ਕਿਹਾ ਕੋਰੋਨਾ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਛੱਡਣ ਆਪਣੇ ਹਿੱਤ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਵਾਇਰਸ ਦੇ ਪੀੜਤਾਂ ਦਾ ਹਾਲ ਪੁੱਛਿਆ ਅਤੇ ਫਰੰਟਲਾਈਨ ਵਰਕਰ ਮੈਡੀਕਲ ਸਟਾਫ ਜਿਸ ਵਿੱਚ ਸੀਨੀਅਰ ਰੈਜ਼ੀਡੈਂਟ, ਡਾਕਟਰ, ਸਟਾਫ਼ ਨਰਸਾਂ ਦੀ ਹੌਸਲਾ ਅਫਜ਼ਾਈ ਕਰਕੇ ਸੰਸਦ ਮੈਂਬਰਾਂ ਤੇ …
Read More »Daily Archives: April 24, 2021
ਵੈਕਸੀਨ, ਮਾਸਕ ਅਤੇ ਸਮਾਜਿਕ ਦੂਰੀ ਕੋਰੋਨਾ ਮਹਾਂਮਾਰੀ ਦੀ ਸਭ ਤੋਂ ਵੱਡੀ ਢਾਲ – ਡਾ.ਬਾਲੀ
ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਪਹਿਲਾਂ ਨਾਲੋਂ ਵਧੇਰੇ ਖਤਰਨਾਕ ਦੱਸਦਿਆਂ ਸਿਹਤ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਨੱਕ, ਕੰਨ, ਗਲ਼ੇ ਦੇ ਮਾਹਰ ਡਾ. ਐਚ.ਐਸ ਬਾਲੀ ਨੇ ਇੱਕ ਵਿਸ਼ੇਸ ਗੱਲਬਾਤ ਦੌਰਾਨ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਅਤੇ ਸਮਾਜਿਕ ਦੂਰੀ ਸਭ ਤੋਂ ਵੱਧ ਕਾਰਗਾਰ ਹਥਿਆਰ ਹਨ ਅਤੇ ਸਰਕਾਰ ਵੱਲੋਂ 45 ਸਾਲ ਤੋਂ …
Read More »ਆਪ ਆਗੂਆਂ ਨੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਜਲਦ ਪੂਰੀ ਕੀਤੀ ਜਾਵੇਗੀ – ਐਸ.ਡੀ.ਐਮ ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਅਤੇ ਆੜ੍ਹਤੀਆਂ ਨੂੰ ਬਾਰਦਾਨੇ ਦੀ ਆ ਰਹੀ ਮੁਸ਼ਕਿਲ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ ਚੱਠਾ ਅਤੇ ਜ਼ਿਲਾ੍ਹ ਆਗੂ ਅਮਰਦੀਪ ਸਿੰਘ ਧਾਂਦਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਿਸਾਨਾਂ …
Read More »ਵਾਹਗਾ ਸਰਹੱਦ ਬਾਰਡਰ ਨੇੜੇ ਬਣਨ ਵਾਲੇ ਪੀ.ਜੀ.ਆਈ.ਐਚ.ਆਰ.ਈ ਲਈ ਰਾਹ ਪੱਧਰਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਧਿਐਨ ਰਿਪੋਰਟ ਪੰਜਾਬ ਸਰਕਾਰ ਦੇ ਸਪੁੱਰਦ ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਵਾਹਗਾ ਬਾਰਡਰ ਦੇ ਨੇੜੇ ਸਥਿਤ ਪਿੰਡ ਛਿੱਡਣ ਵਿੱਚ ਬਣਨ ਵਾਲੇ ਪੀ.ਜੀ.ਆਈ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਸਬੰਧੀ ਵੱਖ-ਵੱਖ ਪ੍ਰਭਾਵਾਂ ਨੂੰ ਲੈ ਕੇ ਰਿਪੋਰਟ ਤਿਆਰ ਕਰਨ ਦੀ ਲਾਈ ਜ਼ਿੰਮੇਵਾਰੀ ਦੀ ਰਿਪੋਰਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੇ …
Read More »GNDU SIA,Agency submitted SIA-PGIHRE Report to Government of Punjab
Amritsar, April 24 (Punjab Post Bureau) – The Social Impact Assessment Agency, Guru Nanak Dev University, Amritsar under Dr. Rajesh Kumar, Principal Project Coordinator and six subject experts’ team completed the SIA- PGIHRE study report for land acquisition for setting up of PGIHRE a project for Government administered, Government aided educational and research schemes or institutions in Village Chhiddan, Hadbast No. 333, …
Read More »City Mayor Appeals Residents to join hands for fighting Covid, Not to Panic
Amritsar, April 24 (Punjab Post Bureau) – Mayor Karamjit Singh Rintu today made an appeal to all residents to join hands with city administration to fight the rising cases of the Coronavirus. He said the situation was well in control and the people must not panic in this hour of crises and follow the dictates of the health and police …
Read More »ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸ.ਕੰ.ਸ.ਸ.ਸ ਮਾਹਣਾ ਸਿੰਘ ਗੇਟ ਵਿਖੇ ਕਰਵਾਇਆ ਸਮਾਗਮ
ਮਾਪੇ-ਵਿਦਿਆਰਥੀ ਐਸੋਸੀਏਸ਼ਨ ਦੇ ਮੈਂਬਰਾਂ ਕੀਤੀ ਸਿੱਖਿਆ ਵਿਭਾਗ ਦੀਆਂ ਨੀਤੀਆਂ ਦੀ ਪ੍ਰਸੰਸਾ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣ, ਸਰਕਾਰੀ ਸਮਾਰਟ ਸਕੂਲਾਂ ਦੀਆਂ ਉਪਲੱਬਧੀਆਂ ਦੀ ਜਾਣਕਾਰੀ ਦੇਣ ਲਈ ਸਮਾਰਟ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ …
Read More »ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਵਿਕਾਸ ਦੇ ਕੰਮਾਂ ਦੀ ਖੁਦ ਨਿਗਰਾਨੀ ਕਰਨ – ਸੋਨੀ
ਧਰਮਸ਼ਾਲਾ ਕਮੇਟੀਆਂ ਨੂੰ ਭੇਟ ਕੀਤੇ 2.5 ਲੱਖ ਅਤੇ 3 ਲੱਖ ਦਾ ਚੈਕ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਕਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਸਹੀ ਢੰਗ ਨਾਲ ਕੀਤੇ ਜਾ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ਼ ਮੰਤਰੀ ਪੰਜਾਬ ਓਮ …
Read More »
Punjab Post Daily Online Newspaper & Print Media