ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਪ੍ਰੋਗਰਾਮ ਦੀ ਕਾਮਯਾਬੀ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ 30 ਅਪ੍ਰੈਲ ਤੱਕ 17 ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ …
Read More »Monthly Archives: April 2021
ਕੈਂਪ ਦੌਰਾਨ ਲਗਾਇਆ ਗਿਆ ਕੋਵਿਡਸ਼ੀਲ ਵੈਕਸੀਨ
ਅੰਮ੍ਰਿਤਸਰ, 10 ਅਪ੍ਰੈਲ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਕਬੀਰ ਪਾਰਕ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਇਲਾਕਾ ਨਿਵਾਸੀਆਂ ਲਈ ਕੋਵਿਡਸ਼ੀਲ ਵੈਕਸੀਨ ਕੈਂਪ ਦਾ ਆਯੋਜਨ ਕੀਤਾ ਗਿਆ।ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਵਿਖੇ ਲੱਗੇ ਕੈਂਪ ਦਾ ਉਦਘਾਟਨ ਉਘੇੇ ਕਾਂਗਰਸੀ ਆਗੂ ਤੇ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਵੱਲੋਂ ਕੀਤਾ ਗਿਆ।ਜਿਸ ਦੌਰਾਨ ਮਹਿਕਮਾ ਸਿਹਤ ਵਿਭਾਗ ਦੇ ਯੂ.ਪੀ.ਐਚ.ਸੀ ਗਵਾਲ …
Read More »ਸਮੁੱਚੇ ਪੰਜਾਬ ਵਿੱਚ ਅਰਾਜਕਤਾ ਤੇ ਅਸਿਥਰਤਾ ਵਾਲਾ ਮਾਹੌਲ – ਡਾ. ਵੇਰਕਾ
ਲੁੱਟ ਦੀ ਅਸਫਲ ਕੋਸ਼ਿਸ਼ ਦਾ ਸ਼ਿਖਾਰ ਬਣੇ ਡਾ. ਅਰੋੜਾ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 10 ਅਪ੍ਰੈਲ (ਸੰਧੂ) – ਬੀਤੇ ਦਿਨੀ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਦੇ ਵੱਲੋਂ ਨਿਸ਼ਾਨਾ ਬਣਾਏ ਗਏ ਜੀ.ਟੀ ਰੋਡ ਛੇਹਰਟਾ ਸਥਿਤ ਅਰੌੜਾ ਹਸਪਤਾਲ ਦੇ ਐਮ.ਡੀ ਅਤੇ ਡਾਈਬਟੀਜ਼ ਮਾਹਿਰ ਡਾ. ਰਾਕੇਸ਼ ਅਰੋੜਾ ਦੇ ਪਰਿਵਾਰਿਕ ਮੈਂਬਰਾਂ ਦੀ ਖਬਰਸਾਰ ਲੈਣ ਲਈ ਹੱਲਕਾ ਪੱਛਮੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੰਭਾਵੀ ਉਮੀਦਵਾਰ ਤੇ ਸਾਬਕਾ …
Read More »ਵਿਧਾਇਕ ਅੰਗਦ ਸਿੰਘ ਨੇ ਗੁ. ਮੰਜੀ ਸਾਹਿਬ ਵਾਲੀ ਸੜਕ ਦੇ ਨਿਰਮਾਣ ਕਾਰਜ਼ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਵਾਲੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।ਇਸ ਸੜਕ ਦਾ ਨਿਰਮਾਣ ਕਾਰਜ ਪਿਛਲੇ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ …
Read More »ਕੋਵਿਡ-19 ਸਬੰਧੀ ਕੇਂਦਰੀ ਟੀਮ ਵੱਲੋਂ ਜ਼ਿਲ੍ਹੇ ਵਿਚ ਸਥਿਤੀ ਦੀ ਸਮੀਖਿਆ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਵਧ ਰਹੇ ਕੇਸਾਂ ਤੋਂ ਚਿੰਤਤ ਕੇਂਦਰ ਸਰਕਾਰ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਸਥਿਤੀ ਦੀ ਮੁੜ ਸਮੀਖਿਆ ਕੀਤੀ ਹੈ।ਪਿਛਲੇ ਦੋ ਮਹੀਨਿਆਂ ‘ਚ ਇਹ ਤੀਜੀ ਵਾਰ ਹੈ, ਜਦੋਂ ਦਿੱਲੀ ਤੋਂ ਕੇਂਦਰੀ ਟੀਮ ਸ਼ਹਿਰੀ ਵਿਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਆਈ ਹੈ। …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਗੀਤ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਦੇ ਕਲਾਕਾਰਾਂ ਦਾ ਸਨਮਾਨ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਜੀਤ ਸਿੰਘ ਵੱਲੋਂ ਮੰਗ ਗੁਰਪ੍ਰਸ਼ਾਦ ਸਿੰਘ ਮੰਗਾ (ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ) ਦੇ ਲਿਖੇ ਅਤੇ ਗਾਏ ਗੀਤ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਇਆ ਗਿਆ ਹੈ। ਉਸ ਦੀ ਪ੍ਰਮੋਸ਼ਨ ਕਰਦਿਆਂ ਇਸ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਗੁਮਰਾਹ ਕਰ …
Read More »ਜ਼ਿਲ੍ਹੇ ਵਿਚ 30 ਅਪ੍ਰੈਲ ਤੱਕ ਵੱਖ-ਵੱਖ ਪਾਬੰਦੀਆਂ ਲਾਗੂ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਅੱਜ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਅੱਜ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ …
Read More »ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ …
Read More »
Punjab Post Daily Online Newspaper & Print Media