Guidelines also issued regarding marriages scheduled for April 30 Kapurthala, April 28 (Punjab Post Bureau) – Deputy Commissioner Kapurthala Mrs. Deepti Uppal said that the active cases in Kapurthala jumps to 900 so the people must understand the gravity of situation and follow the health protocol. She said that people should understand the seriousness of the epidemic and wear a …
Read More »Daily Archives: April 28, 2021
24-hour covid helpline launched in Kapurthala
Kapurthala, April 28 (Punjab Post Bureau) – A 24× 7 helpline number has been established at Civil Hospital Kapurthala to facilitate the people in the fight against covid 19 providing them accurate information and continuously monitor the health of patients under home insolation. Disclosing this here today Deputy Commissioner Mrs. Deepti Uppal said that Emergency Helpline No. 75270-11530 has …
Read More »ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਭੀਖੀ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ
ਭੀਖੀ, 28 ਅਪ੍ਰੈਲ (ਕਮਲ ਜ਼ਿੰਦਲ) – ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਭੀਖੀ ਨੇ ਸਕੂਲ ਵਿੱਚ ਦਾਖਲੇ ਵਿੱਚ ਵਾਧਾ ਹੋਣ ਤੇ ਸਕੂਲ ਨੂੰ ਵਿਦਿਆਰਥੀਆਂ ਵਿਚ ਹਰਮਨ-ਪਿਆਰਾ ਬਣਾਉਣ ਲਈ ਸਮੂਹ ਸ਼ਹਿਰ ਨਿਵਾਸਿਆ ਤੇ ਪਤਵੰਤੇ ਸੱਜਣਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਇਸ ਵਾਰ ਸਕੂਲ ਵਿੱਚ ਦਾਖਲੇ ਸਬੰਧੀ ਮਾਪਿਆਂ ਤੇ ਵਿਦਿਆਰਥੀਆਂ ‘ਚ ਕਾਫੀ ਉਤਸ਼ਾਹ ਹੈ।ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀ ਇਸ ਸਰਕਾਰੀ …
Read More »ਲੌਂਗੋਵਾਲ ਵਿਖੇ ਲਗਾਇਆ ਗਿਆ ਕੋਰੋਨਾ ਟੀਕਾਕਰਨ ਕੈਂਪ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬਡਬਰ ਰੋਡ ਰਾਧਾ ਸੁਆਮੀ ਬਿਆਸ ਘਰ ਲੌਂਗੋਵਾਲ ਦੇ ਸੇਵਾਦਾਰਾਂ ਵਲੋਂ ਕੋਵਿਡ-19 ਟੀਕਾਕਰਨ ਦਾ ਦੂਜਾ ਕੈਂਪ ਆਯੌਜਿਤ ਕੀਤਾ ਗਿਆ।ਐਸ.ਐਮ.ਓ ਲੌਂਗੋਵਾਲ ਡਾ. ਅੰਜੂ ਸਿੰਗਲਾ ਵਲੋਂ ਭੇਜੀ ਗਈ ਟੀਮ ਵਲੋਂ ਲਗਾਏ ਗਏ ਕੈਂਪ ਦੌਰਾਨ 130 ਲੋਕਾਂ ਦਾ ਮੁਫਤ ਟੀਕਾਕਰਨ ਕੀਤਾ ਗਿਆ।ਆਯੁਰਵੈਦਿਕ ਮੈਡੀਕਲ ਅਫਸਰ ਅਮਨਦੀਪ ਭਾਰਤੀ ਨੇ ਕਿਹਾ ਕਰੋਨਾ ਮਹਾਮਾਰੀ ਨੂੰ ਵੇਖਦਿਆਂ ਟੀਕਾ ਸਭ ਨੂੰ ਲਗਵਾਉਣਾ ਚਾਹੀਦਾ ਹੈ।ਕੁੱਝ …
Read More »ਪਿੰਡ ਦਿਆਲਗੜ੍ਹ ਵਿਖੇ ਕੋ-ਆਪਰੇਟਿਵ ਸੋਸਾਇਟੀ ਦੀ ਚੋਣ ਦੌਰਾਨ ਕਾਂਗਰਸ ਦੇ ਗੁਰਪ੍ਰੀਤ ਸਿੰਘ ਬਣੇ ਪ੍ਰਧਾਨ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਦਿਆਲਗੜ੍ਹ ਵਿਖੇ ਕੋ-ਆਪਰੇਟਿਵ ਲਿਮ. ਸੋਸਾਇਟੀ ਦੀ ਚੋਣ ਕਰਵਾਈ ਗਈ।ਜਿਸ ਦੌਰਾਨ ਕਾਂਗਰਸ ਪਾਰਟੀ ਦੇ ਗੁਰਪ੍ਰੀਤ ਸਿੰਘ ਦਿਆਲਗੜ੍ਹ ਪ੍ਰਧਾਨ ਸ੍ਰੀਮਤੀ ਪ੍ਰਕਾਸ਼ ਕੌਰ ਢੱਡਰੀਆਂ ਮੀਤ ਪ੍ਰਧਾਨ, ਬੂਟਾ ਸਿੰਘ ਢੱਡਰੀਆਂ ਗਗਨਦੀਪ ਸਿੰਘ ਦਿਆਲਗੜ੍ਹ, ਕਰਮ ਸਿੰਘ ਦਿਆਲਗੜ੍ਹ, ਕਲਵੰਤ ਸਿੰਘ ਦਿਆਲਗੜ੍ਹ ਅਤੇ ਗੁਰਮੀਤ ਸਿੰਘ ਢੱਡਰੀਆਂ (ਸਾਰੇ ਮੈਂਬਰ) ਚੁਣੇ ਗਏ। …
Read More »ਜ਼ਿਲ੍ਹਾ ਸੰਗਰੂਰ ’ਚ ਪਨਗਰੇਨ ਖਰੀਦ ਕੀਤੀ ਕਣਕ ਦੀ 95 ਫੀਸਦੀ ਅਦਾਇਗੀ ਨਾਲ ਪੰਜਾਬ ’ਚ ਮੋਹਰੀ-ਡੀ.ਸੀ
ਜ਼ਿਲ੍ਹੇ ’ਚ ਹੁਣ ਤੱਕ 9 ਲੱਖ 79 ਹਜ਼ਾਰ 59 ਮੀਟਰਕ ਟਨ ਕਣਕ ਦੀ ਹੋਈ ਆਮਦ ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਕਣਕ ਦੀ ਖਰੀਦ ਅਤੇ ਅਦਾਇਗੀ ਦੇ ਸੁਚੱਜੇ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ’ਚ ਪਨਗਰੇਨ ਵੱਲੋਂ ਖਰੀਦ ਕੀਤੀ ਕਣਕ ਦੀ 95 ਫ਼ੀਸਦੀ ਅਦਾਇਗੀ ਕਰਕੇ ਪੰਜਾਬ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ’ਚ 10 …
Read More »ਕਰੋਨਾ ਯੋਧਿਆਂ ਦਾ ਬਣਦਾ ਹੱਕ ਦੇਵੇ ਪੰਜਾਬ ਸਰਕਾਰ – ਬੀਬੀ ਨਸੀਬ ਕੌਰ ਚੋਟੀਆਂ
ਸੰਗਰੂਰ, 28 ਅਪ੍ਰੈਲ (ਜਗਸੀਰ ਸਿੰਘ ) – ਦੇਸ਼ ‘ਚ ਰੋਜ਼ਾਨਾ ਤੇਜ਼ੀ ਨਾਲ ਵਧ ਰਹੇ ਕਰੋਨਾ ਦੇ ਮਾਮਲੇ ਅਤੇ ਕੋਵਿਡ ਦੇ ਕੇਸ ਅਤੇ ਮੌਤ ਦੀ ਦਰ ਦਿਨੋਂ ਦਿਨ ਵਧ ਰਹੀ ਹੈ।ਨਗਰ ਕੌਂਸਲਰ ਲੌਂਗੋਵਾਲ ਦੇ ਨਵ-ਨਿਯੁੱਕਤ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ ਨੇ ਜਾਰੀ ਬਿਆਨ ‘ਚ ਕਿਹਾ ਕਿ ਅੱਜ ਇਸ ਭਿਆਨਕ ਮਹਾਂਮਾਰੀ ਦੇ ਸਮੇਂ ਸਾਨੂੰ ਸਭ ਨੂੰ ਪੂਰੀ ਸਾਵਧਾਨੀ ਵਰਤਦਿਆਂ ਪੰਜਾਬ ਸਰਕਾਰ …
Read More »ਸਮਾਜਸੇਵੀ ਚੱਠਾ ਅਤੇ ਥਾਣਾ ਮੁਖੀ ਜੇਜੀ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਕੋਰੋਨਾ ਤੋਂ ਬਚਣ ਲਈ ਨਿਯਮਾਂ ਦਾ ਪਾਲਣ ਕਰਨ ਲੋਕ – ਦੀਪਇੰਦਰ ਸਿੰਘ ਜੇਜੀ ਧੂਰੀ, 28 ਅਪ੍ਰੈਲ (ਪ੍ਰਵੀਨ ਗਰਗ) – ਧੂਰੀ ਦੇ ਪ੍ਰਸਿੱਧ ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਵੱਲੋਂ ਅੱਜ ਆਪਣੇ ਵਿਆਹ ਦੀ 35ਵੀਂ ਵਰੇ੍ਹਗੰਢ ਮੌਕੇ 35 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਮੁਸ਼ਕਲਾਂ ਨੂੰ ਵੇਖਦੇ …
Read More »ਮੰਡੀਆਂ ’ਚ ਪਹੁੰਚੀ ਕਣਕ ਵਿਚੋਂ 99.85 ਫੀਸਦੀ ਦੀ ਹੋਈ ਖ਼ਰੀਦ
ਕਿਸਾਨਾਂ ਨੂੰ ਕਰੀਬ 292 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕੱਲ ਤੱਕ 185132 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 184861 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 99.85 ਫੀਸਦੀ ਬਣਦੀ ਹੈ।ਡਿਪਟੀ ਕਮਿਸ਼ਨਰ ਡਾ. …
Read More »ਪਿੰਡਾਂ ਦੀ ਨੁਹਾਰ ਬਦਲਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ -ਵਿਧਾਇਕ ਅੰਗਦ ਸਿੰਘ
ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਲਕੇ ਦੇ ਪਿੰਡਾਂ ਦੀ ਸਰਬਪੱਖੀ ਵਿਕਾਸ ਰਾਹੀਂ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਇਸ ਦੌਰਾਨ ਉਨ੍ਹਾਂ ਬੈਂਸਾਂ, ਨੌਰਾ …
Read More »
Punjab Post Daily Online Newspaper & Print Media