Tuesday, November 24, 2026

Monthly Archives: April 2021

ਦਸਤਵੇਜ਼ਾਂ ਦੀ ਘਾਟ ਕਾਰਨ ਕੋਈ ਵੀ ਸਰਕਾਰੀ ਸਕੂਲ ਬੱਚੇ ਨੂੰ ਦਾਖਲੇ ਤੋਂ ਨਾਹ ਨਹੀਂ ਕਰ ਸਕਦਾ- ਸਿੱਖਿਆ ਅਧਿਕਾਰੀ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਥੇ ਵੱਖ ਵੱਖ ਤਰੀਕਿਆਂ …

Read More »

ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਜੇਜੀ

ਵਪਾਰੀਆਂ ਨਾਲ ਮੀਟਿੰਗ ਕਰਕੇ ਮੰਗਿਆ ਸਹਿਯੋਗ ਧੂਰੀ, 21 ਅਪ੍ਰੈਲ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਸਮੇਂ ਲਗਾਏ ਗਏ ਕਰਫਿਊ, ਵਿਆਹ-ਸ਼ਾਦੀਆਂ ਅਤੇ ਹੋਰ ਸਮਾਰੋਹਾਂ ਵਿੱਚ ਘਟਾਈ ਗਈ ਗਿਣਤੀ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ ਵੱਲੋਂ ਵਪਾਰੀ …

Read More »

ਆਈ.ਪੀ.ਐਸ ਮੋਹਿਤ ਗਰਗ ਨੇ ਧੂਰੀ ਦਾ ਨਾਮ ਕੀਤਾ ਰੋਸ਼ਨ

ਧੂਰੀ, 20 ਅਪ੍ਰੈਲ (ਪ੍ਰਵੀਨ ਗਰਗ) – ਧੂਰੀ ਦੇ ਜ਼ੰਮਪਲ ਡਾ. ਮੋਹਿਤ ਗਰਗ ਆਈ.ਪੀ.ਐਸ ਨੇ ਫੇਮ ਇੰਡੀਆ ਮੈਗਜ਼ੀਨ ਏਸ਼ੀਆ ਪੋਸਟ ਪੀ.ਐਸ.ਯੂ ਵੱਲੋਂ ਕੀਤੇ ਗਏ ਇੱਕ ਸਰਵੇ ‘ਚ ਭਾਰਤ ਦੇ 50 ਵਧੀਆ ਕਾਰਗੁਜ਼ਾਰੀ ਵਾਲੇ ਉਚ ਅਧਿਕਾਰੀਆਂ ਵਿੱਚ ਆਪਣਾ ਨਾਮ ਦਰਜ਼ ਕਰਵਾ ਕੇ ਧੂਰੀ ਦੇ ਨਾਲ-ਨਾਲ ਜ਼ਿਲਾ੍ਹ ਸੰਗਰੂਰ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।ਰਿਟਾ. ਮੁੱਖ ਅਧਿਆਪਕ ਬੁੱਧ ਰਾਮ ਦੇ ਸਪੁੱਤਰ ਡਾ. ਮੋਹਿਤ …

Read More »

ਰੋਜ਼ਗਾਰ ਮੇਲੇ ਦੌਰਾਨ 118 ਨੌਜਵਾਨਾਂ ਨੂੰ ਮਿਲੀ ਨੌਕਰੀ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 176 ਪ੍ਰਾਰਥੀਆਂ ਨੇ ਭਾਗ ਲਿਆ।                  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਇਸ ਮੇਲੇ …

Read More »

International Webinar on ‘Heritage Management and Sustainable Habitat’ organized at GNDU

Amritsar, 20 April (Punjab Post Bureau) – To celebrate the World Heritage Day, the Centre for Sustainable Habitat of Guru Nanak Dev University organized an International Webinar on the theme ‘Heritage Management and Sustainable Habitat’.             The webinar was chaired by Professor Dr. Ashwani Luthra, Coordinator of Centre for Sustainable Habitat. In his introductory remarks Professor Luthra said that the United Nations …

Read More »

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਨਾਜ਼ ਮੰਡੀਆਂ ਦਾ ਲਿਆ ਜਾਇਜ਼ਾ

ਬਾਰਦਾਨੇ ਦੀ ਕਮੀ ਸਬੰਧੀ ਏ.ਡੀ.ਸੀ ਨਾਲ ਕੀਤੀ ਗੱਲ ਸੰਗਰੂਰ, 20 ਅਪੈਲ (ਜਗਸੀਰ ਲੌਂਗੋਵਾਲ) – ਬਾਰਦਾਨੇ ਦੀ ਭਾਰੀ ਕਮੀ ਕਾਰਨ ਮੰਡੀਆਂ `ਚ ਕਣਕ ਦੇ ਅੰਬਾਰ ਲੱਗ ਰਹੇ ਹਨ।ਬਾਰਦਾਨੇ ਦੀ ਉਡੀਕ `ਚ ਕਈ ਰਾਤਾਂ ਮੰਡੀਆਂ `ਚ ਕੱਟਣ ਲਈ ਮਜ਼ਬੂਰ ਕਿਸਾਨ ਵੱਖ-ਵੱਖ ਥਾਵਾਂ ‘ਤੇ ਸੜਕਾਂ ਜਾਮ ਕਰਕੇ ਬਾਰਦਾਨੇ ਦੀ ਮੰਗ ਕਰ ਰਹੇ ਹਨ।                   ਵੱਖ-ਵੱਖ …

Read More »

ਦਲਿਤ ਵੈਲਫੇਅਰ ਸੰਗਠਨ ਵਲੋਂ ਧਾਰਮਿਕ ਗਾਇਕ ਜੋੜੀ ਦਾ ਸਨਮਾਨ

ਸੰਗਰੂਰ, 20 ਅਪੈਲ (ਜਗਸੀਰ ਲੌਂਗੋਵਾਲ) – ਦੇਸ਼ ਦੀ ਪ੍ਰਸਿਧ ਧਾਰਮਿਕ ਗਾਇਕ ਦਲਿਤ ਜੋੜੀ ਪਵਨ ਦਰਾਵੜ ਅਤੇ ਰਾਕੇਸ਼ ਰਾਹੀ ਦਾ ਸੰਗਰੂਰ ਪਹੁੰਚਣ ‘ਤੇ ਭਗਵਾਨ ਵਾਲਮੀਕਿ ਰਮਾਇਣ ਭਵਨ ਵਿਖੇ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਣੇ ਸਮੁੱਚੀ ਟੀਮ ਵਲੋਂ ਸਨਮਾਨ ਕੀਤਾ ਗਿਆ।               …

Read More »

Additional Secretary Jaspreet Singh reviews wheat procurement at Kapurthala

Visits Kapurthala Dana Mandi, Meets with Artiyas and Officials of procurement agencies Kapurthala, April 20 (Punjab Post Bureau) – Additional Secretary Food and Civil Supplies, Punjab Jaspreet Singh IAS reviews the wheat procurement process in Kapurthala district today. He also held a meeting with the officials of the procurement agencies besides visiting the Kapurthala Dana Mandi and interacted with the …

Read More »

ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮ 27 ਅਪ੍ਰੈਲ ਨੂੰ ਕਰਨਗੇ ਸਰਕਾਰ ਦਾ ਪਿੱਟ ਸਿਆਪਾ – ਡਾ. ਰਾਣਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਫੈਸਲਾ ਕੀਤਾ ਹੈ।ਇਸੇ ਸਿਲਸਿਲੇ ਵਿੱਚ ਅੱਜ ਐਨ.ਐਚ.ਐਮ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ ਹੋਈ।ਜਿਸ ਦੌਰਾਨ ਸਰਕਾਰ ਦੇ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਵਿਭਾਗ ਦੇ …

Read More »

ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ’ਚ ਵੀ ਪ੍ਰਾਪਤ ਕਰ ਸਕਣਗੇ ਫਰਦ- ਡਿਪਟੀ ਕਮਿਸ਼ਨਰ

ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।         …

Read More »