Tuesday, November 24, 2026

Daily Archives: April 25, 2021

ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਆਰ.ਐਸ.ਪੀ ਪੰਜਾਬ ‘ਚਬਣ ਰਹੇ ਚੌਥੇ ਫਰੰਟ ਵਿੱਚ ਹੋ ਸਕਦੀ ਹੈ ਸ਼ਾਮਿਲ – ਕਾਮਰੇਡ ਇਕੋਲਾਹਾ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਪੰਜਾਬ ‘ਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬਣਨ ਵਾਲੇ ਚੌਥੇ ਫਰੰਟ ਵਿੱਚ ਸ਼ਾਮਿਲ ਹੋ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਜਾਰੀ ਬਿਆਨ ਵਿੱਚ ਉਹਨਾ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਤੋਂ …

Read More »

ਸਮਾਜ ਸੇਵੀਆਂ ਵੱਲੋਂ ਦਫ਼ਤਰਾਂ ਤੇ ਦੁਕਾਨਾਂ ‘ਚ ਕੋਰੋਨਾ ਤੋਂ ਬਚਾਅ ਲਈ ਨਿਵੇਕਲਾ ਉਪਰਾਲਾ

ਕੋਰੋਨਾ ਸੁਰੱਖਿਆ ਬੈਰੀਕੇਡ ਪੱਟੀਆਂ ਨਾਲ ਵਧੇਗੀ ਸੁਰੱਖਿਆ ਜਾਗਰੂਕਤਾ ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਖਿਲਾਫ਼ ਜੰਗ ਵਿਚ ਫ਼ਤਿਹ ਹਾਸਲ ਕਰਨ ਲਈ ਜਿਥੇ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਸਿਹਤ ਤੇ ਹੋਰਨਾਂ ਵਿਭਾਗਾਂ ਵੱਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉਥੇ ਸਮਾਜ ਸੇਵੀਆਂ ਵੱਲੋਂ ਵੀ ਕੋਰੋਨਾ ਨੂੰ ਹਰਾਉਣ ਲਈ ਜਾਰੀ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ …

Read More »

ਕੋਵਿਡ ਪਾਜ਼ਟਿਵ ਆਉਣ ’ਤੇ ਘਬਰਾਉਣ ਦੀ ਨਹੀਂ, ਹੋਮ ਆਈਸੋਲੇਟ ਹੋਣ ਦੀ ਜ਼ਰੂਰਤ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ …

Read More »

ਮਾਰਕੀਟ ਕਮੇਟੀਆਂ ’ਚ ਸਥਾਪਿਤ 15 ਕਿਸਾਨ ਹੈਲਪ ਡੈਸਕ ਸਹਾਈ ਸਿੱਧ ਹੋ ਰਹੇ ਹਨ – ਜਸਪਾਲ ਸਿੰਘ ਘੁਮਾਣ

ਹੈਲਪ ਡੈਸਕਾਂ ’ਤੇ ਆਨਲਾਈਨ ਰਜਿਸਟੇ੍ਰਸ਼ਨ ਬਾਰੇ ਜਾਣਕਾਰੀ ਲੈਣ ਲਈ ਰਾਬਤਾ ਕਰਨ ਕਿਸਾਨ – ਜ਼ਿਲ੍ਹਾ ਮੰਡੀ ਅਫ਼ਸਰ ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਦੀਆਂ 15 ਮਾਰਕੀਟ ਕਮੇਟੀਆਂ ਦੇ ਦਫਤਰਾਂ ’ਚ ਕਿਸਾਨ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ।ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ …

Read More »