Tuesday, November 24, 2026

Monthly Archives: April 2021

ਜ਼ਿਲ੍ਹੇ ਵਿਚ ਪੀ.ਐਨ.ਡੀ.ਟੀ ਐਕਟ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ – ਡਾ. ਰਾਕੇਸ਼ ਚੰਦਰ

ਜਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁੱਦਾ ਸੰਭਾਲਿਆ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ।ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਤੋਂ ਪਹਿਲਾਂ ਡਾ. ਰਾਕੇਸ਼ ਚੰਦਰ ਕਮਿਊਨਿਟੀ ਸਿਹਤ ਕੇਂਦਰ ਕਾਠਗੜ੍ਹ ਵਿਖੇ ਸੀਨੀਅਰ ਮੈਡੀਕਲ ਅਫਸਰ …

Read More »

ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 212231 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 212231 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ …

Read More »

ਕੋਵਿਡ ਦੌਰਾਨ ਕਾਰਪੋਰੇਸ਼ਨ ਨੇ ਐਸ.ਸੀ ਭਾਈਚਾਰੇ ਨੂੰ 20.33 ਕਰੋੜ ਦਾ ਕਰਜ਼ਾ ਦਿੱਤਾ – ਚੇਅਰਮੈਨ ਸੂਦ

45 ਕਰੋੜ 41 ਲੱਖ ਦੇ ਕਰਜ਼ੇ ’ਤੇ ਫੇਰੀ ਲੀਕ, ਫੌਤ ਹੋ ਚੁੱਕੇ ਲੋਕਾਂ ਦਾ 10.92 ਕਰੋੜ ਦਾ ਕਰਜ਼ਾ ਕੀਤਾ ਮੁਆਫ਼ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਸਾਲ ਕੋਵਿਡ ਮਹਾਮਾਰੀ ਦੌਰਾਨ ਐਸ.ਸੀ …

Read More »

ਉਦਯੋਗਿਕ ਮੰਤਵ ਲਈ ਆਕਸੀਜਨ ਦੀ ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਕਸੀਜਨ ਦੀ ਵਰਤੋਂ ਕਰਨ ਵਾਲੇ ਸਮੂਹ ਉਦਯੋਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਉਦਯੋਗਿਕ ਮੰਤਵ ਲਈ ਆਕਸੀਜਨ ਦੀ ਵਰਤੋਂ ਨਹੀਂ ਕਰਨਗੇ ਅਤੇ ਤਰਲ ਆਕਸੀਜਨ ਕੇਵਲ ਮੈਡੀਕਲ ਮੰਤਵ ਲਈ ਹੀ ਵਰਤਿਆ ਜਾਵੇਗਾ।ਇਸ ਤੋਂ ਇਲਾਵਾ …

Read More »

ਪ੍ਰਾਈਵੇਟ ਹਸਪਤਾਲਾਂ ਨੂੰ ਤਰਲ ਆਕਸੀਜਨ ਸਬੰਧੀ ਹਦਾਇਤਾਂ ਜਾਰੀ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਨ੍ਹਾਂ ਕੋਲ ਪਏ ਤਰਲ ਗੈਸ ਸਿਲੰਡਰਾਂ ਦੀ …

Read More »

ਕੋਰੋਨਾ `ਤੇ ਕਾਬੂ ਪਾਉਣ ਲਈ ਟੈਸਟਿੰਗ ਬੇਹੱਦ ਜ਼ਰੂਰੀ – ਡਾ. ਗੁਰਦੀਪ ਸਿੰਘ ਕਪੂਰ

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 190113 ਵਿਅਕਤੀਆਂ ਦੀ ਕੀਤੀ ਸੈਂਪਲਿੰਗ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 190113 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 8727 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ।ਜਦਕਿ 892 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ …

Read More »

ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 2 ਕੇਸ

ਪੁਲਿਸ ਨੇ ਬਿਨਾਂ ਮਾਸਕ ਵਾਲੇ 747 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-56 ਦੇ ਕੀਤੇ ਚਲਾਨ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਵੱਲੋਂ ਅੱਜ ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਥਾਣਾ ਸਿਟੀ ਬੰਗਾ ਅਤੇ ਥਾਣਾ ਸਿਟੀ …

Read More »

ਪਿੰਡਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ-ਵਿਧਾਇਕ ਅੰਗਦ ਸਿੰਘ

ਪਿੰਡ ਜੁਲਾਹ ਮਾਜਰਾ ਵਿਖੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਬਲਾਕ ਔੜ ਦੇ ਪਿੰਡ ਜੁਲਾਹ ਮਾਜ਼ਰਾ ਵਿਖੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਪਹੁੰਚੇੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਹਲਕੇ ਦੇ …

Read More »

Vaccination in Kapurthala almost touches to one lakh

More than 67000 senior citizens covered Kapurthala, April 29 (Punjab Post Bureau) – Covid vaccinations in Kapurthala district has almost reached to 1 lakh. A ccording to the data collected till 29 April 98664 people have been vaccinated against covid .              Deputy Commissioner Mrs. Deepti Umpal said that while all the government hospitals and primary …

Read More »

Wheat procurement in the district crosses 3 lakh MT

Online payment of Rs 446.23 crore made to farmers against procured wheat Kapurthala, April 29 (Punjab Post Bureau) – Procurement of wheat in Kapurthala district has crossed 3 lakh metric tonnes. Till yesterday evenaing 311278 metric tonnes of wheat has been procured by various agencies.               Deputy Commissioner Mrs. Deepti Uppal said that till …

Read More »