Tuesday, November 24, 2026

Monthly Archives: April 2021

ਜ਼ਿਲ੍ਹੇ ਵਿਚ ਹੁਣ ਤੱਕ 27007 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਆਈ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 27007 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 15934 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 3531 …

Read More »

ਨਗਰ ਕੌਂਸਲ ਰਾਹੋਂ ਦੇ ਅਮਰਜੀਤ ਸਿੰਘ ਪ੍ਰਧਾਨ ਤੇ ਮੋਹਿੰਦਰ ਪਾਲ ਮੀਤ ਪ੍ਰਧਾਨ ਬਣੇ

ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਅਮਰਜੀਤ ਸਿੰਘ ਨੂੰ ਨਗਰ ਕੌਂਸਲ ਰਾਹੋਂ ਦਾ ਪ੍ਰਧਾਨ ਅਤੇ ਮੋਹਿੰਦਰ ਪਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਕਨਵੀਨਰ-ਕਮ-ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਦੇਖ-ਰੇਖ ਹੋਈ ਇਸ ਚੋਣ ਦੌਰਾਨ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਨਗਰ ਕੌਂਸਲ ਰਾਹੋਂ ਦੇ ਕਾਰਜ ਸਾਧਕ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 749 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-70 ਦੇ ਕੱਟੇ ਚਲਾਨ

ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 749 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …

Read More »

ਸਚਿਨ ਦੀਵਾਨ ਬਣੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ

ਪ੍ਰਿਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਸਚਿਨ ਦੀਵਾਨ ਨੂੰ ਨਗਰ ਕੌਂਸਲ ਨਵਾਂਸ਼ਹਿਰ ਦਾ ਪ੍ਰਧਾਨ ਚੁਣ ਲਿਆ ਗਿਆ ਜਦਕਿ ਪਿ੍ਰਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ। ਕਨਵੀਨਰ-ਕਮ-ਐਸ.ਡੀ.ਐਮ …

Read More »

7ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ 22 ਤੋਂ 30 ਅਪ੍ਰੈਲ ਤੱਕ

ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪੈ੍ਰਲ 2021 ਤੱਕ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ।ਇਹ ਮੇਲੇ ਫਿਜ਼ੀਕਲ ਤੇ ਵਰਚੂਅਲ ਦੋਵਾਂ ਢੰਗਾਂ ਨਾਲ ਲਗਾਏ ਜਾਣਗੇ।                      ਡਿਪਟੀ ਕਮਿਸ਼ਨਰ …

Read More »

ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਪਿੰਡਾਂ ਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …

Read More »

Dr. Bedi of GNDU nominated as Member State Level Expert Appraisal Committee (SEAC) Punjab

Amritsar, April 16 (Punjab Post Bureau) – Dr. Preet Mohinder Singh Bedi, Professor Department of  Pharmaceutical Sciences of Guru Nanak Dev University has been nominated as member “State Level Expert Appraisal Committee (SEAC) Punjab” by Ministry of Environment , Forest and Climate Change, Government of India, New Delhi. The Union Ministry of Environment and Forests released a gazette recently on the …

Read More »

ਜਨ ਔਸ਼ਧੀ ਕੇਂਦਰ ਦਾ ਮੈਡੀਕਲ ਸੰਚਾਲਕ ਗ੍ਰਿਫ਼ਤਾਰ, 1850 ਨਸ਼ੀਲੀਆਂ ਗੋਲੀਆਂ ਬਰਾਮਦ

ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) -ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ 1850 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੈਡੀਕਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ।                   ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਗਸ਼ਤ ਦੇ ਦੌਰਾਨ ਏ.ਐਸ.ਆਈ ਜਤਿੰਦਰ ਸਿੰਘ ਨੇ ਗੁਪਤ ਸੂਚਨਾ ਦੇ …

Read More »

ਖੇਤਾਂ ਚ ਖੜ੍ਹੀ ਕਣਕ ਨੂੰ ਲੱਗੀ ਅੱਗ ਪਿੰਡ ਵਾਸੀਆਂ ਦੀ ਮਦਦ ਨਾਲ ਬੁਝਾਈ

ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਮਮਦੋਟ ਦੇ ਪਿੰਡ ਸਾਹਨਕੇ ਦੇ ਬਾਹਰਵਾਰ ਸਥਿਤ ਢਾਣੀ ਭਲੇਰੀਆ ਵਾਲੀ ਵਿਖੇ ਖੇਤਾਂ `ਚ ਖੜ੍ਹੀ ਕਣਕ ਨੂੰ ਅੱਜ ਸਵੇਰੇ ਕਰੀਬ 7.00 ਵਜੇ ਅੱਗ ਲੱਗ ਗਈ, ਜੋ ਲੋਕਾਂ ਦੀ ਮਦਦ ਨਾਲ ਤੁਰੰਤ ਬੁਝਾ ਲਈ ਗਈ।ਜਿਸ ਨਾਲ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।                  ਕਿਸਾਨ ਗੁਰਜੀਤ ਸਿੰਘ ਅਤੇ ਬੱਗੂ …

Read More »

ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਵਧਾਈਆਂ ਸਿਆਸੀ ਸਰਗਰਮੀਆਂ

ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਵਿਧਾਨ ਸਭਾ ਚੋਣਾਂ ਲਈ ਟਿਕਟ ਦਾਅਵੇਦਾਰ ਫਿਰੋਜ਼ਪੁਰ ਦਿਹਾਤੀ ਤੋਂ ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਉਹ ਪਿੰਡ ਪਿੰਡ ਜਾ ਕੇ ਹਰ ਵਰਗ ਦੇ ਲੋਕਾਂ ਨੂੰ ਮਿਲਣ ਅਤੇ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਰਾਬਤਾ ਕਾਇਮ ਕਰਨ ਨੂੰ ਪਹਿਲ ਦੇ ਰਹੇ ਹਨ।ਉਨ੍ਹਾਂ ਨੇ ਦਾਅਵਾ ਕੀਤਾ ਕਿ 2022 ‘ਚ ਆਮ …

Read More »