Tuesday, November 24, 2026

Monthly Archives: April 2021

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਨੀਲੋਂ ਪੁਲ ‘ਤੇ 21ਵਾਂ ਸਲਾਨਾ ਵਿਸਾਖੀ ਮੇਲਾ

ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜ਼ਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 21ਵਾਂ ਸਲਾਨਾ ਵਿਸਾਖੀ ਮੇਲਾ ਅਤੇ ਭੰਡਾਰਾ ਸੰਤ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਾਰ ਦਾ ਇਹ ਸਲਾਨਾ …

Read More »

University organized online interaction ‘Our Alumni Our Pride’

Amritsar, April 12 (Punjab Post Bureau) – Chemistry Alumni Association of the Guru Nanak Dev University with the support from Chemical Society organized an event on the theme “Our Alumni Our Pride”. The event was organized under the dynamic leadership of worthy Vice-Chancellor of Guru Nanak Dev University, Prof. Jaspal Singh Sandhu and Dean Alumni Association Prof. Atul Khanna.         Er. Parambir …

Read More »

Dean Academic Affairs Prof. Hardeep Singh & Dean, Students Welfare Prof. Anish Dua resumes offices

Amritsar, April 12 (Punjab Post Bureau) – Newly joined Dean Academic Affairs Prof. Hardeep Singh & Dean, Students Welfare Prof. Anish Dua of Guru Nanak Dev University committed to work hard with team spirit to more improve the working of this reputed University as we all are passing through the difficult phase due to Covid situation with the able stewardship of Vice-Chancellor Prof. Jaspal Singh …

Read More »

ਪੁਸ਼ਪਾ ਰਾਣੀ ਤਾਇਲ ਬਣੀ ਨਗਰ ਕੌਂਸਲ ਪ੍ਰਧਾਨ

ਸਰਕਾਰ ਤੋਂ ਫੰਡ ਲਿਆ ਕੇ ਕਰਵਾਏ ਜਾਣਗੇ ਸ਼ਹਿਰ ਦੇ ਵਿਕਾਸ ਕਾਰਜ਼ – ਗੋਲਡੀ ਧੂਰੀ, 12 ਅਪ੍ਰੈਲ (ਪ੍ਰਵੀਨ ਗਰਗ) – ਸਥਾਨਕ ਨਗਰ ਕੌਂਸਲ ਦੇ ਦਫਤਰ ਵਿਖੇ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਅਗੁਵਾਈ ਵਿੱਚ ਨਵੇਂ ਚੁਣੇ ਗਏ ਕੌਂਸਲਰਾਂ ਦੀ ਹੋਈ ਪਲੇਠੀ ਮੀਟਿੰਗ ਵਿੱਚ ਕੌਂਸਲਰ ਪੁਸ਼ਪਾ ਰਾਣੀ ਤਾਇਲ ਧਰਮ ਪਤਨੀ ਸੰਦੀਪ ਤਾਇਲ ਸਾਬਕਾ ਪ੍ਰਧਾਨ ਨਗਰ ਕੌਂਸਲ ਧੂਰੀ ਨੂੰ ਨਗਰ ਕੌਂਸਲ ਧੂਰੀ …

Read More »

Every grain of wheat will be procured – Rana Gurjeet Singh

Wheat procurement started smoothly in Kapurthala Kapurthala, April 11 (Punjab Post Bureau) – Kapurthala district witnessed smooth start of wheat procurement by government agencies today at grain market kapurthala and bholath as 170 MT wheat purchased by PUNGRAIN and MARKFED respectively.                    In Kapurthala Senior MLA Rana Gurjit Singh initiated the procurement …

Read More »

ਨਿੱਜੀ ਸਕੂਲਾਂ ਦੇ 1790 ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਨਾਲ ਜੋੜਿਆ ਨਾਤਾ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਜ਼ਿਲ਼੍ਹਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ। ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ …

Read More »

ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ

ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਾੜ੍ਹੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਜਿਸ ਵਿਚ ਸਮੂਹ ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।ਮੰਡੀ ਬੋਰਡ ਦੇ …

Read More »

ਕੋਰੋਨਾ ਮੌਤ ਦਰ ਨੂੰ ਕੰਟਰੋਲ ਕਰੇਗਾ ਕੋਵਿਡ ਰੋਕੂ ਟੀਕਾਕਰਨ – ਡਾ. ਗੁਰਦੀਪ ਸਿੰਘ ਕਪੂਰ

ਕੋਵਿਡ ਦੇ ਖ਼ਾਤਮੇ ਲਈ ਅੱਜ 866 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਦੇ ਸੰਦਰਭ ਵਿਚ …

Read More »

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਮੁਆਇਨਾ

ਕਿਹਾ, ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਪਸਾਰ ਲਈ ਕਰ ਰਹੀ ਹੈ ਭਰਪੂਰ ਉਪਰਾਲੇ ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਵਿਧਾਇਕ ਅੰਗਦ ਸਿੰਘ ਸਮੇਤ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ 11 …

Read More »