Tuesday, November 24, 2026

Daily Archives: April 26, 2021

ਯੂਥ ਕਾਂਗਰਸੀ ਆਗੂ ਵਿੱਕੀ ਮੰਡੇਰ ਦੀ ਅਗਵਾਈ ‘ਚ ਹੋਈ ਕੋਆਪਰੇਟਿਵ ਸੋਸਾਇਟੀ ਦੀ ਚੋਣ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਅਤੇ ਬੁਗਰਾਂ ਦੀ ਕੋਪਰੇਟਿਵ ਸੋਸਾਇਟੀ ਦੀ ਚੋਣ ਯੂਥ ਕਾਂਗਰਸੀ ਆਗੂ ਗੁਰਸੇਵਕ ਸਿੰਘ ਵਿੱਕੀ ਮੰਡੇਰ ਦੀ ਅਗਵਾਈ ਹੇਠ ਹੋਈ।ਇਸ ਚੋਣ ਦੌਰਾਨ ਦੌਰਾਨ ਮਨਜੀਤ ਸਿੰਘ ਕਾਨੇਕਾ ਪ੍ਰਧਾਨ, ਰਾਜ ਸਿੰਘ ਬੁੱਗਰਾ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਮੰਡੇਰ ਮੀਤ ਪ੍ਰਧਾਨ ਬਣਾਏ ਗਏ।ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ …

Read More »

ਸ੍ਰੀਮਤੀ ਰੀਤੂ ਗੋਇਲ ਬਣੇ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਤੇ ਬੀਬੀ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੀ ਨਗਰ ਕੌਂਸਲ ਲਈ ਅਗਲੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨਗਰ ਕੌਂਸਲ ਦਫ਼ਤਰ ਵਿਖੇ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ।ਚੋਣ ਦੌਰਾਨ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਸੀਨੀਅਰ ਆਗੂ ਵਿਜੈ ਗੋਇਲ ਦੀ ਧਰਮ ਪਤਨੀ ਸ੍ਰੀਮਤੀ ਰੀਤੂ ਗੋਇਲ ਨਗਰ ਕੌਂਸਲ ਪ੍ਰਧਾਨ ਚੁਣੇ ਗਏ ਅਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਚੋਟੀਆਂ ਦੀ …

Read More »

31 ਮਰੀਜ਼ ਹੋਮ ਆਈਲੇਸ਼ਨ ਤੋਂ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 31 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮ ਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜ਼ਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ਼ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ …

Read More »

ਮਿਸ਼ਨ ਫ਼ਤਿਹ ਤਹਿਤ ਬਗੈਰ ਮਾਸਕ ਘੁੰਮਣ ਵਾਲੇ ਕਰੀਬ 150 ਵਿਅਕਤੀਆਂ ਦੇ ਕੋਵਿਡ-19 ਨਮੂਨੇ ਲਏ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਕੌਹਰੀਆਂ ਡਾ. ਤੇਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਸ ਸਟੈਂਡ ਛਾਜਲੀ ਨੇੜੇ ਕੋਵਿਡ-19 ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਮੈਡੀਕਲ ਅਫ਼ਸਰ ਮਿੰਨੀ ਪੀ.ਐਚ.ਸੀ ਛਾਜਲੀ ਡਾ. ਸਨਮਿਤ ਜਿੰਦਲ ਨੇ ਦੱਸਿਆ ਕਿ ਥਾਣਾ ਛਾਜਲੀ ਦੇ ਸਹਿਯੋਗ ਨਾਲ ਲਗਾਏ ਇਸ ਵਿਸ਼ੇਸ਼ ਕੈਂਪ ਦੌਰਾਨ ਬਿਨਾਂ …

Read More »

ਜ਼ਿਲ੍ਹਾ ਸਿੱਖਿਆ ਅਫਸਰ ਨੇ ਮੋਟਰ ਗੱਡੀਆਂ ‘ਤੇ ਲਾਏ ਦਾਖਲਾ ਮੁਹਿੰਮ ਦੇ ਸਟਿੱਕਰ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ.ਏ.ਐਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਵਿੱਚ ਹੋੋਏ ਜਿਕਰਯੋਗ ਵਾਧੇ ਸੰਬੰਧੀ ਮਾਪਿਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਤਹਿਤ ਸਕੱਤਰ ਸਕੂਲ …

Read More »