ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ।ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਤੇ ਪਵਿੱਤਰ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ …
Read More »Monthly Archives: April 2021
ਪਰਮਜੀਤ ਰਾਮਗੜ੍ਹੀਆ ਦੀ ਪੁਸਤਕ : ਪੰਜਾਬੀ ਹਾਇਕੂ ਸ਼ਾਇਰੀ
ਜਾਪਾਨੀ ਕਾਵਿ-ਵਿਧਾ ਹਾਇਕੂ ਹੁਣ ਪੰਜਾਬੀ ਭਾਸ਼ਾ ਵਿੱਚ ਆਪਣਾ ਥਾਂ ਬਣਾ ਰਹੀ ਹੈ।ਪੰਜਾਬੀ ਟ੍ਰਿਬਿਊਨ ਵਰਗੇ ਕਾਫੀ ਨਾਮੀ ਅਖ਼ਬਾਰ ਅਤੇ ਭਾਸ਼ਾ ਵਿਭਾਗ ਦੇ ਸਾਹਿਤਿਕ ਪਰਚੇ ਜਨ-ਸਾਹਿਤ ਸਮੇਤ ਕਾਫੀ ਪਰਚੇ ਵੀ ਹਾਇਕੂ ਛਾਪਣ ਲੱਗੇ ਹਨ।ਨਿਰੋਲ ਹਾਇਕੂ ਵਿਧਾ ਨੂੰ ਸਮਰਪਿਤ ਕੁੱਝ ਪਰਚੇ ਵੀ ਨਿਕਲਣ ਲੱਗੇ ਹਨ।ਇਹ ਸਬ ਹਾਇਕੂ ਦੇ ਚੰਗੇਰੇ ਭਵਿੱਖ ਦੀਆਂ ਝਲਕੀਆਂ ਹਨ। …
Read More »ਵਿਸਾਖੀ ਅਤੇ ਭੰਗੜਾ
ਵਿਸਾਖੀ ਦਾ ਤਿਓਹਾਰ ਪੰਜਾਬ ਦਾ ਖਾਸ ਤਿਓਹਾਰ ਹੈ।ਇਹ ਸਾਡੇ ਧਾਰਮਿਕ, ਸਮਾਜਿਕ, ਆਰਥਿਕ ਹਾਲਾਤਾਂ ਦੀ ਤਰਜ਼ਮਾਨੀ ਕਰਦਾ ਹੈ।ਵਿਸਾਖੀ ਦਾ ਸੰਬੰਧ ਗੋਇੰਦਵਾਲ ਸਾਹਿਬ ਦੀ ਬਾਉਲੀ, ਖਾਲਸਾ ਪੰਥ ਦੇ ਸਥਾਪਨਾ ਦਿਵਸ ਸ੍ਰੀ ਆਨੰਦਪੁਰ ਸਾਹਿਬ ਨਾਲ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਜਲ੍ਹਿਆਂਵਾਲੇ ਬਾਗ ਤੇ ਕਣਕ ਦੀ ਫ਼ਸਲ ਨਾਲ ਵੀ ਹੈ।ਵਿਸਾਖੀ ਦਾ ਪੰਜਾਬੀ ਸਭਿਆਚਾਰ ਭੰਗੜੇ ਨਾਲ ਸਿੱਧਾ …
Read More »400 ਸਾਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ …
Read More »ਜ਼ਿਲ੍ਹੇ ਵਿਚ 915 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਵਾਂਸ਼ਹਿਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ 915 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 195 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 250 ਮੀਟ੍ਰਿਕ ਟਨ, ਪਨਸਪ ਵੱਲੋਂ 250 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 220 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ …
Read More »ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ
ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ …
Read More »ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ …
Read More »ਤੇਰੀ ਕਣਕ ਦੀ ਰਾਖੀ ਮੁੰਡਿਆ, ਹੁਣ ਮੈਂ ਨਾ ਬਹਿੰਦੀ
ਅੰਮ੍ਰਿਤਸਰ, 12 ਅਪ੍ਰੈਲ (ਸੰਧੂ) – ਪੰਜਾਬੀਆਂ ਦੇ ਹਰਮਨ ਪਿਆਰੇ ਤਿਉਹਾਰ ਵਿਸਾਖੀ ਮੌਕੇ ਪੱਕੀ ਹਾੜੀ ਦੀ ਫਸਲ ਕਣਕ ਦੇ ਖੇਤਾਂ ਵਿੱਚ ਰਵਾਇਤੀ ਪੰਜਾਬੀ ਪਹਿਰਾਵਾ ਪਾ ਕੇ ਲੋਕ ਗੀਤ ‘ਤੇਰੀ ਕਣਕ ਦੀ ਰਾਖੀ ਮੁੰਡਿਆ, ਹੁਣ ਮੈਂ ਨਾ ਬਹਿੰਦੀ’ ਪੇਸ਼ ਕਰਕੇ ਖੁਸ਼ੀ ਦਾ ਇਜ਼ਹਾਰ ਕਰਦੀ ਇੱਕ ਪੰਜਾਬੀ ਮੁਟਿਆਰ।
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ ਸਮਰਾਲਾ ਦੇ ਪ੍ਰਧਾਨ ਬਣੇ ਜਸਦੇਵ ਸਿੰਘ ਜੱਸੀ ਬਰਮਾ
ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ ਸਮਰਾਲਾ ਦੀ ਮੀਟਿੰਗ ਗੁਰਦਾਸ ਸਿੰਘ ਮਾਨੂੰਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਹਿਸੀਲ ਸਮਰਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਕੀਤੀ ਗਈ ਚੋਣ ਵਿੱਚ ਜਸਦੇਵ ਸਿੰਘ ਜੱਸੀ ਬਰਮਾ ਨੂੰ ਯੂਨੀਅਨ ਦਾ ਤਹਿਸੀਲ ਪ੍ਰਧਾਨ ਚੁਣਿਆ ਗਿਆ। …
Read More »ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ
ਸਲਾਨਾ ਚੋਣ 18 ਅਪ੍ਰੈਲ ਨੂੰ, ਸਾਹਿਤਕਾਰਾਂ ਨੂੰ ਚੋਣ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀਅਰ ਵਾਈਸ ਪ੍ਰਧਾਨ ਕੁਲਵੰਤ ਸਿੰਘ ਤਰਕ ਦੀ ਪ੍ਰਧਾਨਗੀ ਹੇਠ ਸਥਾਨ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ।ਮੰਚ ਦੇ ਜਨਰਲ ਸਕੱਤਰ ਰਾਜਵਿੰਦਰ ਸਮਰਾਲਾ ਨੇ ਦੱਸਿਆ ਕਿ ਇਕੱਤਰਤਾ ਵਿੱਚ ਸਭ ਤੋਂ ਪਹਿਲਾਂ ਕਿਰਤੀ ਕਿਸਾਨ ਅੰਦੋਲਨ ਵਿੱਚ …
Read More »
Punjab Post Daily Online Newspaper & Print Media