ਕਪੂਰਥਲਾ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਨਿਊ ਏ.ਡੀ.ਆਰ ਸੈਂਟਰ ਕਪੂਰਥਲਾ ਵਿਖੇ ਸਮੂਹ ਪੈਨਲ ਦੇ ਵਕੀਲ ਸਾਹਿਬਾਨ ਨਾਲ ਮਾਸਿਕ ਮੀਟਿੰਗ ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਕੀਤੀ ਗਈ। ਮੀਟਿੰਗ ਦੌਰਾਨ ਉਨਾਂ ਪੈਨਲ ਦੇ ਵਕੀਲ ਸਾਹਿਬਾਨ ਨੂੰ ਕਿਹਾ ਕਿ ਕਾਨੂੰਨੀ ਸਹਾਇਤਾ …
Read More »Monthly Archives: April 2021
ਕੋਵਿਡ ਰੋਕੂ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਲੋਕ – ਡਾ. ਗੀਤਾਂਜਲੀ ਸਿੰਘ
ਜਾਡਲਾ ਸਮੇਤ ਸਿਹਤ ਬਲਾਕ ਦੇ ਟੀਕਾਕਰਨ ਕੇਂਦਰਾਂ `ਤੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਕੋਵਿਡ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ …
Read More »ਜ਼ਿਲ੍ਹੇ ਵਿਚ ਹੁਣ ਤੱਕ 4898 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਹੁਣ ਤੱਕ 4898 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 3983 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਅੱਜ ਪਨਗ੍ਰੇਨ ਵੱਲੋਂ 890 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 685 ਮੀਟ੍ਰਿਕ ਟਨ, ਪਨਸਪ ਵੱਲੋਂ 1780 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ …
Read More »ਪਸ਼ੂਆਂ ਦੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ’ਚ ਵੱਧ ਤੋਂ ਵੱਧ ਸਹਿਯੋਗ ਕਰਨ ਪਸ਼ੂ ਪਾਲਕ – ਡੀ.ਸੀ
ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਪਣੇ ਪਸ਼ੂਆਂ ਨੂੰ ਜਾਨਲੇਵਾ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਹ ਪ੍ਰਗਟਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 771 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-78 ਦੇ ਕੱਟੇ ਚਲਾਨ
ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 771 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »400 ਸਾਲਾ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 13 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ …
Read More »ਯਾਰ ਫਲੂਸਾਂ ਵਰਗੇ
ਭੁੱਲ ਜਾਣ ਸੱਜਣ ਦੁੱਖਾਂ ਵੇਲੇ, ਏਹੋ ਜਿਹੇ ਨਹੀਂ ਭਾਲ਼ੀ ਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ, ਫਲੂਸ ਜੋ ਸੜੀ ਪਰਾਲ਼ੀ ਦੇ। ਘੇਰਾ ਬੰਨ੍ਹਣ ਸੁੱਖਾਂ ਵੇਲੇ, ਫਾਇਦਾ ਕੀ ਏ ਝੁੰਡਾਂ ਦਾ। ਹੋਵੇ ਨਾਂ ਜਿੱਥੇ ਕੰਮ ਦੀ ਚਰਚਾ, ਕੀ ਫਾਇਦਾ ਏ ਖੁੰਢਾਂ ਦਾ। ਛਿਲਕਾਂ ਵਾਲਾ ਪਾ ਗਲ਼ ਜੂਲ਼ਾ, ਮੋਢੇ ਨਹੀਂ ਜੇ ਗਾਲ਼ੀਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ, ਫਲੂਸ ਜੋ ਸੜੀ ਪਰਾਲ਼ੀ …
Read More »ਚੰਨ ਤਾਰਿਆਂ ਦੀ ਗੱਲ
ਕਰਦੇ ਰਹੇ ਨੇਤਾ ਚੰਨ ਤਾਰਿਆਂ ਦੀ ਗੱਲ ਕਰੇ ਨਾ ਗਰੀਬ ਦਿਆਂ ਢਾਰਿਆਂ ਦੀ ਗੱਲ। ਬੰਦਾ ਕਰੇ ਮਜ਼ਦੂਰੀ ਤਾਂ ਵੀ ਪੈਂਦੀ ਨਹੀਂ ਪੂਰੀ ਕਰਦਾ ਨਾ ਕੋਈ ਥੱਕੇ ਹਾਰਿਆਂ ਦੀ ਗੱਲ। ਜ੍ਹਿਦੇ ਬਾਲ ਭੁੱਖੇ ਭਾਣੇ ਦਿਲ ਉਸ ਦਾ ਜਾਣੇ ਕਰੇ ਉਹ ਹਮੇਸ਼ਾਂ ਹੀ ਗੁਜ਼ਾਰਿਆਂ ਦੀ ਗੱਲ। ਮਹਿੰਗਾਈ ਦੀਆਂ ਸਿਖਰਾਂ ਘਰ ਦੀਆਂ ਫਿਕਰਾਂ ਘਰ ਵਿੱਚ ਹੁੰਦੀ ਨਾ ਫੁਹਾਰਿਆਂ ਦੀ ਗੱਲ। ਲੀਡਰਾਂ ਦੀ ਬੰਬੀ …
Read More »ਗੁਰਦੁਆਰਾ ਗਊ ਘਾਟ ਸਾਹਿਬ ਪਾਤਸ਼ਾਹੀ ਪਹਿਲੀ
ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪਹਿਲੀ, ਸਨਅਤੀ ਸ਼ਹਿਰ ਲੁਧਿਆਣਾ ਵਿਖੇ ਸਥਿਤ ਹੈ।ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਗਊ ਘਾਟ ਸਾਹਿਬ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਇੱਕ ਕਿਲੋਮੀਟਰ ਦੀ ਦੂਰੀ ’ਤੇ ਗਊਸ਼ਾਲਾ ਰੋਡ ’ਤੇ ਸ਼ੁਸ਼ੋਭਿਤ ਹੈ।ਇਸ ਪਾਵਨ ਅਸਥਾਨ ਦੀ ਸੁੰਦਰ ਇਮਾਰਤ ਆਕਾਸ਼ ਨੂੰ ਛੋਂਹਦਾ …
Read More »ਖਾਲਸਾ ਪੰਥ ਦੇ ਪ੍ਰਥਮ ਮਰਜੀਵੜੇ – ਪੰਜ ਪਿਆਰੇ
ਸੰਮਤ 1756 ਦੀ ਵੈਸਾਖੀ (30 ਮਾਰਚ ਸੰਨ 1699) ਵਾਲੇ ਸ਼ੁਭ ਦਿਨ `ਖਾਲਸਾ ਪੰਥ` ਦੀ ਸਾਜਨਾ ਦੇ ਸੰਕਲਪ ਦੀ ਘਾੜਤ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਹਿਰਦੇ ਵਿੱਚ ਨਵੰਬਰ 1675 ਦੌਰਾਨ ਹੀ ਘੜੀ ਗਈ ਸੀ, ਜਿਸ ਦਿਨ ਭਾਈ ਜੈਤਾ ਜੀ ਨੌਵੇਂ ਗੁਰਦੇਵ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਂਦਨੀ ਚੌਕ …
Read More »
Punjab Post Daily Online Newspaper & Print Media