Tuesday, November 24, 2026

Monthly Archives: April 2021

400 ਸਾਲਾ ਨਗਰ ਕੀਰਤਨ ਗੁ. ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ।                  ਰਵਾਨਗੀ ਤੋਂ ਪਹਿਲਾਂ ਸੱਜੇ …

Read More »

ਗੁਰਮੀਤ ਸਿੰਘ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਨਰੇਰੀ ਸਕੱਤਰ ਨਿਯੁੱਕਤ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੰਮ-ਕਾਰ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਨਵੇਂ ਆਨਰੇਰੀ ਸਕੱਤਰ ਗੁਰਮੀਤ ਸਿੰਘ (ਐਮ.ਏ, ਐਲ.ਐਲ.ਬੀ, ਸੀ.ਏ.ਆਈ.ਆਈ.ਬੀ) ਦੀ ਨਿਯੁੱਕਤੀ ਕੀਤੀ ਹੈ।           …

Read More »

ਦਾਣਾ ਮੰਡੀ ਭਗਤਾਂਵਾਲਾ ਵਿਖੇ 18 ਅਪ੍ਰੈਲ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ

ਡੋਰ ਟੁ ਡੋਰ ਕੀਤਾ ਲਾਮਬੰਦ, ਪਰਿਵਾਰਾਂ ਸਮੇਤ ਪਹੁੰਚਣਗੇ ਲੱਖਾਂ ਕਿਸਾਨ, ਮਜ਼ਦੂਰ ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਦਿੱਲੀ ਸਿੰਘੂ ਕੁੰਡਲੀ ਬਾਰਡਰ ਵਿਖੇ ਚੱਲ ਅੰਦੋਲਨ ਨੂੰ ਹੋਰ ਤੇਜ ਕਰਨ ਲਈ, ਕਣਕ ਦੀ ਖ੍ਰੀਦ ਬਿਨਾਂ ਸ਼ਰਤ ਕਰਵਾਉਣ ਲਈ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, …

Read More »

`Holy city’ Amritsar City to get 24×7 Clean Water Supply

 World Bank-Funded Project launched with Help Punjab Govt. – Mayor Amritsar, April 17 (Punjab Post Bureau) – In a major initiative, Municipal Corporation Amritsar (MCA) is all set to unveil an ambitious project of 24×7 water supply systems in the `Holy City’. The project is funded by the World Bank and Government of Punjab and to be implemented by MCA, …

Read More »

Commendable performance by DAV Students

Amritsar, April 17 (Punjab Post Bureau) – The students of DAV Public School  Lawrence Road  performed stupendously well in 58th National Roller Skating Championship organised by Roller Skating Federation of India at United Sports Club, Dhelpur, Mohali from 1st April to 11th April 2021. In all 3000 players participated in this championship. Rahul Rai ( Std – XII) clinched the …

Read More »

Special camps to set up at sub-divisional level for vaccination of employees

Deputy Commissioner directs the remaining employees to get vaccinated immediately Kapurthala, April 17 (Punjab Post Bureau) – Deputy Commissioner Kapurthala Mrs. Deepti Uppal has directed to conduct special camps at sub division level hospitals on Saturdays and Sundays for vaccination of officers and staff of various departments who are still not vaccinated.                 …

Read More »

400 ਸਾਲਾ ਜਨਮ ਸ਼ਤਾਬਦੀ ਮੌਕੇ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਇੱਕ ਟੀਮ ਵਾਂਗ ਸੇਵਾ ਨਿਭਾਉਣਗੇ- ਮੇਅਰ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 400 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਜਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਚ ਹੋਈ।ਜਿਸ ਵਿਚ ਮੇਅਰ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਹਿੰਮਾਂਸ਼ੂ ਅਗਰਵਾਲ, ਨਿਗਮ ਕਮਿਸ਼ਨਰ ਕੋਮਲ ਮਿੱਤਲ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ …

Read More »

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ – ਡੀ.ਸੀ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਸਿਮਰਨਜੀਤ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਬਲਦੇਵ ਸਿੰਘ ਸਕੱਤਰ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਪਠਾਨਕੋਟ/ਗੁਰਦਾਸਪੁਰ, ਉਸ਼ਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨੈਸ਼ਨਲ ਹਾਈਵੇ ਅਥਾਰਟੀ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ। …

Read More »