2.12 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 33324 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜ਼ਸੀਆਂ ਵਲੋ ਹੁਣ ਤੱਕ 18098 ਮੀਟਿਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 2.12 …
Read More »Daily Archives: April 21, 2021
ਡੀ.ਸੀ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਰੋਜ਼ਾਨਾ ਮੀਟਿੰਗ ਕਰਨ ਦਾ ਫੈਸਲਾ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਵਿਚ ਕਣਕ ਦੀ ਆਮਦ ਵਿਚ ਆਈ ਤੇਜ਼ੀ ਦੇ ਨਾਲ ਹੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਖਰੀਦ ਦੇ ਕੰਮ ਵਿੱਚ ਲੱਗੀਆਂ ਸਾਰੀਆਂ ਏਜੰਸੀਆਂ ਨਾਲ ਰੋਜ਼ਾਨਾ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈੈ।ਅੱਜ ਆਪਣੀ ਰਿਹਾਇਸ਼ ਵਿਖੇ ਐਸ.ਡੀ.ਐਮ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਜਿਲ੍ਹਾ ਮੰਡੀ ਅਧਿਕਾਰੀ ਸਮੇਤ ਕਣਕ ਦੀ ਖਰੀਦ ਕਰ ਰਹੀਆਂ ਸਾਰੀਆਂ ਏਜੰਸੀਆਂ ਤੇ …
Read More »ਖੰਨਾ ਪੇਪਰ ਮਿੱਲ ਲੋੜਵੰਦਾਂ ਦੀ ਕਰ ਰਹੀ ਲਗਾਤਾਰ ਮਦਦ-ਡਿਪਟੀ ਕਮਿਸ਼ਨਰ
ਖੰਨਾ ਪੇਪਰ ਮਿੱਲ ਨੇ ਜ਼ਿਲਾ ਪ੍ਰਸ਼ਾਸ਼ਨ ਨੂੰ ਮੈਡੀਕਲ ਉਪਰਕਨ ਅਤੇ ਖੇਡਾਂ ਦਾ ਸਮਾਨ ਕੀਤਾ ਭੇਟ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਖੰਨਾ ਪੇਪਰ ਮਿੱਲ ਵਲੋਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦੇ ਹੋਏ ਜ਼ਿਲਾ ਪ੍ਰਸ਼ਾਸ਼ਨ ਨੂੰ ਅੱਜ ਖੇਡਾਂ ਦਾ ਸਾਮਾਨ ਅਤੇ ਡਾਕਟਰੀ ਉਪਕਰਨ ਮੁਹੱਈਆ ਕਰਵਾਏ ਗਏ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੰਨਾ ਪੇਪਰ ਮਿੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ …
Read More »Khanna Papers distributes Medical and Sports Equipment
Amritsar, April 21 (Punjab Post Bureau) – Health systems and Sports have a critical role in determining the manner in which health services are delivered, utilized and affect health outcomes. This COVID time has shown the importance of medical facilities as well as sports. Khanna Paper Mills Limited …
Read More »ਨਾਖ ਦੀ ਸਫ਼ਲ ਕਾਸ਼ਤ ਲਈ ਲਗਾਈ ਪਹਿਲੀ ਆਨਲਾਈਨ ਟਰੇਨਿੰਗ – ਡਿਪਟੀ ਡਾਇਰੈਕਟਰ ਬਾਗਬਾਨੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮਿ੍ਰਤਸਰ ਦੀ ਪੀਅਰ ਅਸਟੇਟ ਵਲੋਂ ਨਾਖ ਦੀ ਸਫ਼ਲ ਕਾਸ਼ਤ ਦੀ ਜਾਣਕਾਰੀ ਦੇਣ ਬਾਰੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਹਿਲੀ ਆਨਲਾਈਨ ਟਰੇਨਿੰਗ ਲਗਾਈ ਗਈ ਜਿਸ ਵਿੱਚ ਬਹੁਤ ਸਾਰੇ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰੰਘ ਧੰਜਲ ਵੱਲੋਂ ਪੀਅਰ ਅਸਟੇਟ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਹਾਇਕ …
Read More »ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਾਗੂ ਕੀਤੀ ਜਾਵੇਗੀ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ -ਡੀ.ਸੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਨੂੰ ਜਿਲਾ ਅੰਮ੍ਰਿਤਸਰ ਵਿੱਚ ਲਾਗੂ ਕਰਨ ਸੰਬੰਧੀ ਜਿਲਾ ਪੱਧਰੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਐਲ.ਸੀ.ਪੀ.ਐਮ ਐਸ.ਐਸ.ਵਾਈ ਅੰਮ੍ਰਿਤਸਰ ਗੁੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਆਨਲਾਈਨ ਜੂਮ ਐਪ ‘ਤੇ ਹੋਈ।ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾਂ ਸਕੀਮ …
Read More »ਦਸਤਵੇਜ਼ਾਂ ਦੀ ਘਾਟ ਕਾਰਨ ਕੋਈ ਵੀ ਸਰਕਾਰੀ ਸਕੂਲ ਬੱਚੇ ਨੂੰ ਦਾਖਲੇ ਤੋਂ ਨਾਹ ਨਹੀਂ ਕਰ ਸਕਦਾ- ਸਿੱਖਿਆ ਅਧਿਕਾਰੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਥੇ ਵੱਖ ਵੱਖ ਤਰੀਕਿਆਂ …
Read More »ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਜੇਜੀ
ਵਪਾਰੀਆਂ ਨਾਲ ਮੀਟਿੰਗ ਕਰਕੇ ਮੰਗਿਆ ਸਹਿਯੋਗ ਧੂਰੀ, 21 ਅਪ੍ਰੈਲ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਸਮੇਂ ਲਗਾਏ ਗਏ ਕਰਫਿਊ, ਵਿਆਹ-ਸ਼ਾਦੀਆਂ ਅਤੇ ਹੋਰ ਸਮਾਰੋਹਾਂ ਵਿੱਚ ਘਟਾਈ ਗਈ ਗਿਣਤੀ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ ਵੱਲੋਂ ਵਪਾਰੀ …
Read More »
Punjab Post Daily Online Newspaper & Print Media