ਜ਼ਿਲ੍ਹੇ ‘ਚ ਹੁਣ ਤੱਕ ਹੋਈ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ …
Read More »Daily Archives: April 23, 2021
ਕਣਕ ਦੀ ਖੜੀ ਫਸਲ ‘ਚ ਨਮੀ ਦੀ ਮਾਤਰਾ ਸਹੀ ਹੋਣ ‘ਤੇ ਹੀ ਕੀਤੀ ਜਾਵੇ ਕਟਾਈ – ਡਾ. ਅਮਰੀਕ ਸਿੰਘ
ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਦਿਨ੍ਹਾਂ ਤੋਂ ਮੋਸਮ ਦੀ ਖਰਾਬੀ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੇ ਸਹੀ ਪੱਧਰ ਤੇ ਨਮੀ ਦੀ ਮਾਤਰਾ ਆਉਂਣ ਲਈ ਇੰਤਜਾਰ ਕਰਨਾ ਪੈ ਸਕਦਾ ਹੈ।ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਮੀਂਹ ਦੇ ਕਾਰਨ ਗਿੱਲੀ ਹੋਈ ਕਣਕ ਦੀ ਖੜੀ ਫਸਲ ਦੀ ਤਦ ਹੀ ਕਟਾਈ ਕੀਤੀ ਜਾਵੇ ਜਦੋਂ ਤੱਕ ਉਸ ਵਿੱਚ …
Read More »Winner of American & Srilankan martial awards Trishaan Shetty gives online training
Mumbai, April 23 (Punjab Post Bureau) – Trishaan Shetty the son of India’s martial arts expert Chitah Yajnesh Shetty, has achieved the new feat in the martial arts. Recently he won the first prize in the International zoom tournament organised by “Empty hand combat LLC”, Nampa Idaho USA by sifu Cosmo Zimik and the “Best Hand to Hand Technique Performer” …
Read More »400th Parkashpurab will be celebrated with full enthusiasm at Large Scale -Mayor
Mayor Rintu Supervises Development Works at Vallah Amritsar, April 23 (Punjab Post Bureau) – As part of the large scale celebrations of 400th Parkash Purab of Sri Guru Teg Bahadur Ji by the government of Punjab, various development works are being initiated in the `holy city’ too. This was stated by city Mayor Mr Karamjit Singh Rintu who today supervised …
Read More »ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਸੰਬੰਧੀ ਡੀ.ਡੀ.ਪੀ.ਓ ਨੂੰ ਦਿੱਤਾ ਮੰਗ ਪੱਤਰ
ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਸੰਬੰਧੀ ਡੀ.ਡੀ.ਪੀ.ਓ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ।ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਰਾਜ ਬਡਰੁਖਾਂ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਪੰਚਾਇਤੀ ਜ਼ਮੀਨ ਵਿੱਚੋਂ ਦਲਿਤਾਂ ਦੇ ਹਿੱਸੇ ਦੀ ਜਮੀਨ ਘੱਟ ਰੇਟ ‘ਤੇ ਦੇਣ ਅਤੇ ਐਸ.ਸੀ ਕੋਟੇ ਦੀ ਜ਼ਮੀਨ ਦੀ …
Read More »ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ 37ਵੇਂ ਦਿਨ ਧਰਨਾ ਜਾਰੀ
ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ 26 ਅਪ੍ਰੈਲ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ – ਗੁਰਮੇਲ ਕੌਰ ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਆਗੂਆਂ ਨੇ ਦੱਸਿਆ ਕਿ ਉਨਾਂ ਵਲੋਂ ਪਿਛਲੇ 37 ਦਿਨਾਂ ਤੋਂ ਲਗਾਤਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲੱਗਾ ਹੋਇਆ ਹੈ।ਪਰ ਸਰਕਾਰ ਵਲੋਂ ਕੋਈ ਸਾਰ ਨਾ …
Read More »ਜ਼ਿਲੇ ਵਿੱਚ ਪਨਗਰੇਨ ਏਜੰਸੀ ਨੇ ਕਣਕ ਦੀ ਖਰੀਦ ਪੱਖੋਂ ਬਾਕੀ ਏਜੰਸੀਆਂ ਨੂੰ ਪਛਾੜਿਆ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਕੀਤੀ ਕਣਕ ਦੀ ਅਦਾਇਗੀ ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਜ਼ਿਲੇ੍ਹ ਵਿੱਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟ੍ਰਿਕ ਟਨ ਕਣਕ ਦੀ ਆਮਦ …
Read More »ਖੁਸ਼ੀ-ਗਮੀ ਦੇ ਮੌਕੇ ਸਰਕਾਰੀ ਹਦਾਇਤਾਂ ਤੋਂ ਵੱਧ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਲੋੜ – ਲਤੀਫ ਅਹਿਮਦ
ਐਸ.ਡੀ.ਐਮ ਅਤੇ ਡੀ.ਐਸ.ਪੀ ਨੇ ਵੰਡੇ ਹਜ਼ਾਰਾਂ ਲੋਕਾਂ ਨੂੰ ਮਾਸਕ ਧੂਰੀ, 23 ਅਪ੍ਰੈਲ (ਪ੍ਰਵੀਨ ਗਰਗ)- ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ, ਐਸ.ਐਮ.ਓ ਡਾ. ਰਿਸ਼ਮਾ ਭੌਰਾ ਆਦਿ ਵੱਲੋਂ ਸੰਗਰੂਰ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਸੈਕਟਰੀ ਅਮ੍ਰਿੰਤ ਗਰਗ ਰਿੰਕੂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਅਨਾਜ਼ ਮੰਡੀ …
Read More »
Punjab Post Daily Online Newspaper & Print Media