Tuesday, November 24, 2026

Monthly Archives: April 2021

ਆਪ ਆਗੂਆਂ ਨੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਜਲਦ ਪੂਰੀ ਕੀਤੀ ਜਾਵੇਗੀ – ਐਸ.ਡੀ.ਐਮ ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਅਤੇ ਆੜ੍ਹਤੀਆਂ ਨੂੰ ਬਾਰਦਾਨੇ ਦੀ ਆ ਰਹੀ ਮੁਸ਼ਕਿਲ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ ਚੱਠਾ ਅਤੇ ਜ਼ਿਲਾ੍ਹ ਆਗੂ ਅਮਰਦੀਪ ਸਿੰਘ ਧਾਂਦਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਿਸਾਨਾਂ …

Read More »

ਵਾਹਗਾ ਸਰਹੱਦ ਬਾਰਡਰ ਨੇੜੇ ਬਣਨ ਵਾਲੇ ਪੀ.ਜੀ.ਆਈ.ਐਚ.ਆਰ.ਈ ਲਈ ਰਾਹ ਪੱਧਰਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਧਿਐਨ ਰਿਪੋਰਟ ਪੰਜਾਬ ਸਰਕਾਰ ਦੇ ਸਪੁੱਰਦ ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਵਾਹਗਾ ਬਾਰਡਰ ਦੇ ਨੇੜੇ ਸਥਿਤ ਪਿੰਡ ਛਿੱਡਣ ਵਿੱਚ ਬਣਨ ਵਾਲੇ ਪੀ.ਜੀ.ਆਈ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਸਬੰਧੀ ਵੱਖ-ਵੱਖ ਪ੍ਰਭਾਵਾਂ ਨੂੰ ਲੈ ਕੇ ਰਿਪੋਰਟ ਤਿਆਰ ਕਰਨ ਦੀ ਲਾਈ ਜ਼ਿੰਮੇਵਾਰੀ ਦੀ ਰਿਪੋਰਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੇ …

Read More »

GNDU SIA,Agency submitted SIA-PGIHRE Report to Government of Punjab

Amritsar, April 24 (Punjab Post Bureau) – The Social Impact Assessment Agency, Guru Nanak Dev University, Amritsar under Dr. Rajesh Kumar, Principal Project Coordinator and six subject experts’ team completed the SIA- PGIHRE study report for land acquisition for setting up of PGIHRE a project for Government administered, Government aided educational and research schemes or institutions in Village Chhiddan, Hadbast No. 333, …

Read More »

ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸ.ਕੰ.ਸ.ਸ.ਸ ਮਾਹਣਾ ਸਿੰਘ ਗੇਟ ਵਿਖੇ ਕਰਵਾਇਆ ਸਮਾਗਮ

ਮਾਪੇ-ਵਿਦਿਆਰਥੀ ਐਸੋਸੀਏਸ਼ਨ ਦੇ ਮੈਂਬਰਾਂ ਕੀਤੀ ਸਿੱਖਿਆ ਵਿਭਾਗ ਦੀਆਂ ਨੀਤੀਆਂ ਦੀ ਪ੍ਰਸੰਸਾ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣ, ਸਰਕਾਰੀ ਸਮਾਰਟ ਸਕੂਲਾਂ ਦੀਆਂ ਉਪਲੱਬਧੀਆਂ ਦੀ ਜਾਣਕਾਰੀ ਦੇਣ ਲਈ ਸਮਾਰਟ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ …

Read More »

ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਵਿਕਾਸ ਦੇ ਕੰਮਾਂ ਦੀ ਖੁਦ ਨਿਗਰਾਨੀ ਕਰਨ – ਸੋਨੀ

ਧਰਮਸ਼ਾਲਾ ਕਮੇਟੀਆਂ ਨੂੰ ਭੇਟ ਕੀਤੇ 2.5 ਲੱਖ ਅਤੇ 3 ਲੱਖ ਦਾ ਚੈਕ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਕਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਸਹੀ ਢੰਗ ਨਾਲ ਕੀਤੇ ਜਾ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ਼ ਮੰਤਰੀ ਪੰਜਾਬ ਓਮ …

Read More »

ਡਾ. ਓਬਰਾਏ ਸਦਕਾ ਵਤਨ ਪੁੱਜੇ ਟ੍ਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਨੌਜਵਾਨ ਮੁੰਡੇ-ਕੁੜੀਆਂ

ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਲਾਲਚੀ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਬੇਵੱਸ ਨੌਜਵਾਨ …

Read More »

Hospitals to get oxygen supply on priority basis: District Magistrate

 selected industry will be able to get oxygen after demand of hospitals met  Kapurthala, April 23 (Punjab Post Bureau) – In an important order to ensure uninterrupted supply to hospitals to provide treatment to patients, Deputy Commissioner cum district Magistrate Mrs. Deepti Uppal has ordered that the selected industry will not get oxygen after the demand of hospitals met.   …

Read More »

ਜਸਵੰਤ ਸਿੰਘ ਸਲਾਰੀਆ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਅਹੁੱਦਾ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਸਵੰਤ ਸਿੰਘ ਸਲਾਰੀਆ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੇ ਤੌਰ ‘ਤੇ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਦਫਤਰੀ ਸਟਾਫ, ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਵਿੱਚ ਉਨ੍ਹਾਂ ਨੂੰ ‘ਜੀ ਆਇਆਂ’ ਆਖਿਅ ।ਜਸਵੰਤ ਸਿੰਘ ਇਸ ਤੋਂ …

Read More »

ਸਮਾਜਸੇਵੀ ਇੰਦਰਜੀਤ ਕੰਗ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਵੈਕਸੀਨ ਲਗਵਾਉਣ ਲਈ ਪ੍ਰੇਰਿਆ

ਪਿੰਡ ਦਿਆਲਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਲੱਗਾ ਕੋਵਿਡ ਟੀਕਾਕਰਨ ਕੈਂਪ ਸਮਰਾਲਾ, 23 ਅਪ੍ਰੈਲ (ਪੱਤਰ ਪ੍ਰੇਰਕ) – ਦੁਨੀਆਂ ਭਰ ਖਾਸ ਕਰਕੇ ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਜਾ ਰਹੇ ਫੈਲਾਅ ਨੂੰ ਰੋਕਣ ਲਈ ਭਾਰਤ ਅਤੇ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਇਸ ਦੇ ਬਚਾਅ ਲਈ ਪੂਰੇ ਦੇਸ਼ ਵਿੱਚ ਲੋਕਾਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ।ਆਸ ਪਾਸ ਦੇ …

Read More »