ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਹਸਪਤਾਲ ਦੀ ਟੀਮ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 68 ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ।ਟੀਕਾਕਰਨ ਕਰਨ ਵਾਲੀ ਡਾ. ਅਰਵਿੰਦਰ ਕੁਮਾਰ ਦੀ …
Read More »Daily Archives: April 20, 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 83 ਦੇ ਕੱਟੇ ਚਲਾਨ
ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 624 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …
Read More »ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਛੀਨੀਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ, ਬਾਅਦ ਦੁਪਹਿਰ ਬੰਦ ਰਹੇ ਦਫ਼ਤਰ ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਹ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਅੱਜ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ …
Read More »ਕੰਪਿਊਟਰ ਅਧਿਆਪਕ 25 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਕਰਨਗੇ ਸੂਬਾ ਪੱਧਰੀ ਰੈੈਲੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਐਤਵਾਰ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ 25 ਅਪ੍ਰੈਲ ਐਤਵਾਰ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਸੂਬਾ ਪੱਧਰੀ ਰੈਲੀ ਅਤੇ ਇਸ ਤੋਂ ਬਾਅਦ ਵੱਖ-ਵੱਖ ਸਮੇਂ ਸਿੱਖਿਆ ਸਕੱਤਰ ਦਾ ਘਿਰਾੳ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ …
Read More »
Punjab Post Daily Online Newspaper & Print Media