Amritsar, April 18 (Punjab Post Bureau) – The residents of the Swiss Colonies fighting for development works had a sigh of relief when Mayor Karamjit Singh Rintu inaugurated the works to the tune of Rs.1.5 crores. He started the work for the potable water supply system in the all four Swiss City, Swiss Land, Swiss Green and Roseland Colonies falling …
Read More »Monthly Archives: April 2021
ਮੇਅਰ ਵਲੋਂ ਪ੍ਰੀਮਿਕਸ ਪਾਉਣ ਤੇ ਇੰਟਰਲਾਕਿੰਗ ਟਾਇਲ ਵਰਕ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ।ਇਸੇ ਲੜੀ ਤਹਿਤ ਮੇਅਰ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਾਰਡ ਨੰ: 13 ਦੇ ਵਾਈਟ ਇਨਲੇਵ ਵਿਖੇ ਪ੍ਰੀਮਿਅਕਸ ਪਾਉਣ ਤੇ ਲਕਸ਼ਮੀ ਵਿਹਾਰ ਦੇ ਇਲਾਕੇ ਵਿਖੇ ਇੰਟਰਲਾਕਿੰਗ ਟਾਇਲ ਵਰਕ, ਸੀ.ਸੀ ਫਲੋਰਿੰਗ ਆਦਿ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।45 ਲੱਖ ਦੀ ਲਾਗਤ …
Read More »ਮੇਅਰ ਨੇ ਸਵਿਸ ਕਾਲੋਨੀਆਂ ‘ਚ ਕੀਤੀ ਡੇਢ ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ
ਅੰਮ੍ਰਿਤਸਰ, 18 ਅਪ੍ਰੈਲ (ਖੁਰਮਣੀਆਂ) – ਲੰਮੇਂ ਸਮੇਂ ਤੋਂ ਵਿਕਾਸ ਕਾਰਜ਼ਾਂ ਲਈ ਯਤਨਸ਼ੀਲ ਦੇ ਵਾਸੀਆਂ ਵਲੋਂ ਕੀਤੇ ਜਾ ਰਹੇ ਜੀਅ ਤੋੜ ਯਤਨ ਨੂੰ ਅੱਜ ਉਸ ਵੇਲੇ ਬੂਰ ਪਿਆ ਜਦ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੱਜ ਡੇਢ ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ।ਵਾਰਡ ਨੰਬਰ 3 ‘ਚ ਪੈਂਦੀਆਂ ਇੰਨ੍ਹਾਂ ਕਾਲੋਨੀਆਂ ਵਿਖੇ ਸਵੱਛ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਟਿਊਬਵੈਲ ਦਾ ਦੇ ਕੰਮ …
Read More »ਕਪੂਰਥਲਾ ‘ਚ ‘ਇਲੈਕਟਿਵ ਸਰਜ਼ਰੀਆਂ ’ਤੇ 30 ਅਪ੍ਰੈਲ ਤੱਕ ਰੋਕ, ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ
ਵਧਦੇ ਕੋਵਿਡ ਮਾਮਲਿਆਂ ਕਾਰਨ ਐਲ-2 ਤੇ ਐਲ-3 ਸ਼੍ਰੇਣੀ ਦੇ ਬੈਡਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਲਿਆ ਫੈਸਲਾ ਕਪੂਰਥਲਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ‘ਇਲੈਕਟਿਵ ਸਰਜਰੀਆਂ’ (ਨਾਨ ਐਮਰਜੈਂਸੀ ਸਰਜਰੀ ਜਾਂ ਟਾਲੀਆਂ ਜਾ ਸਕਣ ਵਾਲੀਆਂ ਸਰਜਰੀਆਂ) ‘ਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ 30 ਅਪ੍ਰੈਲ ਤੱਕ ਰੋਕ ਲਾਈ ਗਈ ਹੈ ਡਿਪਟੀ …
Read More »DC orders no elective surgery in Government and Private Hospitals in Kapurthala till April 30
Needs more beds at L-2 and L-3 level as covid cases surges Kapurthala, April 17 (Punjab Post Bureau) – As per the directions passed by the Health Department Punjab, Deputy Commissioner Kapurthala cum District Magistrate Mrs. Deepti Uppal has directed that no hospital, including government and private facilities within the territorial jurisdiction of District Kapurthala will undertake any elective surgery …
Read More »ਆਰ.ਸੇਟੀ ਵਿਖੇ ਕਿੱਤਾਮੁਖੀ ਸਿਖਲਾਈ ਲੈਣ ਮੁਕੰਮਲ ਕਰਨ ਵਾਲਿਆਂ ਨੂੰ ਵੰਡੇ ਸਰਟੀਫਿਕੇਟ
ਕਪੂਰਥਲਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੰਮ ਕਰ ਰਹੇ ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਬਿਊਟੀ ਪਾਰਲਰ ਦਾ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ। ਪ੍ਰੋਗਰਾਮ ਵਿਚ ਜਿਲ੍ਹਾ ਕਪੂਰਥਲਾ ਦੇ ਐਸ.ਪੀ (ਆਪਰੇਸ਼ਨ) ਜਸਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨਾਲ ਉਜਵਲ ਜੈਸਵਾਲ ਚੀਫ ਐਲ.ਡੀ.ਐਮ ਪੰਜਾਬ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਸਿਰਫ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਰਹਿਬਰ ਸਨ – ਜਥੇਦਾਰ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸੰਬਧੀ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਮੇਂ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉਥੇ ਹੀ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਚੇਅਰਮੈਨ ਭਾਈ …
Read More »ਦਿੱਲੀ ਸਰਹੱਦ `ਤੇ ਬੈਠੇ ਕਿਸਾਨਾਂ ਲਈ ਵੀ ਕੋਰੋਨਾ ਵੈਕਸੀਨ ਦਾ ਪ੍ਰਬੰਧ ਕਰੇ ਸਰਕਾਰ – ਔਜਲਾ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖ ਕੇ ਦਿੱਲੀ ਦੀਆਂ ਸਰਹੱਦਾਂ `ਤੇ ਬੈਠੈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦੀ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਇਸ ਪੱਤਰ ਵਿੱਚ ਲਿਖਿਆ ਹੈ ਕਿ ਕੋਰੋਨਾ ਮਹਾਂਮਾਰੀ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਰਹੀ ਹੈ।ਉਸ ਨਾਲ ਪੂਰੇ …
Read More »ਸੱਤਾ ਵਿੱਚ ਰਹਿੰਦਿਆਂ ਅਕਾਲੀ ਦਲ (ਬ) ਨੂੰ ਕਿਉਂ ਨਾ ਯਾਦ ਰਹੇ ਦਲਿਤ – ਗੁਪਤਾ
ਧੂਰੀ, 17 ਅਪ੍ਰੈਲ (ਪ੍ਰਵੀਨ ਗਰਗ) – ਕਿਸਾਨ ਅੰਦੋਲਨ ਅਤੇ ਲੰਘੀਆਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਹੋਂਦ ਗਵਾ ਚੁੱਕੇ ਅਕਾਲੀ ਦਲ (ਬ) ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਹੁਣ ਸੱਤਾ ਵਿੱਚ ਆਉਣ ‘ਤੇ ਪੰਜਾਬ ਦੇ ਕਿਸੇ ਦਲਿਤ ਚਿਹਰੇ ਨੂੰ ਉੱਪ ਮੁੱਖ ਮੰਤਰੀ ਬਨਾਉਣ ਦਾ ਐਲਾਨ ਕਰਕੇ ਆਪਣੀ ਦਿਨ-ਪ੍ਰਤੀਦਿਨ ਖਤਮ ਹੁੰਦੀ ਜਾ ਰਹੀ ਸਿਆਸੀ ਜ਼ਮੀਨ ਬਚਾਉਣ ਵਿੱਚ ਲੱਗੇ ਹੋਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ …
Read More »400 ਸਾਲਾ ਸ਼ਤਾਬਦੀ ਸਮਾਗਮਾਂ ‘ਚ ਸੰਗਤਾਂ ਹੁੰਮ-ਹਮਾ ਕੇ ਹੋਣ ਸ਼ਾਮਲ- ਬੀਬੀ ਜਗੀਰ ਕੌਰ
ਸ਼ਤਾਬਦੀ ਸਬੰਧੀ ਗੁਰੂ ਨਗਰੀ ਦੀਆਂ ਸਭਾ-ਸੁਸਾਇਟੀਆਂ ਦੀ ਇਕੱਤਰਤਾ 20 ਨੂੰ ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਸਭਾ-ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ 20 ਅਪ੍ਰੈਲ ਨੂੰ …
Read More »
Punjab Post Daily Online Newspaper & Print Media