ਕੋਰੋਨਾ ਦੀ ਮੌਜ਼ੂਦਾ ਸਥਿਤੀ ਤੇ ਆਕਸੀਜਨ ਸਪਲਾਈ ਪ੍ਰਣਾਲੀ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉਪਲ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਦੀ ਮੌਜੂਦਾ ਸਥਿਤੀ, ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ …
Read More »Monthly Archives: April 2021
ਮਹਿਲਾ ਪੱਤਰਕਾਰ ਨੇ ਸਮਰਾਲਾ ‘ਚ ਕੋਰੋਨਾ ਟੀਕਾ ਲਗਵਾ ਕੇ ਲੋਕਾਂ ਨੂੰ ਕੀਤਾ ਪ੍ਰੇਰਿਤ
ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਮਾਰੀ ਦੇ ਵਧਦੇ ਜਾ ਰਹੇ ਫੈਲਾਅ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈਇਸੇ ਲੜੀ ਦੇ ਤਹਿਤ ਪੂਰੇ ਦੇਸ਼ ਵਿੱਚ ਲੋਕਾਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਸਮਰਾਲਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੀ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਨਾਲ ਲੜਨ ਲਈ ਟੀਕਾਕਰਨ ਲਈ ਕੈਂਪ ਲਗਾਏ ਜਾ …
Read More »ਮੋਹਣ ਸਿੰਘ ਬਾਲਿਓਂ ਬੀ.ਕੇ.ਯੂ (ਕਾਦੀਆਂ) ਬਲਾਕ ਮਾਛੀਵਾੜਾ ਦੇ ਸੀਨੀ: ਮੀਤ ਪ੍ਰਧਾਨ ਚੁਣੇ ਗਏ
ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਲੁਧਿਆਣਾ ਜ਼ਿਲ੍ਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਗਿਆਸਪੁਰਾ ਅਤੇ ਮਾਛੀਵਾੜਾ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਭਰਥਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਵਿਚਾਰ ਚਰਚਾ ਹੋਈ ਅਤੇ ਵੱਖ ਵੱਖ ਅਹੁਦੇਦਾਰਾਂ ਦੀਆਂ ਪਿੰਡਾਂ ਵਿੱਚ ਜਾ ਕੇ ਦਿੱਲੀ ਜਾਣ ਲਈ ਲਾਮਬੰਦ ਕਰਨ ਸਬੰਧੀ ਵੀ …
Read More »Nearly Rs. 150 crore paid to farmers against wheat procurement in Kapurthala
Kapurthala, April 22 (Punjab Post Bureau) – The ditect benefit transfer to the farmer’s bank accounts against the wheat procurement has almost tounches Rs. 150 crore today with a single day payment of Rs. 51.34 crore. After paying Rs 42 crore on April 20, Rs.35.87 crore was also paid to farmers on April 21, followed by 51.35 crore on …
Read More »Mega job fair postponed for 45 days
Kapurthala, 22 April (Punjab Post Bureau) – 7th State Level Mega Job Fair which was being held from 22nd April to 30th April under the Ghar Ghar Rozgar mission of the Punjab Government has been suspended for the next 45 days as per the orders of the Punjab Government. Additional Deputy Commissioner Development Mr. SP Angra who is also the …
Read More »ਦਮਦਮੀ ਟਕਸਾਲ ਵਲੋਂ 7ਵਾਂ ਪਾਠ ਬੋਧ ਸਮਾਗਮ ਗੁ: ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸੰਪਨ
ਟਕਸਾਲ ਨੇ ਗੁਰਬਾਣੀ ਲਿਖਣ, ਸ਼ੁੱਧ ਉਚਾਰਨ ਤੇ ਵਿਆਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ (ਪਹਿਲੇ ਮੁਖੀ ਦਮਦਮੀ ਟਕਸਾਲ) ਸ੍ਰੀ …
Read More »ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ
ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੇਂ ਵਿੱਦਿਅਕ ਸੈਸ਼ਨ 2021-22 ਲਈ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸਕੂਲ ਲੰਗੜੋਆ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਵੈਨ ਬਲਾਕ ਨਵਾਂਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਤਿੰਨ ਦਿਨਾਂ ਵਿਚ ਆਪਣਾ ਪੜਾਅ ਪੂਰਾ ਕਰੇਗੀ।ਵੈਨ ਸੋਨਾ, ਭਗੌਰਾਂ, …
Read More »ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਵਿਖੇ ਲੰਗਰ ਸੇਵਾ ਆਰੰਭ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇੇ ਲੰਗਰਾਂ ਸੇਵਾ ਦੀ …
Read More »ਮੌਸਮ ‘ਚ ਆਈ ਤਬਦੀਲੀ ਦੇ ਚੱਲਦਿਆਂ ਮੰਡੀਆਂ ‘ਚ ਸਾਰੇ ਪ੍ਰਬੰਧ ਪੁਖਤਾ – ਸੰਯਮ ਅਗਰਵਾਲ
ਤਰਪਾਲਾਂ ਦੀ ਪੂਰਨ ਵਿਵਸਥਾ, ਬਾਰਦਾਨੇ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ- ਬਲਬੀਰ ਬਾਜਵਾ ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਬੀਤੀ ਰਾਤ ਤੋਂ ਮੌਸਮ ‘ਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਬੁੱਧਵਾਰ ਨੂੰ ਬਾਰਿਸ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਈ ਅਤੇ ਵੱਖ ਵੱਖ ਮੰਡੀਆਂ ਵਿੱਚ ਆਈ ਕਣਕ ਦੀਆਂ ਢੇਰੀਆਂ ਨੂੰ ਮੀਂਹ …
Read More »ਖ਼ਾਲਸਾ ਕਾਲਜ ਦਾ ਐਲੂਮਨੀ ਡਾ. ਅਰਵਿੰਦ ਬਣਿਆ ਵਾਇਸ ਚਾਂਸਲਰ
ਰਜਿੰਦਰ ਮੋਹਨ ਸਿੰਘ ਛੀਨਾ ਤੇ ਪ੍ਰਿੰ: (ਡਾ.) ਮਹਿਲ ਸਿੰਘ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਅੰਮ੍ਰਿਤਸਰ, 22 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਲੂਮਨੀ ਡਾ. ਅਰਵਿੰਦ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਈਸਚਾਂਸਲਰ ਬਣਨ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕੀਤਾ।ਛੀਨਾ ਨੇ ਵਿੱਦਿਆ ਨੂੰ ਸਮਰਪਿਤ ਅਜਿਹੀ ਸਖ਼ਸ਼ੀਅਤ …
Read More »
Punjab Post Daily Online Newspaper & Print Media