ਅੰਮ੍ਰਿਤਸਰ, 19 ਅਪ੍ਰੈਲ (ਸੰਧੂ) – ਹਿੰਦੀ ਤੇ ਪੰਜਾਬੀ ਫਿਲਮਾਂ ਦੇ ਵਿੱਚ ਬਤੌਰ ਮਾਡਲ ਤੇ ਛੋਟੀਆਂ ਪਰ ਬਹੁਤ ਹੀ ਮਹੱਤਵਪੂਰਨ ਭੂਮਿਕਾਵਾਂ ਅਦਾ ਕਰਨ ਵਾਲੀ ਗੁਰੂ ਨਗਰੀ ਦੀ ਵਸਨੀਕ ਮਾਡਲ ਤੇ ਅਦਾਕਾਰਾ ਕਵਲ ਢਿੱਲੋਂ ਹੁਣ ਨਾਮਵਰ ਪੰਜਾਬੀ ਫਿਲਮ ਅਦਾਕਾਰਾ ਸਰਗੁਨ ਮਹਿਤਾ ਦੇ ਨਾਲ ਨਿੱਜੀ ਟੀ.ਵੀ ਚੈਨਲ ਕਲਰਜ਼ ਤੇ ਪ੍ਰਸਾਰਿਤ ਟੀ.ਵੀ ਸੀਰੀਅਲ ‘ਉਡਾਰੀਆਂ’ ਵਿੱਚ ਵੀ ਦਿਖਾਈ ਦੇਵੇਗੀ। …
Read More »Daily Archives: April 19, 2021
ਮਾਂ ਵੈਸ਼ਨੋ ਦੇਵੀ ਦਾ 30ਵਾਂ ਸਲਾਨਾ ਜਾਗਰਣ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 19 ਅਪ੍ਰੈਲ (ਸੰਧੂ) – ਮਾਂ ਵੈਸ਼ਨੋ ਸੇਵਕ ਸਭਾ ਮੁਹੱਲਾ ਹਰਗੋਬਿੰਦਪੁਰਾ ਭਗਤਾਂਵਾਲਾ ਗੇਟ ਵੱਲੋਂ ਹਰ ਸਾਲ ਦੀ ਤਰ੍ਹਾਂ ਮਾਂ ਵੈਸ਼ਨੋ ਦੇਵੀ ਦਾ 30ਵਾਂ ਸਲਾਨਾ ਜਾਗਰਣ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਕੋਰੋਨਾ ਸਬੰਧੀ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਸ 30ਵੇਂ ਸਲਾਨਾ ਜਾਗਰਣ ਦੌਰਾਨ ਪ੍ਰਬੰਧਕ ਹਿਮਾਚਲ ਪ੍ਰਦੇਸ਼ ਤੋਂ ਮਾਂ ਜਵਾਲਾ ਜੀ ਦੀ ਜੋਤ ਜਾਗਰਣ ਸਥਾਨ ‘ਤੇ ਲੈ ਕੇ ਪੁੱਜੇ।ਵੱਖ-ਵੱਖ ਗਾਇਕ ਤੇ ਭਜਨ …
Read More »ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਈ ਕਣਕ ਵਿਚੋਂ 97 ਫੀਸਦੀ ਦੀ ਹੋਈ ਖ਼ਰੀਦ
ਵੱਖ-ਵੱਖ ਏਜੰਸੀਆਂ ਨੇ 90322 ਮੀਟਿ੍ਕ ਟਨ ਆਮਦ ਵਿਚੋਂ 87534 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ।ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 90322 ਮੀਟ੍ਰਿਕ ਟਨ ਕਣਕ ਵਿਚੋਂ 87534 ਮੀਟ੍ਰਿਕ …
Read More »ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ, ਮਿਸ਼ਨ ਰੈਡ ਸਕਾਈ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ …
Read More »ਵਿਧਾਇਕ ਅੰਗਦ ਸਿੰਘ ਵੱਲੋਂ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਦਾ ਪ੍ਰਾਸਪੈਕਟਸ ਜਾਰੀ
ਕਿਹਾ, ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ ਇਹ ਵੱਕਾਰੀ ਸੰਸਥਾ ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਸਮੂਹ ਸਟਾਫ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਨਵੇਂ ਵਿੱਦਿਅਕ ਸੈਸ਼ਨ 2021-22 ਦਾ ਪ੍ਰਾਸਪੈਕਟ ਜਾਰੀ ਕੀਤਾ ਗਿਆ। ਜਿਸ ਰਾਹੀਂ ਸਕੂਲ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੁਚੱਜਾ ਯਤਨ ਕੀਤਾ ਗਿਆ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 741 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ- 72 ਦੇ ਕੱਟੇ ਚਲਾਨ
ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 741 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …
Read More »ਗੁ. ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਹੋਇਆ ਸੰਪੂਰਨ
ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ …
Read More »ਮੇਅਰ ਵਲੋਂ ਸੜਕਾਂ ‘ਤੇ ਪ੍ਰੀਮਿਅਕਸ ਪਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਦੇ ਇਲਾਕੇ ਗ੍ਰੀਨ ਫੀਲਡ ਸਥਿਤ ਬਾਲਾ ਜੀ ਮੰਦਿਰ ਵਿਖੇ ਸੜਕਾਂ ਪੱਕੀਆਂ ਕਰਨ ਲਈ ਪ੍ਰੀਮਿਅਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ।ਮੇਅਰ ਨੇ ਕਿਹਾ ਕਿ ਤਕਰੀਬਨ 12 ਲੱਖ ਦੀ ਲਾਗਤ ਨਾਲ ਕੀਤੇ ਜਾ ਵਿਕਾਸ ਕਾਰਜ਼ਾਂ ਨਾਲ ਇਲਾਕਾ ਵਾਸੀਆਂ ਤੇ ਸ਼ਰਧਾਲੂਆਂ ਤੇ …
Read More »ਕਿਸਾਨਾਂ ਨੇ ਬਾਰਦਾਨੇ ਦੀ ਘਾਟ ਅਤੇ ਫਸਲ ਦੀ ਲਿਫਟਿੰਗ ਨਾ ਹੋਣ ‘ਤੇ ਲਾਇਆ ਧਰਨਾ
ਸੂਬਾ ਸਰਕਾਰ ਦੇ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ – ਦੋਹਲਾ ਧੂਰੀ, 19 ਅਪ੍ਰੈਲ (ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿਖੇ ਬਾਰਦਾਨਾ ਦੀ ਘਾਟ ਅਤੇ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਆਗੂ ਨਰੰਜਣ ਸਿੰਘ ਦੋਹਲਾ ਦੀ ਅਗੁਵਾਈ ਵਿੱਚ ਧਰਨਾ ਲਗਾਇਆ ਗਿਆ।ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਜਿੱਥੇ ਕਣਕ ਖਰਾਬ ਹੋ ਰਹੀ ਹੈ, …
Read More »ਖੀਰਨੀਆਂ ਵਿਖੇ ਲਗਾਇਆ ਗਿਆ ਕੋਵਿਡ ਟੀਕਾਕਰਨ ਕੈਂਪ
ਸਮਰਾਲਾ, 18 ਅਪ੍ਰੈਲ (ਪਰਮਿੰਦਰ ਵਰਮਾ) – ਇਥੋਂ ਨਜਦੀਕੀ ਪਿੰਡ ਖੀਰਨੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ ਜਸਪ੍ਰੀਤ ਕੌਰ ਐਸ.ਐਮ.ਓ ਮਾਛੀਵਾੜਾ ਦੀ ਅਗਵਾਈ ਹੇਠ ਲਗਾਇਆ ਗਿਆ।ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪਿੰਡ ਨਿਵਾਸੀਆਂ ਨੂੰ ਜਾਗਰੂਕ ਗਿਆ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ …
Read More »
Punjab Post Daily Online Newspaper & Print Media