Mandis, of Which 25.61 Lmt Procured Nawanshahr, April 18 (Punjab Post Bureau) – As many as 29.65 LMT of Wheat arrived so far in mandis across the state of which 25.61 LMT i.e 86.37 percent has been procured within a period of just one week from April 10 despite the challenging task amid Covid-19 …
Read More »ਮੁਲਤਵੀ ਹੋਏ ਪ੍ਰੋਗਰਾਮਾਂ ਦੀ ਨਵੀਂ ਤਰੀਕ ਦਾ ਐਲਾਨ ਜਲਦ
ਅੰਮ੍ਰਿਤਸਰ, 18 ਅਪ੍ਰੈਲ (ਸੰਧੂ) – ਤਕਨੀਕੀ ਕਾਰਨਾਂ ਕਰਕੇ 11 ਅਪ੍ਰੈਲ ਦਿਨ ਐਤਵਾਰ ਨੂੰ ਮੁਲਤਵੀ ਕੀਤੇ ਗਏ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਮੁੜ ਰੂਪ-ਰੇਖਾ ਤੇ ਤਰੀਖ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।ਇਹ ਜਾਣਕਾਰੀ ਟੀਮ ਦੇ ਚੀਫ ਪੈਟਰਨ ਪ੍ਰੋ. (ਡਾ.) ਪ੍ਰੀਤ ਮਹਿੰਦਰ ਸਿੰਘ ਬੇਦੀ ਤੇ ਸਕੱਤਰ ਕੌਮਾਂਤਰੀ ਮਾਸਟਰ ਐਥਲੀਟ ਅਵਤਾਰ ਸਿੰਘ ਪੀ.ਪੀ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਦੱਸਿਆ …
Read More »ਤਲਵੰਡੀ ਖੁੰਮਣ ਦੇ ਸਿਰ ਸੱਜਿਆ 16ਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਹਾਕੀ ਗੋਲਡ ਕੱਪ ਲਹਿਰਕੇ ਦਾ ਚੈਂਪੀਅਨ ਤਾਜ
ਅੰਮ੍ਰਿਤਸਰ, 18 ਅਪ੍ਰੈਲ (ਸੰਧੂ) – 16ਵਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਹਾਕੀ ਗੋਲਡ ਕੱਪ ਲਹਿਰਕਾ ਦਾ ਚੈਂਪੀਅਨ ਤਾਜ ਤਲਵੰਡੀ ਖੁੰਮਣ ਦੀ ਟੀਮ ਦੇ ਸਿਰ ਸੱਜਿਆ ਹੈ, ਜਦਕਿ ਲਹਿਰਕਾ ਦੀ ਟੀਮ ਦੂਸਰੇ ਸਥਾਨ ‘ਤੇ ਰਹਿ ਕੇ ਉਪ ਜੇਤੂ ਰਹੀ। ਜਦੋਂ ਕਿ ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਉਘੇ ਹਾਕੀ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਦੇ …
Read More »ਸੈਨੇਟ ਚੋਣਾਂ ਦੇ ਪ੍ਰਚਾਰ ਲਈ ਸਮਰਾਲਾ ਪੁੱਜੇ ਉਮੀਦਵਾਰ ਦਿਆਲ ਪ੍ਰਤਾਪ ਸਿੰਘ ਰੰਧਾਵਾ
ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – 16 ਮਈ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ (ਗਰੇਜੂਏਟ ਕੌਂਸੀਚੁਐਂਸੀ) ਦੇ ਸਬੰਧ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਲਈ ਸਮਰਾਲਾ ਦੇ ਪੰਜਾਬ ਪਬਲਿਕ ਸਕੂਲ ਵਿੱਚ ਉਮੀਦਵਾਰ ਦਿਆਲ ਪ੍ਰਤਾਪ ਸਿੰਘ ਰੰਧਾਵਾ (ਲੜੀ ਨੰ: 8) ਆਪਣੇ ਸਾਥੀਆਂ ਨਾਲ ਪਹੁੰਚੇ।ਉਨ੍ਹਾਂ ਨੇ ਆਪਣੇ ਲਈ ਵੋਟ ਅਤੇ ਸਪੋਰਟ ਦੀ ਮੰਗ ਕੀਤੀ।ਇਥੇ ਜਿਕਰਯੋਗ ਹੈ ਕਿ ਦਿਆਲ …
Read More »Mayor Rintu Inaugurates Water Supply System at Swiss City Colonies
Amritsar, April 18 (Punjab Post Bureau) – The residents of the Swiss Colonies fighting for development works had a sigh of relief when Mayor Karamjit Singh Rintu inaugurated the works to the tune of Rs.1.5 crores. He started the work for the potable water supply system in the all four Swiss City, Swiss Land, Swiss Green and Roseland Colonies falling …
Read More »ਮੇਅਰ ਵਲੋਂ ਪ੍ਰੀਮਿਕਸ ਪਾਉਣ ਤੇ ਇੰਟਰਲਾਕਿੰਗ ਟਾਇਲ ਵਰਕ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ।ਇਸੇ ਲੜੀ ਤਹਿਤ ਮੇਅਰ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਾਰਡ ਨੰ: 13 ਦੇ ਵਾਈਟ ਇਨਲੇਵ ਵਿਖੇ ਪ੍ਰੀਮਿਅਕਸ ਪਾਉਣ ਤੇ ਲਕਸ਼ਮੀ ਵਿਹਾਰ ਦੇ ਇਲਾਕੇ ਵਿਖੇ ਇੰਟਰਲਾਕਿੰਗ ਟਾਇਲ ਵਰਕ, ਸੀ.ਸੀ ਫਲੋਰਿੰਗ ਆਦਿ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।45 ਲੱਖ ਦੀ ਲਾਗਤ …
Read More »ਮੇਅਰ ਨੇ ਸਵਿਸ ਕਾਲੋਨੀਆਂ ‘ਚ ਕੀਤੀ ਡੇਢ ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ
ਅੰਮ੍ਰਿਤਸਰ, 18 ਅਪ੍ਰੈਲ (ਖੁਰਮਣੀਆਂ) – ਲੰਮੇਂ ਸਮੇਂ ਤੋਂ ਵਿਕਾਸ ਕਾਰਜ਼ਾਂ ਲਈ ਯਤਨਸ਼ੀਲ ਦੇ ਵਾਸੀਆਂ ਵਲੋਂ ਕੀਤੇ ਜਾ ਰਹੇ ਜੀਅ ਤੋੜ ਯਤਨ ਨੂੰ ਅੱਜ ਉਸ ਵੇਲੇ ਬੂਰ ਪਿਆ ਜਦ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੱਜ ਡੇਢ ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ।ਵਾਰਡ ਨੰਬਰ 3 ‘ਚ ਪੈਂਦੀਆਂ ਇੰਨ੍ਹਾਂ ਕਾਲੋਨੀਆਂ ਵਿਖੇ ਸਵੱਛ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਟਿਊਬਵੈਲ ਦਾ ਦੇ ਕੰਮ …
Read More »
Punjab Post Daily Online Newspaper & Print Media