ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ ) – ਸੂਬਾ ਸਰਕਾਰ ਤੋਂ “ਘਰ ਘਰ ਰੁਜ਼ਗਾਰ” ਦਾ ਵਾਅਦਾ ਪੂਰਾ ਕਰਵਾਉਣ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕੇ ਮੋਰਚੇ ‘ਤੇ ਬੈਠੇ ਬੇਰੁਜ਼ਗਾਰਾਂ ਨੇ ਮੋਰਚੇ ਦੇ 112ਵੇਂ ਦਿਨ ਰਣਵੀਰ ਨਦਾਮਪੁਰ, ਸ਼ਸਪਾਲ ਸਿੰਘ ਅਤੇ ਕੁਲਵੰਤ ਸਿੰਘ ਦੀ ਅਗਵਾਈ ‘ਚ, 25 ਅਪ੍ਰੈਲ ਨੂੰ ਮੋਤੀ ਮਹਿਲ ਦੇ ਘਿਰਾਓ ਸਬੰਧੀ ਮੀਟਿੰਗ …
Read More »Monthly Archives: April 2021
ਹਲਕਾ ਸੰਗਰੂਰ ਦੀਆਂ ਮੰਡੀਆਂ ’ਚ ਬਾਰਦਾਨੇ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ – ਚੇਅਰਮੈਨ ਮਾਰਕੀਟ ਕਮੇਟੀ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਦੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ।ਕਿਸਾਨਾਂ ਵਲੋਂ ਮੰਡੀਆਂ ’ਚ ਲਿਆਂਦੀ ਫਸਲ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ।ਜਿਥੇ ਕਿਧਰੇ ਕੋਈ ਥੋੜੀ ਬਹੁਤ ਸਮੱਸਿਆ ਪੇਸ਼ ਆਈ ਹੈ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਤੁਰੰਤ ਹੱਲ ਕੀਤੀ ਜਾ ਰਹੀ ਹੈ।ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ ਨੇ ਇਹ ਪ੍ਰਗਟਾਵਾ …
Read More »ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਵਰਕਰਾਂ ਨੇ ਮਾਰਕੀਟ ਦਫ਼ਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਕੇ ਨਾਅਰੇਬਾਜ਼ੀ ਕੀਤੀ।ਕਿਸਾਨ ਯੂਨੀਅਨ ਆਗੂ ਅਮਰ ਸਿੰਘ ਲੌਂਗੋਵਾਲ, ਇਕਾਈ-ਬੀ ਦੇ ਪ੍ਰਧਾਨ ਬੂਟਾ ਸਿੰਘ ਅਕਾਲੀ, ਬਲਜੀਤ ਸਿੰਘ ਖੰਨਾ, ਰੂਪ ਸਿੰਘ, ਕੁੰਢਾ ਸਿੰਘ, ਸੁਖਦੇਵ ਸਿੰਘ ਅਤੇ ਵਿਸਾਖਾ ਸਿੰਘ …
Read More »ਦਲਿਤ ਵੈਲਫੇਅਰ ਸੰਗਠਨ ਪੰਜਾਬ ਦੀ ਹੋਰ ਸੂਚੀ ਜਾਰੀ
ਹਲਕਾ ਮਾਲੇਰਕੋਟਲਾ ‘ਚ ਬਣਾਈ 21 ਮੈਂਬਰੀ ਨਵੀਂ ਟੀਮ ਮਾਲੇਰਕੋਟਲਾ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲਂੋ ਇੱਕ ਹੋਰ ਸੂਚੀ ਜਾਰੀ ਕਰਦਿਆਂ ਹਲਕਾ ਮਾਲੇਰਕੋਟਲਾ ਅੰਦਰ ਹਲਕੇ ਦੀ ਨਞੀਂ ਟੀਮ ਬਣਾਈ ਗਈ ਹੈ।ਜਿਸ ਦਾ ਐਲਾਨ ਸੰਗਠਨ ਦੀ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸਥਾਨਕ ਰੈਸਟ ਹਾਊਸ ਵਿਖੇ …
Read More »KCW Gets Dr. Surinder Kaur as New Principal
Joins Office in Presence of KCGC Functionaries Amritsar, April 21 (Punjab Post Bureau) – Khalsa College of Women (KCW) today got a new Principal when Dr. Surinder Kaur Associate Professor Khalsa College of Education (KCE) joined her office in presence of Governing Council (KCGC)’s top functionaries including honourary secretary Rajinder Mohan Singh Chhina. She is Ph.D having over 20 years …
Read More »ਜਿਲ੍ਹਾ ਪਠਾਨਕੋਟ ਵਿੱਚ 15775 ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ – ਡਿਪਟੀ ਕਮਿਸ਼ਨਰ
ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ 13 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਸੀ।ਇਸ ਤਰ੍ਹਾਂ ਪਿੱਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 16769 ਮੀਟਰਿਕ ਟਨ ਕਣਕ ਪਹੰੁਚੀ।ਜਿਸ ਵਿੱਚੋ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ‘ਚ ਛਾਏ ਔਰਤਾਂ ਲਈ ਮੁਫ਼ਤ ਸਫ਼ਰ ਤੇ ਕਿਰਸਾਨੀ ਦੇ ਮੁੱਦੇ
ਸਮਰਾਲਾ, 21 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਅਵਤਾਰ ਸਿੰਘ ਉਟਾਲ ਦੀ ਕਵਿਤਾ ‘ਬੱਸ ਸਰਕਾਰੀ’ ਰਾਹੀਂ ਕੀਤੀ, ਜਿਸ ਵਿੱਚ ਪੰਜਾਬ ਸਰਕਾਰ ਦੁਆਰਾ …
Read More »ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 62 ਕਰੋੜ ਰੁਪਏ ਦੀ ਅਦਾਇਗੀ
ਜ਼ਿਲ੍ਹੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ 117930 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਵੀ …
Read More »ਡਿਪਟੀ ਕਮਿਸ਼ਨਰ ਨੇ ਲਗਾਏ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ
ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 400 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਪਿੰਡ ਚੂਹੜਪੁਰ ਅਤੇ ਕਾਜਲ ਵਿਖੇ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿਥੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-68 ਦੇ ਕੱਟੇ ਚਲਾਨ
ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 415 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »
Punjab Post Daily Online Newspaper & Print Media