Amritsar, April 25 (Punjab Post Bureau) – The Punjab and Chandigarh College Teachers Union (PCCTU) has demanded allow teachers to work from home to safeguard the staff from Covid-19. In a memorandum given to Hon’ble OP Soni Cabinet Minister Punjab the deputation comprising Dr. BB Yadav, Dr. G.S Sekhon, Dr. Seema Jaitly, Dr. Munish Gupta, Prof. G.S Sidhu and Prof. …
Read More »Monthly Archives: April 2021
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਨੇ ਧਰਤੀ ਦਿਵਸ ਮਨਾਇਆ
ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਵਲੋਂ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੰਕਲਪ ਲਿਆ ਗਿਆ, ਉਥੇ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਵੀ ਖੂਬਸੂਰਤ ਬਣਾਉਣ ਲਈ ਪੌਦੇ ਲਗਾਉਣ ਦਾ ਪ੍ਰਣ ਕੀਤਾ ਗਿਆ।ਹਾਲ ਵਿਚ ਹੀ ਗੈਰ-ਅਧਿਆਪਨ ਕਰਮਚਾਰੀਆਂ ਵਲੋਂ ਸਥਾਪਿਤ ਕੀਤੇ ਗਏ ਮੰਚ ਦੀ ਇਹ ਪਲੇਠੀ ਗਤੀਵਿਧੀ `ਧਰਤੀ ਦਿਵਸ` ਨੂੰ ਸਮਰਪਿਤ ਸੀ। …
Read More »ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਥੇ ਨੇ ਕਿਸਾਨੀ ਅੰਦੋਲਨ ‘ਚ ਕੀਤੀ ਸ਼ਮੂਲੀਅਤ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਭਾਗ ਲੈਣ ਲਈ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕ ਦਿੱਲੀ ਲਈ ਰਵਾਨਾ ਹੋਏ। ਵੱਖ-ਵੱਖ ਆਗੂਆਂ ਨੇ …
Read More »ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਕਰੋਨਾ ਮਹਾਂਮਾਰੀ ਦੇ ਬਚਾਓ ਲਈ ਵੈਕਸੀਨੇਸ਼ਨ ਲਗਵਾਉਣ – ਅਰੋੜਾ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ) ਜ਼ਿਲ੍ਹਾ ਸੰਗਰੂਰ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਮੁੱਖ ਅਹੁੱਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨਾਂ …
Read More »ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਆਰ.ਐਸ.ਪੀ ਪੰਜਾਬ ‘ਚਬਣ ਰਹੇ ਚੌਥੇ ਫਰੰਟ ਵਿੱਚ ਹੋ ਸਕਦੀ ਹੈ ਸ਼ਾਮਿਲ – ਕਾਮਰੇਡ ਇਕੋਲਾਹਾ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਪੰਜਾਬ ‘ਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬਣਨ ਵਾਲੇ ਚੌਥੇ ਫਰੰਟ ਵਿੱਚ ਸ਼ਾਮਿਲ ਹੋ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਜਾਰੀ ਬਿਆਨ ਵਿੱਚ ਉਹਨਾ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਤੋਂ …
Read More »ਸਮਾਜ ਸੇਵੀਆਂ ਵੱਲੋਂ ਦਫ਼ਤਰਾਂ ਤੇ ਦੁਕਾਨਾਂ ‘ਚ ਕੋਰੋਨਾ ਤੋਂ ਬਚਾਅ ਲਈ ਨਿਵੇਕਲਾ ਉਪਰਾਲਾ
ਕੋਰੋਨਾ ਸੁਰੱਖਿਆ ਬੈਰੀਕੇਡ ਪੱਟੀਆਂ ਨਾਲ ਵਧੇਗੀ ਸੁਰੱਖਿਆ ਜਾਗਰੂਕਤਾ ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਖਿਲਾਫ਼ ਜੰਗ ਵਿਚ ਫ਼ਤਿਹ ਹਾਸਲ ਕਰਨ ਲਈ ਜਿਥੇ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਸਿਹਤ ਤੇ ਹੋਰਨਾਂ ਵਿਭਾਗਾਂ ਵੱਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉਥੇ ਸਮਾਜ ਸੇਵੀਆਂ ਵੱਲੋਂ ਵੀ ਕੋਰੋਨਾ ਨੂੰ ਹਰਾਉਣ ਲਈ ਜਾਰੀ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ …
Read More »ਕੋਵਿਡ ਪਾਜ਼ਟਿਵ ਆਉਣ ’ਤੇ ਘਬਰਾਉਣ ਦੀ ਨਹੀਂ, ਹੋਮ ਆਈਸੋਲੇਟ ਹੋਣ ਦੀ ਜ਼ਰੂਰਤ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ …
Read More »ਮਾਰਕੀਟ ਕਮੇਟੀਆਂ ’ਚ ਸਥਾਪਿਤ 15 ਕਿਸਾਨ ਹੈਲਪ ਡੈਸਕ ਸਹਾਈ ਸਿੱਧ ਹੋ ਰਹੇ ਹਨ – ਜਸਪਾਲ ਸਿੰਘ ਘੁਮਾਣ
ਹੈਲਪ ਡੈਸਕਾਂ ’ਤੇ ਆਨਲਾਈਨ ਰਜਿਸਟੇ੍ਰਸ਼ਨ ਬਾਰੇ ਜਾਣਕਾਰੀ ਲੈਣ ਲਈ ਰਾਬਤਾ ਕਰਨ ਕਿਸਾਨ – ਜ਼ਿਲ੍ਹਾ ਮੰਡੀ ਅਫ਼ਸਰ ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਦੀਆਂ 15 ਮਾਰਕੀਟ ਕਮੇਟੀਆਂ ਦੇ ਦਫਤਰਾਂ ’ਚ ਕਿਸਾਨ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ।ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ …
Read More »ਕੋਰੋਨਾ ਵਾਰਡ `ਚ ਮਰੀਜ਼ਾਂ ਦਾ ਹਾਲ ਪੁੱਛਣ ਗਏ ਮੈਂਬਰ ਪਾਰਲੀਮੈਂਟ ਔਜਲਾ
ਕਿਹਾ ਕੋਰੋਨਾ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਛੱਡਣ ਆਪਣੇ ਹਿੱਤ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਵਾਇਰਸ ਦੇ ਪੀੜਤਾਂ ਦਾ ਹਾਲ ਪੁੱਛਿਆ ਅਤੇ ਫਰੰਟਲਾਈਨ ਵਰਕਰ ਮੈਡੀਕਲ ਸਟਾਫ ਜਿਸ ਵਿੱਚ ਸੀਨੀਅਰ ਰੈਜ਼ੀਡੈਂਟ, ਡਾਕਟਰ, ਸਟਾਫ਼ ਨਰਸਾਂ ਦੀ ਹੌਸਲਾ ਅਫਜ਼ਾਈ ਕਰਕੇ ਸੰਸਦ ਮੈਂਬਰਾਂ ਤੇ …
Read More »ਵੈਕਸੀਨ, ਮਾਸਕ ਅਤੇ ਸਮਾਜਿਕ ਦੂਰੀ ਕੋਰੋਨਾ ਮਹਾਂਮਾਰੀ ਦੀ ਸਭ ਤੋਂ ਵੱਡੀ ਢਾਲ – ਡਾ.ਬਾਲੀ
ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਪਹਿਲਾਂ ਨਾਲੋਂ ਵਧੇਰੇ ਖਤਰਨਾਕ ਦੱਸਦਿਆਂ ਸਿਹਤ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਨੱਕ, ਕੰਨ, ਗਲ਼ੇ ਦੇ ਮਾਹਰ ਡਾ. ਐਚ.ਐਸ ਬਾਲੀ ਨੇ ਇੱਕ ਵਿਸ਼ੇਸ ਗੱਲਬਾਤ ਦੌਰਾਨ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਅਤੇ ਸਮਾਜਿਕ ਦੂਰੀ ਸਭ ਤੋਂ ਵੱਧ ਕਾਰਗਾਰ ਹਥਿਆਰ ਹਨ ਅਤੇ ਸਰਕਾਰ ਵੱਲੋਂ 45 ਸਾਲ ਤੋਂ …
Read More »
Punjab Post Daily Online Newspaper & Print Media