Tuesday, November 24, 2026

Daily Archives: April 19, 2021

‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਨੂੰ ਕਰਵਾਇਆ ਕੰਨਿਆ ਸਕੂਲ ਦਾ ਦੌਰਾ

ਸਮਰਾਲਾ, 19 ਅਪ੍ਰੈਲ (ਪਰਮਿੰਦਰ ਵਰਮਾ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਉਣ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਅਨੁਸਾਰ ਸ.ਸ.ਸ.ਸ. ਸ (ਕੰ) ਸਮਰਾਲਾ ਵਿੱਚ ਮਾਪਿਆਂ ਅਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਨੂੰ ਸਕੂਲ ਦਰਸ਼ਨ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸੀਨੀਅਰ ਲੈਕਚਰਾਰ ਰੇਣੂਕਾ ਦੀ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ. ਅੰਬ ਸਾਹਿਬ ਮੁਹਾਲੀ ਤੋਂ ਰਵਾਨਾ

ਅੰਮ੍ਰਿਤਸਰ, 19 ਅਪ੍ਰੈਲ ( ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ …

Read More »

60 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਮੰਤਰੀ ਸੋਨੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 54 ਦੇ ਇਲਾਕੇ ਇਸਲਾਮਾਬਾਦ ਵਿਖੇ 60 ਲੱਖ ਦੀ ਲਾਗਤ ਨਾਲ ਨਵੀਆਂ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕੀਤਾ।ਸੋਨੀ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਅਤੇ ਪਾਲਿਕਾ ਬਜ਼ਾਰ ਵਿਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਦਕਿ ਸੀਵਰੇਜ਼ ਦਾ ਕੰਮ ਵੀ ਕੀਤਾ ਜਾਵੇਗਾ।ਉਨ੍ਹਾਂ ਨੇ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਮੈਡੀਕਲ ਕੈਂਪ ਲਗਾਇਆ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਨਗਰ ਸਥਿਤ ਜੀ.ਆਰ.ਡੀ ਲੈਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਲੈਬ ਦੇ ਇੰਚਾਰਜ਼ ਡਾ. ਗੁਰਪ੍ਰੀਤ ਸਿੰਘ ਚਾਹਤ ਵਲੋਂ ਮਰੀਜ਼ਾਂ ਦੇ ਬਹੁਤ ਘੱਟ ਰੇਟਾਂ ‘ਤੇ ਟੈਸਟ ਕੀਤੇ ਗਏ।ਕੈਂਪ ਦਾ ਉਦਘਾਟਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ …

Read More »

ਗੁਰਮਤਿ ਪ੍ਰਸਾਰ ਸੇਵਾ ਸੁਸਾਇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਮਤਿ ਪ੍ਰਸਾਰ ਸੇਵਾ ਸੁਸਾਇਟੀ (ਰਜ਼ਿ) ਚੰਡੀਗੜ੍ਹ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ ਗੁਰਦੁਆਰਾ ਸੈਕਟਰ-40 ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਅਰਵਿੰਦਰਜੀਤ ਸਿੰਘ (ਕਿੱਟੂ ਵੀਰ ਜੀ) ਅਤੇ ਉਹਨਾਂ ਦੇ ਸਾਥੀਆਂ ਨੇ ਕੀਰਤਨ ਦੀ ਸੇਵਾ ਕੀਤੀ ਅਤੇ ਭਾਈ ਸਾਹਿਬ ਸਿੰਘ …

Read More »

ਵਿਸਾਖੀ ਮੌਕੇ ਪੰਜ ਪਿਆਰਿਆਂ ਵਲੋਂ ਕੀਤੇ ਗੁਰਮਤੇ ਅਨੁਸਾਰ ਸੰਗਤ ਦੇ ਸਹਿਯੋਗ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਪੁਰਬ ਤਖਤ ਸਾਹਿਬ ‘ਤੇ ਸ਼ਰਧਾ ਸਹਿਤ ਮਨਾਉਣ ਸਮੇਂ ਪੰਜ ਪਿਆਰੇ ਸਾਹਿਬਾਨ ਵਲੋਂ ਜਾਰੀ ਕੀਤੇ ਗੁਰਮਤੇ ਦਾ ਪੂਰਨ ਅਦਬ ਸਤਿਕਾਰ ਕਰਦੇ ਹੋਏ ਸਹਿਯੋਗ ਦੇਣ ‘ਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ।                   …

Read More »