ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਰਾਹੋਂ ਵਿਖੇ ਜਥੇਦਾਰ ਫਾਰਮ ਐਂਡ ਰਿਜ਼ੋਰਟ ਦਾ ਸ਼ੁੱਭ ਆਰੰਭ ਕੀਤਾ ਗਿਆ।ਉਨ੍ਹਾਂ ਰਿਜ਼ੋਰਟ ਦੇ ਮਾਲਕ ਜਥੇਦਾਰ ਬਹਾਦਰ ਸਿੰਘ ਭਾਰਟਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ …
Read More »Monthly Archives: April 2021
ਜੀ.ਐਸ.ਕੇ ਪ੍ਰੋਡੈਕਸ਼ਨ ਵਲੋਂ `ਦਾ ਸੀਡ` ਫਿਲਮ ਦਾ ਪੋਸਟਰ ਰਲੀਜ਼
ਅਗਲੇ ਹਫਤੇ ਦਰਸ਼ਕਾਂ ਦੇ ਰੂਬਰੂ ਹੋਵੇਗੀ ਫਿਲਮ – ਵਿਜੇ ਸ਼ਰਮਾ ਅੰਮ੍ਰਿਤਸਰ, 11 ਅਪ੍ਰੈਲ (ਦੀਪ ਦਵਿੰਦਰ ਸਿੰਘ) – ਜੀ.ਐਸ.ਕੇ ਪ੍ਰੋਡੈਕਸ਼ਨ ਵੱਲੋਂ ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਦੀ ਅਗਵਾਈ ਹੇਠ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਲਘੂ ਫਿਲਮ `ਦਾ ਸੀਡ` (ਬੀਜ਼) ਦਾ ਪੋਸਟਰ ਰਲੀਜ਼ ਕੀਤਾ ਗਿਆ।ਫਿਲਮ ਦੇ ਡਾਇਰੈਕਟਰ ਅਮਰਪਾਲ, ਦਲਜੀਤ ਅਰੋੜਾ, ਹਰਿੰਦਰ ਸੋਹਲ, ਗੁਲਸ਼ਨ ਸੱਗੀ, ਡਾ. ਪਸਰੀਚਾ, ਪਰਵਿੰਦਰ ਗੋਲਡੀ, ਆਸੀਸ਼ ਸ਼ਰਮਾ ਅਤੇ ਜਤਿੰਦਰਪਾਲ …
Read More »ਕਪੂਰਥਲਾ ਜਿਲ੍ਹੇ ‘ਚ ਕਣਕ ਦੀ ਖਰੀਦ ਸ਼ੁਰੂ, ਖਰੀਦਿਆ ਜਾਵੇਗਾ ਹਰ ਦਾਣਾ – ਰਾਣਾ ਗੁਰਜੀਤ
ਪਿੰਡ ਕਾਸ਼ੋਚਾਹਲ ਦੇ ਕਿਸਾਨ ਸੰਤੋਖ ਸਿੰਘ ਦੀ ਖਰੀਦੀ ਗਈ ਪਹਿਲੀ ਢੇਰੀ ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਅੱਜ ਦਾਣਾ ਮੰਡੀ ਕਪੂਰਥਲਾ ਤੇ ਭੁਲੱਥ ਵਿਖੇ ਕਣਕ ਦੀ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਹੈ।ਕਪੂਰਥਲਾ ਵਿਖੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਪਨਗਰੇਨ ਵਲੋਂ ਕਿਸਾਨ ਸੰਤੋਖ ਸਿੰਘ ਵਾਸੀ ਪਿੰਡ ਕਾਸ਼ੋਚਾਹਲ ਦੀ 77 ਕੁਇੰਟਲ ਕਣਕ …
Read More »ਕੇਂਦਰੀ ਟੀਮ ਵਲੋਂ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਤੇ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ
ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਈ ਕੇਂਦਰੀ ਟੀਮ ਵਲੋਂ ਅੱਜ ਵੱਖ-ਵੱਖ ਇਲਾਕਿਆਂ ਅੰਦਰ ਜਾ ਕੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ, ਵੈਕਸੀਨੇਸ਼ਨ ਕੈਂਪਾਂ ਤੇ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦਾ ਮੁਆਇਨਾ ਕੀਤਾ। ਕੇਂਦਰੀ ਟੀਮ ਵਿਚ ਪ੍ਰੋ. (ਡਾ.) ਸੰਜੇ ਗੁਪਤਾ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਐਂਡ ਫੈਮਿਲੀ …
Read More »ਕਪੂਰਥਲਾ ਦੇ 23 ਪਿੰਡਾਂ ‘ਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੋਵੇਗਾ ਮੁਕੰਮਲ – ਰਾਣਾ ਗੁਰਜੀਤ
ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਅੰਦਰ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ 23 ਪਿੰਡਾਂ ਅੰਦਰ ‘ਛੱਪੜਾਂ ਦੇ ਨਵੀਨੀਕਰਨ’ ਦੀ ਯੋਜਨਾ ਨੂੰ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਹਲਕੇ ਦੇ ਪਿੰਡਾਂ ਧੰਮ, ਲੱਖਣ ਖੁਰਦ, ਕੋਟ ਕਰਾਰ ਖਾਂ ਤੇ ਖੋਜੇਵਾਲ ਵਿਖੇ ਜਾ ਕੇ ਛੱਪੜਾਂ ਦੀ ਉਸਾਰੀ ਦੇ …
Read More »ਕੌਮੀ ਲੋਕ ਅਦਾਲਤ `ਚ ਪਤੀ-ਪਤਨੀ ਦੇ 8 ਸਾਲਾਂ ਤੋਂ ਚੱਲਦੇ ਕੇਸ ਦਾ ਰਾਜ਼ੀਨਾਮੇਂ ਰਾਹੀਂ ਨਿਪਟਾਰਾ
ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) -ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ ਕੋਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਗਈਆਂ। …
Read More »ਯੂਨੀਵਰਸਿਟੀ ਕਾਲਜ ਵੇਰਕਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੈਬੀਨਾਰ
ਵਿਦਿਆਰਥੀਆਂ ਪੇਂਟਿੰਗ ਮੁਕਾਬਲਿਆਂ ‘ਚ ਵੱਧ ਚੜ੍ਹ ਕੇ ਲਿਆ ਭਾਗ ਅੰਮ੍ਰਿਤਸਰ 11 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ …
Read More »ਧੂਰੀ ਮੰਡੀ ਵਿੱਚ ਵਿਧਾਇਕ ਗੋਲਡੀ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਧੂਰੀ, 11 ਅਪ੍ਰੈਲ਼ (ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ ਵੱਲੋਂ ਅੱਜ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਉਨਾਂ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨਾਂ ਨੇ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ …
Read More »ਭਾਈ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਸੋਸਾਇਟੀ ਨੂੰ ਸੌਂਪੀ ਸ਼੍ਰੋਮਣੀ ਕਮੇਟੀ ਤਰਫੋਂ ਮਾਲੀ ਮਦਦ
ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਤਰਫ਼ੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੋਸਾਇਟੀ (ਰਜਿ.) ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਤਰਫੌਂ ਸਮਾਜ ਭਲਾਈ ਦੇ ਕਾਰਜ਼ਾਂ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਿਆ ਹੈ। …
Read More »400 ਸਾਲਾ ਨਗਰ ਕੀਰਤਨ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਰਵਾਨਾ
ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ …
Read More »
Punjab Post Daily Online Newspaper & Print Media