ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਹੋਣ ‘ਤੇ ਹੋਈਆਂ ਮੌਤਾਂ ਦੇ ਮਾਮਲੇ ‘ਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੀ ਜਾਂਚ ਲਈ ਪੀ.ਸੀ.ਐਸ ਅਧਿਕਾਰੀ ਰਜ਼ਤ ਉਬਰਾਏ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਕਮੇਟੀ 48 ਘੰਟਿਆਂ ਵਿੱਚ ਆਪਣੀ …
Read More »Daily Archives: April 25, 2021
ਜ਼ਿਲ੍ਹੇ ’ਚ ਕਿਸਾਨਾਂ ਨੂੰ ਕਰੀਬ 100 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਜਿਆਦਾ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਬਰਸਾਤੀ ਮੌਸਮ ਤੋਂ ਬਾਅਦ ਹੁਣ ਕਣਕ ਦੀ ਖਰੀਦ …
Read More »ਸ਼ਹਿਰਾਂ ਦੇ ਵਿਕਾਸ `ਚ ਕੌਂਸਲਰਾਂ ਦੀ ਵਿਸ਼ੇਸ਼ ਭੂਮਿਕਾ – ਸੋਨੀ
ਕਿਹਾ ਕੌਂਸਲਰਾਂ ਦਾ ਮਾਣ ਭੱਤਾ ਵਧਾਉਣ ਲਈ ਮੁੱਖ ਮੰਤਰੀ ਨਾਲ ਕਰਾਂਗਾ ਗੱਲ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰਾਂ ਦੇ ਵਿਕਾਸ ਵਿੱਚ ਕੌਂਸਲਰਾਂ ਦੀ ਵੱਡੀ ਭੂਮਿਕਾ ਹੈ, ਜਿੰਨਾਂ ਦੀ ਸ਼ਮੂਲੀਅਤ ਤੋਂ ਬਿਨਾ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਪੰਜਾਬ ਸਰਕਾਰ ਲੋਕ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਦੀ ਹੈ ਜੋ ਹਰ ਗਲੀ ਮੁਹੱਲੇ ਦੀ ਲੋੜ ਨੂੰ ਬਾਖੂਬੀ ਸਮਝਦੇ ਹਨ।ਕੈਬਨਿਟ ਮੰਤਰੀ ਓ.ਪੀ …
Read More »ਮਹਿਤਾ ਗ੍ਰਾਮ ਪੰਚਾਇਤ ਦੀਨ ਦਿਆਲ ਉਪਾਧਿਆਏ ਸਸ਼ਕਤੀਕਰਨ ਪੁਰਸਕਾਰ ਨਾਲ ਸਨਮਾਨਿਤ
ਪੂਰੇ ਦੇਸ਼ ‘ਚੋਂ ਅੰਮ੍ਰਿਤਸਰ ਦੀ ਪੰਚਾਇਤ ਨੂੰ ਪੁਰਸਕਾਰ ਲਈ ਚੁਣੇ ਜਾਣਾ ਮਾਣ ਵਾਲੀ ਗੱਲ ਮੂਧਲ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੂਐਲ ਸਮਾਗਮ ਰਾਹੀਂ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਵਧੀਆ ਕੰਮ ਕਰਨ ਵਾਲੀਆਂ ਪੰਚਾਇਤਾਂ ਅਤੇ ਆਪਣੇ ਪਿੰਡ ਨੂੰ ਚੰਗੇ ਕੰਮ ਤੇ ਚੰਗੀਆਂ ਸਹੂਲਤਾਂ ਦੇਣ ਵਾਲੇ ਨੂੰ ਸਨਮਾਨਿਤ ਕੀਤਾ ਅਤੇ ਨਗਦ ਰਾਸ਼ੀ ਵੀ ਦਿੱਤੀ …
Read More »ਲ਼ਾਕਡਾਊਨ ਦੀ ਉੇਲੰਘਣਾ ਕਰਨ ਤੇ ਢਾਬਾ ਮਾਲਕ ਖਿਲਾਫ ਕੇਸ
ਧੂਰੀ, 25 ਅਪ੍ਰੈਲ (ਪ੍ਰਵੀਨ ਧੂਰੀ) – ਲਾਕਡਾਊਨ ਦੀ ਉਲੰਘਣਾ ਕਰਨ ‘ਤੇ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸਥਾਨਕ ਬੱਸ ਸਟੈਂਡ ਰੋਡ ਸਥਿਤ ਦੀਪ ਢਾਬਾ ਮਾਲਕ ਹਰਦੀਪ ਸਿੰਘ ਦੀਪ ਖਿਲਾਫ ਕੇਸ ਦਰਜ਼ ਕੀਤਾ ਹੈ।ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੀਪ ਨੇ ਆਪਣੇ ਢਾਬੇ ਅੰਦਰ ਰੋਟੀ ਖਾਣ ਲਈ 10-15 ਗ੍ਰਾਹਕ ਬਿਠਾਏ ਸਨ।ਜਦ ਪੁਲਿਸ ਪਾਰਟੀ ਨੇ ਛਾਪਾ ਮਾਰਿਆ ਤਾਂ ਉਸ …
Read More »ਆਰੀਆ ਸਮਾਜ ਸਥਾਪਨਾ ਦਿਵਸ ਅਤੇ ਮਹਾਤਮਾ ਹੰਸ ਰਾਜ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਆਰੀਆ ਸਮਾਜ ਸਥਾਪਨਾ ਦਿਵਸ ਅਤੇ ਮਹਾਤਮਾ ਹੰਸ ਰਾਜ ਜਯੰਤੀ ਨੂੰ ਸਮਰਪਿਤ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਸ਼ਰਮਾ ਅਤੇ ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ ਸੁਦਰਸ਼ਨ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਨੇ ਹਵਨ ਵਿੱਚ ਸ਼ਾਮਲ ਸਭ …
Read More »PCCTU demands work from home – Dr. Yadav
Amritsar, April 25 (Punjab Post Bureau) – The Punjab and Chandigarh College Teachers Union (PCCTU) has demanded allow teachers to work from home to safeguard the staff from Covid-19. In a memorandum given to Hon’ble OP Soni Cabinet Minister Punjab the deputation comprising Dr. BB Yadav, Dr. G.S Sekhon, Dr. Seema Jaitly, Dr. Munish Gupta, Prof. G.S Sidhu and Prof. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਨੇ ਧਰਤੀ ਦਿਵਸ ਮਨਾਇਆ
ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਵਲੋਂ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੰਕਲਪ ਲਿਆ ਗਿਆ, ਉਥੇ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਵੀ ਖੂਬਸੂਰਤ ਬਣਾਉਣ ਲਈ ਪੌਦੇ ਲਗਾਉਣ ਦਾ ਪ੍ਰਣ ਕੀਤਾ ਗਿਆ।ਹਾਲ ਵਿਚ ਹੀ ਗੈਰ-ਅਧਿਆਪਨ ਕਰਮਚਾਰੀਆਂ ਵਲੋਂ ਸਥਾਪਿਤ ਕੀਤੇ ਗਏ ਮੰਚ ਦੀ ਇਹ ਪਲੇਠੀ ਗਤੀਵਿਧੀ `ਧਰਤੀ ਦਿਵਸ` ਨੂੰ ਸਮਰਪਿਤ ਸੀ। …
Read More »ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਥੇ ਨੇ ਕਿਸਾਨੀ ਅੰਦੋਲਨ ‘ਚ ਕੀਤੀ ਸ਼ਮੂਲੀਅਤ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਭਾਗ ਲੈਣ ਲਈ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕ ਦਿੱਲੀ ਲਈ ਰਵਾਨਾ ਹੋਏ। ਵੱਖ-ਵੱਖ ਆਗੂਆਂ ਨੇ …
Read More »ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਕਰੋਨਾ ਮਹਾਂਮਾਰੀ ਦੇ ਬਚਾਓ ਲਈ ਵੈਕਸੀਨੇਸ਼ਨ ਲਗਵਾਉਣ – ਅਰੋੜਾ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ) ਜ਼ਿਲ੍ਹਾ ਸੰਗਰੂਰ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਮੁੱਖ ਅਹੁੱਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨਾਂ …
Read More »
Punjab Post Daily Online Newspaper & Print Media