Tuesday, November 24, 2026

Daily Archives: April 30, 2021

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ

ਕਿਸਾਨਾਂ ਨੂੰ ਕੀਤੀ 446.23 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਕੱਲ ਤੱਕ ਵੱਖ-ਵੱਖ ਏਜੰਸੀਆਂ ਵਲੋਂ 311278 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।                   ਡਿਪਟੀ ਕਮਿਸ਼ਨਰ …

Read More »

ਬੁੱਧਵਾਰ ਤੱਕ ਜਿਲੇ ਦੀਆਂ ਮੰਡੀਆਂ ’ਚ 9 ਲੱਖ 91 ਹਜ਼ਾਰ 298 ਮੀਟਰਕ ਟਨ ਕਣਕ ਦੀ ਹੋਈ ਖਰੀਦ – ਡੀ.ਸੀ

1782 ਕਰੋੜ 23 ਲੱਖ ਰੁਪਏ ਦੀ ਕਿਸਾਨਾਂ ਨੂੰ ਹੋਈ ਆਨਲਾਈਨ ਅਦਾਇਗੀ ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ 210 ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 28 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 10 ਲੱਖ 1 ਹਜ਼ਾਰ 331 ਮੀਟਰਕ ਟਨ ਕਣਕ ਆਈ ਹੈ, ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 9 ਲੱਖ 91 ਹਜ਼ਾਰ 298 ਮੀਟਰਕ ਟਨ ਕਣਕ ਦੀ …

Read More »

ਗੁਰਦੁਆਰਾ ਗ੍ਰੇਟਰ ਕੈਲਾਸ਼ ਵਿਖੇ ਆਕਸੀਜਨ ਲੰਗਰ ਦੀ ਹੋਈ ਸ਼ੁਰੂਆਤ

ਸਾਡੀ ਕੋਸ਼ਿਸ਼ ਹੈ ਕਿ ਆਕਸੀਜਨ ਦੀ ਕਮੀ ਨਾਲ ਕਿਸੇ ਦਾ ਸਾਹ ਨਾ ਘੁੱਟੇ – ਜੀ.ਕੇ ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਦਵਾਰਾ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ 1 (ਪਹਾੜੀ ਵਾਲਾ) ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੇ ਸਹਿਯੋਗ ਨਾਲ ਕੋਵਿਡ ਮਰੀਜ਼ਾ ਲਈ ਆਕਸੀਜਨ ਲੰਗਰ ਦੀ ਸ਼ੁਰੂਆਤ ਆਕਸੀਜਨ ਸਿਲੈਂਡਰ …

Read More »

ਸਿੱਖਿਆ ਤੇ ਅਧਿਆਪਕ ਮਾਰੂ ਫ਼ੈਸਲਿਆਂ ਖਿਲਾਫ਼ ਸਾਂਝੇ ਅਧਿਆਪਕ ਮੋਰਚੇ ਨੇ ਜਤਾਇਆ ਸਖ਼ਤ ਰੋਸ

ਸਿੱੱਖਿਆ ਮੰਤਰੀ ਤੋਂ ਸੈਕੰਡਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਤੋਂ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਨਿੱਜੀਕਰਨ ਅਤੇ ਵਪਾਰੀਕਰਨ ਪੱਖੀ, ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਪੰਜਾਬ ਵਿੱਚ ਪ੍ਰੀ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ‘ਚ ਚਲਾ ਕੇ “ਕੰਪਲੈਕਸ ਸਕੂਲ” ਦਾ ਏਜੰਡਾ ਲਾਗੂ ਕਰਨ ਨੂੰ …

Read More »

ਜ਼ਿਲ੍ਹਾ ਅੰਮ੍ਰਿਤਸਰ ਦੇ 71 ਖਰੀਦ ਕੇਂਦਰਾਂ ‘ਤੇ ੋ 312.96 ਕਰੋੜ ਦੀ ਹੋਈ ਅਦਾਇਗੀ

ਮੰਡੀਆਂ ‘ਚ ਪਹੁੰਚੀ 333415 ਮੀਟਰਿਕ ਟਨ ਕਣਕ ਵਿਚੋਂ 326667 ਮੀਟਰਿਕ ਟਨ ਦੀ ਹੋਈ ਖ਼ਰੀਦ ਅੰਮਿ੍ਰਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ 71 ਖਰੀਦ ਕੇਂਦਰਾਂ ‘ਤੇ ਇਸ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਤਰੀਕੇ ਨਾਲ ਜਾਰੀ ਹੈ ਅਤੇ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 333415 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 326667 …

Read More »

6 ਕਰੋੜ ਦੀ ਲਾਗਤ ਨਾਲ ਸੜ੍ਹਕਾਂ ‘ਤੇ ਪ੍ਰੀਮੈਕਸ ਪਾਉਣ ਦੇ ਕੰਮ ਦੀ ਸੋਨੀ ਨੇ ਕੀਤੀ ਸ਼ੂਰੂਆਤ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਸ਼ਕਤੀ ਨਗਰ ਦੀ ਮੇਨ ਸੜ੍ਹਕ ਨੂੰ ਪ੍ਰੀਮੈਕਸ ਨਾਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ।ਉਨਾਂ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ 6 ਕਰੋੜ ਦੇ ਇਸ ਪ੍ਰਾਜੈਕਟ ਦਾ ਕੰਮ ਜਲਦੀ ਹੀ ਮੁਕੰਮਲ ਹੋ ਜਾਵੇਗਾ।ਵਾਰਡ ਨੰਬਰ 60 ਦੇ ਇਲਾਕੇ ਸ਼ਕਤੀ ਨਗਰ ‘ਚ ਕੁੱਝ ਦਿਨ ਪਹਿਲਾਂ …

Read More »

ਕਾਂਗਰਸੀ ਵਿਧਾਇਕ ਦੱਤੀ ਵਲੋਂ ਦਾਖਲਾ ਮੁਹਿੰਮ ਦਾ ਕੈਲੰਡਰ ਤੇ ਸਟਿੱਕਰ ਜਾਰੀ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਜਿਥੇ ਵਿਕਾਸ ਪੱਖੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਗਿਆ ਹੈ ਉਥੇ ਹੀ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ।                      ਇਹਨਾਂ ਸ਼ਬਦਾਂ ਦਾ …

Read More »

ਖੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਫਿਰੋਜ਼ਪੁਰ ਕਲਾਂ ਦਾਣਾ ਮੰਡੀ ਦਾ ਕੀਤਾ ਦੋਰਾ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 10 ਅਪ੍ਰੈਲ ਨੂੰ ਸੂਬੇ ਅੰਦਰ ਕਣਕ ਦੀ ਖਰੀਦ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਸਰਕਾਰ ਵਲੋਂ 18 ਦਿਨ੍ਹਾਂ ਦੇ ਅੰਦਰ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜੋ ਕਿ ਇੱਕ ਰਿਕਾਰਡ ਹੈ ਕਿਸੇ ਮੰਡੀ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸੂ …

Read More »

ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਵਲੋਂ ਨੰਗਲ ਤੇ ਘਿਆਲਾ ਕਲੱਸਟਰ ਦੇ ਸਕੂਲ ਮੁਖੀਆਂ ਨਾਲ ਦਾਖਲੇ ਬਾਰੇ ਮੀਟਿੰਗ

ਅਧਿਆਪਕਾਂ ਕੀਤਾ ਪ੍ਰੇਰਿਤ ਅਤੇ ਆਨਲਾਈਨ ਪੜ੍ਹਾਈ ਦਾ ਲਿਆ ਜਾਇਜ਼ਾ ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਦੌਰਾਨ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਆਨਲਾਈਨ ਪੜ੍ਹਾਈ ਅਤੇ ਦਾਖ਼ਲਾ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਬਲਦੇਵ ਰਾਜ ਨੇ ਕਲੱਸਟਰ ਨੰਗਲ ਭੂਰ ਅਤੇ ਘਿਆਲਾ ਦਾ ਦੌਰਾ ਕਰ ਅਧਿਆਪਕਾਂ ਨਾਲ ਮੀਟਿੰਗ ਕੀਤੀ।             …

Read More »

ਦੀ ਰੈਵਨਿਊ ਪਟਵਾਰ ਯੂਨੀਅਨ ਦੇ ਪਟਵਾਰੀਆਂ ਦੇ ਵਫਦ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 30 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸਮਰਾਲਾ ਦੇ ਪ੍ਰਧਾਨ ਬਿਕਰਮ ਸਿੰਘ ਲਖਣਪੁਰ ਅਤੇ ਰਮਨਦੀਪ ਸਿੰਘ ਵਿਰਕ ਜਨਰਲ ਸਕੱਤਰ ਦੀ ਅਗਵਾਈ ਹੇਠ ਇੱਕ ਵਫਦ ਹਲਕਾ ਸਮਰਾਲਾ ਦੇ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਿਵਾਸ ਸਥਾਨ ‘ਤੇ ਮਿਲਿਆ ਅਤੇ ਮੰਗ ਪੱਤਰ ਦਿੱਤਾ।                         ਮੰਗ ਪੱਤਰ …

Read More »