Tuesday, November 24, 2026

Daily Archives: April 27, 2021

ਡਿਪਟੀ ਕਮਿਸ਼ਨਰ ਵਲੋਂ ਆਕਸੀਜਨ ਭੰਡਾਰ, ਹਸਪਤਾਲ ਅਤੇ ਕੰਟਰੋਲ ਰੂਮ ਦੀ ਅਚਨਚੇਤ ਜਾਂਚ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬੀਤੀ ਰਾਤ ਕੋਰੋਨਾ ਮਰੀਜ਼ਾਂ ਦੇ ਇਲਾਜ਼, ਆਕਸੀਜਨ ਭੰਡਾਰ ਦੀ ਸਪਲਾਈ ਚੇਨ ਤੇ ਵੰਡ ਅਤੇ ਕੋਵਿਡ ਕੰਟਰੋਲ ਰੂਮ ਤੋਂ ਦਿੱਤੀ ਜਾ ਰਹੀ ਸਹਾਇਤਾ ਆਦਿ ਦਾ ਨਿਰੀਖਣ ਕਰਨ ਲਈ ਦੇਰ ਰਾਤ ਉਕਤ ਸਥਾਨਾਂ ਦੀ ਜਾਂਚ ਕੀਤੀ ਗਈ।ਖਹਿਰਾ ਨੇ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਕਰ ਰਹੀ ਅੰਮ੍ਰਿਤਸਰ ਦੀ ਪ੍ਰਮੁੱਖ ਗੈਸ ਨਿਰਮਾਤਾ …

Read More »

ਵਿਆਹ ਵਿੱਚ ਵੱਧ ਇਕੱਠ ਹੋਣ ਕਾਰਨ ਹਾਲ ਪਿਸ਼ੋਰੀਆਂ ਇਕ ਹਫਤੇ ਲਈ ਸੀਲ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਈਆਂ ਪਾਬੰਦੀਆਂ ਤਹਿਤ ਵਿਆਹ ਵਿੱਚ ਵੱਧ ਇਕੱਠ ਹੋਣ ਕਾਰਨ ਐਸ.ਡੀ.ਐਮ ਵਿਕਾਸ ਹੀਰਾ ਦੀ ਟੀਮ ਵਲੋਂ ਕਟੜਾ ਕਰਮ ਸਿੰਘ ਸਥਿਤ ਹਾਲ ਪਿਸ਼ੌਰੀਆਂ ਨੂੰ ਇਕ ਹਫਤੇ ਲਈ ਸੀਲ ਕਰ ਦਿੱਤਾ ਗਿਆ ਹੈ।                        ਵਿਕਾਸ ਹੀਰਾ ਨੇ ਦੱਸਿਆ ਕਿ ਅੱਜ ਦੁਪਿਹਰ …

Read More »

ਸਰਕਾਰੀ ਨੌਕਰੀਆਂ ਦੀਆਂ ਆਨਲਾਈਨ ਤਿਆਰੀ ਕਲਾਸਾਂ ਵਾਸਤੇ ਰਜਿਸਟਰ ਕਰਨ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤਾ ਗਿਆ ਨਵਾਂ ਉਪਰਾਲਾ, ਜਿਸ ਅਧੀਨ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ  <https://tinyurl.com/8vumnd34> ਲਿੰਕ ਉਪਰ ਆਪਣਾ ਨਾਮ ਰਜਿਸਟਰ ਕਰਨ ਉਪਰੰਤ ਮੁਫਤ ਆਨਲਾਈਨ ਟ੍ਰੇਨਿੰਗ ਦਿੱਤੀ ਜਾ ਸਕੇਗੀ।ਇਸ ਮੁਹਿੰਮ ਅਧੀਨ ਅੰਮ੍ਰਿਤਸਰ ਜ਼ਿਲੇ ਵਿੱਚ ਘੱਟੋ-ਘੱਟ 6 ਹਜ਼ਾਰ ਨੌਜਵਾਨਾਂ ਨੂੰ ਰਜਿਸਟਰ ਕਰਵਾਇਆ …

Read More »

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 2 ਲੱਖ ਮੀਟਿਰਿਕ ਟਨ ਤੋਂ ਉਪਰ ਹੋਈ-ਡੀ.ਐਫ.ਐਸ.ਸੀ

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 155 ਕਰੋੜ 49 ਲੱਖ ਦੀ ਅਦਾਇਗੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 25 ਅਪ੍ਰੈਲ ਤੱਕ 155 ਕਰੋੜ 49 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।             …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦੀ ਮਹਾਮਾਰੀ ਤੋਂ ਸੁਰੱਖਿਆ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ।ਨੋਡਲ ਅਫਸਰ ਮੋਬਾਇਲ ਵੈਕਸੀਨੇਸ਼ਨ ਡਾ. ਨੀਲਮ ਭਗਤ ਨੇ ਆਪਣੀ ਟੀਮ ਦੇ ਮੈਂਬਰਾਂ ਸ਼੍ਰੀਮਤੀ ਮਨਜੀਤ ਕੌਰ ਅਤੇ …

Read More »