Tuesday, November 24, 2026

Monthly Archives: April 2021

ਸਮੂਹ ਕੌਂਸਲਰ ਵੈਕਸੀਨੇਸ਼ਨ ਲਈ ਲੋਕਾਂ ਨੂੰ ਲਾਮਬੰਦ ਕਰਨ- ਰਾਣਾ ਗੁਰਜੀਤ ਸਿੰਘ

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅੰਦਰ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ ਕਪੂਰਥਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰ) – ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਸਮੂਹ ਕੌਂਸਲਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪੋ ਆਪਣੇ ਵਾਰਡਾਂ ਅੰਦਰ ਟੀਕਾਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ ਤਾਂ ਜੋ ਜਲਦ ਤੋਂ ਜਲਦ ਵੈਕਸੀਨ ਲਗਵਾ ਕੇ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਅੱਜ ਲਗਾਤਾਰ ਦੂਜੇ …

Read More »

MLA Rana urges people to come farward for covid vaccination

Visits vaccination camps in different areas of the city  Kapurthala, April 14 (Punjab Post Bureau) – Rana Gurjeet Singh MLA from Kapurthala called upon all the people to come farward for covid vaccination as it was the only way to wipe out the epidemic.                  Today while visiting the various vaccination camps in …

Read More »

ਕੈਮਿਸਟਰੀ ਵਿਸ਼ੇ ਵਿਚ ਰੋਜ਼ਗਾਰ ਅਤੇ ਸੰਭਾਵਨਾਵਾਂ ਵਿਸ਼ੇ `ਤੇ ਵਿਚਾਰ ਚਰਚਾ ਦਾ ਆਯੋਜਨ

ਅੰਮ੍ਰਿਤਸਰ, 14 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਐਲੂਮਿਨੀ ਐਸੋਸੀਏਸ਼ਨ ਵੱਲੋਂ ਕੈਮੀਕਲ ਸੋਸਾਇਟੀ ਦੇ ਸਹਿਯੋਗ ਨਾਲ `ਸਾਡਾ ਵਿਦਿਆਰਥੀ ਸਾਡਾ ਮਾਣ` ਵਿਸ਼ੇ `ਤੇ ਵਿਸ਼ੇਸ਼ ਵਿਚਾਰ ਚਰਚਾ ਦਾ ਆਯੋਜਨ ਆਨਲਾਈਨ ਕੀਤਾ ਗਿਆ। ਇਸ ਚਰਚਾ ਯੂਨੀਵਰਸਿਟੀ ਦੇ ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।                  ਯੂਨੀਵਰਸਿਟੀ ਦੇ ਕੈਮਿਸਟਰੀ ਅਲੂਮਿਨੀ …

Read More »

ਵੈਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦਾਖਲਾ ਮੁਹਿੰਮ

ਸਿੱਖਿਆ ਸਕੱਤਰ ਵਲੋਂ ਸੰਗਤਾਂ ਨੂੰ ਵੰਡੇ ਗਏ ਕੈਲੰਡਰ, ਸਟਿੱਕਰ ਤੇ ਪੈਂਫਲੈਟ ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਕਾਰਗੁਜ਼ਾਰੀ, ਆਧੁਨਿਕ ਤਕਨੀਕ ਨਾਲ ਦਿੱਤੀ ਜਾ ਰਹੀ ਸਿੱਖਿਆ ਤੇ ਸਰਕਾਰ ਵਲੋਂ ਵਿਦਿਆਰਥੀ ਹਿੱਤ ਵਿੱਚ ਜਾਰੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਹਿਮ ਉਪਰਾਲਾ ਕੀਤਾ ਗਿਆ।ਵਿਰਾਸਤੀ …

Read More »

ਸੇਵਾ ਸੁਸਾਇਟੀ ਫਾਇਰ ਬਿਗ੍ਰੇਡ ਨੂੰ 3.50 ਲੱਖ ਅਤੇ ਦਰਗਾਹ ਪੀਰ ਬਾਬਾ ਧਰਮਸ਼ਾਲਾ ਨੂੰ 1 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੀ ਦਿੱਖ ਬਦਲਣ ਲਈ ਤੇਜ਼ੀ ਨਾਲ ਵਿਕਾਸ ਕਾਰਜ਼ ਚੱਲ ਰਹੇ ਹਨ ਅਤੇ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰਾਂ੍ਹ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਆਉਂਦੇ ਕੁੱਝ ਮਹੀਨਿਆਂ ਵਿੱਚ ਹੀ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੰਤਮ ਛੂਹਾਂ ਦੇ ਦਿੱਤੀਆਂ ਜਾਣਗੀਆਂ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਇੰਨਾਂ੍ਹ ਸ਼ਬਦਾਂ …

Read More »

ਰੋਜ਼ਗਾਰ ਮੇਲੇ ਦੌਰਾਨ 113 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਅੰਮ੍ਰਿਤਸਰ, 14 ਅਪ੍ਰੈਲ (ਸਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਦੌਰਾਨ 217 ਪ੍ਰਾਰਥੀਆਂ ਵਿਚੋਂ 113 ਦੀ ਨੌਕਰੀ ਲਈ ਚੋਣ ਕੀਤੀ ਗਈ।                       ਰੋਜਗਾਰ ਮੇਲੇ ਵਿੱਚ ਮੁੱਖ …

Read More »

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਆਨਲਾਈਨ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਯੂੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਇਕਬਲ …

Read More »

ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਗੰਨੇ ਦੀਆਂ ਟਰਾਲੀਆਂ ਨੂੰ ਲਗਾਏ ਗਏ ਰਿਫਲੈਕਟਰ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਸਪੈਸ਼ਲ ਕਮ ਟਰੈਫਿਕ ਸ਼੍ਰੀਮਤੀ ਜਸਵੰਤ ਕੌਰ ਰਿਆੜ, ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਵੱਖ-ਵੱਖ ਪਿੰਡਾਂ ਤੋਂ ਗੰਨਾ ਲੈ ਕੇ ਆਉਂਦੇ ਟਰੈਕਟਰ ਟਰਾਲੀਆਂ ਨੂੰ ਰਿਫਲੈਕਟਰ ਲਗਾਏ ਗਏ।ਟਰੈਕਟਰ ਟਰਾਲੀ ਚਾਲਕਾਂ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ …

Read More »

ਛੇਹਰਟਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ।ਪੰਜ ਬਾਣੀਆਂ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।                 …

Read More »

ਸਹੀ ਆਕਾਰ ਵਾਲਾ ਸਰੀਰ ਵਧਾਉਂਦਾ ਹੈ ਵਿਸ਼ਵਾਸ਼ – ਡਾ. ਮਨੀਲਾ

ਅੰਮ੍ਰਿਤਸਰ 12 ਅਪ੍ਰੈਲ (ਖੁਰਮਣੀਆਂ) – ਅਜੋਕੀ ਭੱਜ ਦੌੜ ਦੀ ਜ਼ਿੰਦਗੀ ‘ਚ ਅਸੀਂ ਖੁਰਾਕ ਅਤੇ ਕਸਰਤ ਨਾਲ ਚੰਗੀ ਸਰੀਰਕ ਸਿਹਤ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ।ਪਰ ਕਈ ਵਾਰ ਸਰੀਰ ਵਿਚ ਵਾਧੂ ਤੇ ਜਿੱਦੀ ਚਰਬੀ ਇਕੱਠੀ ਹੋ ਜਾਂਦੀ ਹੈ, ਜੋ ਸਮੇਂ ਅਤੇ ਪ੍ਰੇਰਣਾ ਦੀ ਘਾਟ ਕਾਰਨ ਘਟਾਉਣੀ ਮੁਸ਼ਕਲ ਹੋ ਜਾਂਦੀ ਹੈ।ਡਾ. ਮਨੀਲਾ ਵਲੋਂ ਸਥਾਨਕ ਰਣਜੀਤ ਐਵਨਿਉ ਸਥਿਤ ਸਰਜਰੀ ਹਸਪਤਾਲ ਵਿਖੇ ਗੱਲਬਾਤ …

Read More »