ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਸੰਬੰਧੀ ਡੀ.ਡੀ.ਪੀ.ਓ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ।ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਰਾਜ ਬਡਰੁਖਾਂ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਪੰਚਾਇਤੀ ਜ਼ਮੀਨ ਵਿੱਚੋਂ ਦਲਿਤਾਂ ਦੇ ਹਿੱਸੇ ਦੀ ਜਮੀਨ ਘੱਟ ਰੇਟ ‘ਤੇ ਦੇਣ ਅਤੇ ਐਸ.ਸੀ ਕੋਟੇ ਦੀ ਜ਼ਮੀਨ ਦੀ …
Read More »Monthly Archives: April 2021
ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ 37ਵੇਂ ਦਿਨ ਧਰਨਾ ਜਾਰੀ
ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ 26 ਅਪ੍ਰੈਲ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ – ਗੁਰਮੇਲ ਕੌਰ ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਆਗੂਆਂ ਨੇ ਦੱਸਿਆ ਕਿ ਉਨਾਂ ਵਲੋਂ ਪਿਛਲੇ 37 ਦਿਨਾਂ ਤੋਂ ਲਗਾਤਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲੱਗਾ ਹੋਇਆ ਹੈ।ਪਰ ਸਰਕਾਰ ਵਲੋਂ ਕੋਈ ਸਾਰ ਨਾ …
Read More »ਜ਼ਿਲੇ ਵਿੱਚ ਪਨਗਰੇਨ ਏਜੰਸੀ ਨੇ ਕਣਕ ਦੀ ਖਰੀਦ ਪੱਖੋਂ ਬਾਕੀ ਏਜੰਸੀਆਂ ਨੂੰ ਪਛਾੜਿਆ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਕੀਤੀ ਕਣਕ ਦੀ ਅਦਾਇਗੀ ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਜ਼ਿਲੇ੍ਹ ਵਿੱਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟ੍ਰਿਕ ਟਨ ਕਣਕ ਦੀ ਆਮਦ …
Read More »ਖੁਸ਼ੀ-ਗਮੀ ਦੇ ਮੌਕੇ ਸਰਕਾਰੀ ਹਦਾਇਤਾਂ ਤੋਂ ਵੱਧ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਲੋੜ – ਲਤੀਫ ਅਹਿਮਦ
ਐਸ.ਡੀ.ਐਮ ਅਤੇ ਡੀ.ਐਸ.ਪੀ ਨੇ ਵੰਡੇ ਹਜ਼ਾਰਾਂ ਲੋਕਾਂ ਨੂੰ ਮਾਸਕ ਧੂਰੀ, 23 ਅਪ੍ਰੈਲ (ਪ੍ਰਵੀਨ ਗਰਗ)- ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ, ਐਸ.ਐਮ.ਓ ਡਾ. ਰਿਸ਼ਮਾ ਭੌਰਾ ਆਦਿ ਵੱਲੋਂ ਸੰਗਰੂਰ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਸੈਕਟਰੀ ਅਮ੍ਰਿੰਤ ਗਰਗ ਰਿੰਕੂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਅਨਾਜ਼ ਮੰਡੀ …
Read More »ਪਾਕਿਸਤਾਨ ਦੀ ਯਾਤਰਾ ਤੋਂ ਪਰਤੇ ਪਾਜ਼ਟਿਵ ਰਿਪੋਰਟ ਵਾਲੇ ਸ਼ਰਧਾਲੂ ਘਰਾਂ ’ਚ ਰਹਿਣ ਇਕਾਂਤਵਾਸ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਨੂੰ ਗਏ ਸ਼ਰਧਾਲੂਆਂ ਦੀ ਵਾਪਸੀ ਮੌਕੇ ਸੇਹਤ ਵਿਭਾਗ ਵੱਲੋਂ ਕੀਤੀ ਗਈ ਰੈਪਿਡ ਜਾਂਚ ਦੌਰਾਨ ਪਾਜ਼ੀਟਿਵ ਆਏ ਕੁੱਝ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪੋ-ਆਪਣੇ ਘਰਾਂ ਵਿਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਮੌਕੇ ‘ਤੇ ਰਿਪੋਰਟ ਦੇਣ ਵਾਲੇ …
Read More »ਐਥਲੈਟਿਕਸ ’ਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਸਿੱਖ ਨੌਜੁਆਨ ਦਾ 2 ਲੱਖ ਨਾਲ ਸਨਮਾਨ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਥਲੈਟਿਕਸ ਵਿਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਖਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਗੁਰਿੰਦਰਵੀਰ ਸਿੰਘ ਨੂੰ 2 ਲੱਖ ਰੁਪਦੇ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ।ਗੁਰਿੰਦਰਵੀਰ ਸਿੰਘ ਨੇ ਅੰਡਰ-18 ਤੇ ਅੰਡਰ-20 ਵਿਚ 10.5 ਸੈਕਿੰਡ ਵਿਚ 100 ਮੀਟਰ ਦੌੜ ਦਾ ਰਿਕਾਰਡ ਕਾਇਮ ਕੀਤਾ ਹੈ।ਬੀਬੀ ਜਗੀਰ ਕੌਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਕੈਡਮੀ ਸਥਾਪਿਤ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਦਿੱਤੀ ਪ੍ਰਵਾਨਗੀ- ਬੀਬੀ ਜਗੀਰ ਕੌਰ ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੋਚਿੰਗ ਅਕੈਡਮੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ …
Read More »ਸੁਸ਼ੀਲ ਕੁਮਾਰ ਤੁਲੀ ਨੇ ਜਿਲ੍ਹਾ ਸਿਖਿਆ ਅਫਸਰ (ਐ.ਸਿ) ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ )- ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਵਿਖੇ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਵਜੋਂ ਨਿਯੁੱਕਤ ਕੀਤੇ ਗਏ ਸੁਸ਼ੀਲ ਕੁਮਾਰ ਤੁਲੀ ਨੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਤੁਲੀ ਬਤੌਰ ਜ਼ਿਲ਼੍ਹਾ ਸਿਖਿਆ ਅਫਸਰ (ਐ.ਸਿ) ਤਰਨਤਾਰਨ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਦੀ ਜਗ੍ਹਾ ਅੰਮ੍ਰਿਤਸਰ ਦੇ ਉਪ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਰਜੇਸ਼ ਸ਼ਰਮਾ ਨੂੰ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਤਰਨਤਾਰਨ …
Read More »25 ਅਪ੍ਰੈਲ ਨੂੰ ਮੀਟ ਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 25 ਅਪ੍ਰੈਲ 2021 ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ …
Read More »ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ 14 ਪਰਚੇ ਦਰਜ਼
ਬਿਨਾਂ ਮਾਸਕ ਵਾਲੇ 643 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-89 ਦੇ ਕੱਟੇ ਚਲਾਨ ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅੱਜ 14 ਪਰਚੇ ਦਰਜ ਕੀਤੇ ਗਏ ਹਨ। …
Read More »
Punjab Post Daily Online Newspaper & Print Media