ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ, ਸਟਾਫ, ਕਲਰਕਾਂ ਤੇ ਆਮ ਜਨਤਾ ਨੇ ਲਵਾਇਆ ਟੀਕਾ ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਚਲਾਈ ਗਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇਕ ਵਿਸ਼ੇਸ਼ ਵਲੰਟੀਅਰਜ਼ ਕੋਵਿਡ ਟੀਕਾਕਰਨ …
Read More »Monthly Archives: April 2021
ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਵਿਦੇਸ਼ ’ਚ ਪੜ੍ਹਾਈ ਲਈ ਕਾਰਪੋਰੇਸ਼ਨ ਦੇਵੇਗੀ 10 ਲੱਖ ਦਾ ਕਰਜ਼ਾ-ਸੂਦ
ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਮੋਹਣ ਲਾਲ ਸੂਦ ਨੇ ਕਸਬਾ ਬਹਿਰਾਮ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਰਾਹੀ ਦਲਿਤ ਵਰਗ ਦਾ ਜੀਵਨ ਪੱਧਰ ੳੁੱਚਾ ਚੁੱਕਣ ਦਾ ਯਤਨ ਕੀਤਾ ਜਾ ਰਿਹਾ ਹੈ।ਕਾਰਪੋਰੇਸ਼ਨ ਵਲੋਂ 10 ਲੱਖ ਤੱਕ …
Read More »ਡਾ. ਜਸਦੇਵ ਸਿੰਘ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲਿਆ
ਸਰਕਾਰੀ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ – ਡਾ. ਜਸਦੇਵ ਸਿੰਘ ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਤੋਂ ਪਹਿਲਾਂ ਡਾ. ਜਸਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ …
Read More »ਬੀਬੀ ਜਗੀਰ ਕੌਰ ਵੱਲੋਂ ਬਾਬਾ ਦਿਲਾਵਰ ਸਿੰਘ ਜੱਬੜਾਂਵਾਲੇ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਡੇਰਾ ਸੰਤਪੁਰਾ ਮਾਣਕੋ ਜੱਬੜ ਦੇ ਮੁੱਖ ਸੇਵਾਦਾਰ ਤੇ ਚਾਂਸਲਰ ਸੰਤ ਭਾਗ ਸਿੰਘ ਯੂਨੀਵਰਸਿਟੀ ਬਾਬਾ ਦਿਲਾਵਰ ਸਿੰਘ ਜੱਬੜਾਂਵਾਲੇ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕੀਤਾ ਹੈ।ਉਨਾਂ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।ਬੀਬੀ ਜਗੀਰ ਕੌਰ ਨੇ ਕਿਹਾ …
Read More »ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ – ਸੋਨੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੱਗੇ ਮੈਡੀਕਲ ਕੈਂਪ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ ਵਿੱਚ ਆਕਸੀਜਨ ਦੀ ਕੋਈ ਕਮੀ ਨਹੀ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਸੰਸਥਵਾਂ ਨੂੰ ਪਹਿਲ ਦੇ ਆਧਾਰ ‘ਤੇ ਆਕਸੀਜਨ ਮੁਹੱਈਆ ਕਰਵਾਈ ਜਾ ਰਹੀ ਹੈ।ਇਸ …
Read More »ਮੋਹਿੰਦਰ ਪਾਲ ਨੇ ਨਗਰ ਕੌਂਸਲ ਰਾਹੋਂ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ਼ ਸੰਭਾਲਿਆ
ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਾਹੋਂ ਦੇ ਮੀਤ ਪ੍ਰਧਾਨ ਮਾਸਟਰ ਮੋਹਿੰਦਰ ਪਾਲ ਨੇ ਅੱਜ ਵਿਧਾਇਕ ਅੰਗਦ ਸਿੰਘ ਦੀ ਮੌਜ਼ੂਦਗੀ ਵਿੱਚ ਨਗਰ ਕੌਂਸਲ ਰਾਹੋਂ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ਼ ਸੰਭਾਲਿਆ।ਉਹ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਦੇ ਰਸਮੀ ਤੌਰ ’ਤੇ ਅਹੁੱਦਾ ਸੰਭਾਲਣ ਤੱਕ ਇਹ ਜਿੰਮੇਵਾਰੀ ਨਿਭਾਉਣਗੇ।ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਹੋਏ ਸਮਾਗਮ ਮੌਕੇ ਵਿਧਾਇਕ ਅੰਗਦ ਸਿੰਘ ਨੇ …
Read More »ਖ਼ਰੀਦ ਦੇ ਮਾਮਲੇ ’ਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ
ਜ਼ਿਲ੍ਹੇ ‘ਚ ਹੁਣ ਤੱਕ ਹੋਈ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ …
Read More »ਕਣਕ ਦੀ ਖੜੀ ਫਸਲ ‘ਚ ਨਮੀ ਦੀ ਮਾਤਰਾ ਸਹੀ ਹੋਣ ‘ਤੇ ਹੀ ਕੀਤੀ ਜਾਵੇ ਕਟਾਈ – ਡਾ. ਅਮਰੀਕ ਸਿੰਘ
ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਦਿਨ੍ਹਾਂ ਤੋਂ ਮੋਸਮ ਦੀ ਖਰਾਬੀ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੇ ਸਹੀ ਪੱਧਰ ਤੇ ਨਮੀ ਦੀ ਮਾਤਰਾ ਆਉਂਣ ਲਈ ਇੰਤਜਾਰ ਕਰਨਾ ਪੈ ਸਕਦਾ ਹੈ।ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਮੀਂਹ ਦੇ ਕਾਰਨ ਗਿੱਲੀ ਹੋਈ ਕਣਕ ਦੀ ਖੜੀ ਫਸਲ ਦੀ ਤਦ ਹੀ ਕਟਾਈ ਕੀਤੀ ਜਾਵੇ ਜਦੋਂ ਤੱਕ ਉਸ ਵਿੱਚ …
Read More »Winner of American & Srilankan martial awards Trishaan Shetty gives online training
Mumbai, April 23 (Punjab Post Bureau) – Trishaan Shetty the son of India’s martial arts expert Chitah Yajnesh Shetty, has achieved the new feat in the martial arts. Recently he won the first prize in the International zoom tournament organised by “Empty hand combat LLC”, Nampa Idaho USA by sifu Cosmo Zimik and the “Best Hand to Hand Technique Performer” …
Read More »400th Parkashpurab will be celebrated with full enthusiasm at Large Scale -Mayor
Mayor Rintu Supervises Development Works at Vallah Amritsar, April 23 (Punjab Post Bureau) – As part of the large scale celebrations of 400th Parkash Purab of Sri Guru Teg Bahadur Ji by the government of Punjab, various development works are being initiated in the `holy city’ too. This was stated by city Mayor Mr Karamjit Singh Rintu who today supervised …
Read More »
Punjab Post Daily Online Newspaper & Print Media