Tuesday, November 24, 2026

Monthly Archives: April 2021

ਬੀ.ਡੀ.ਪੀ.ਓ ਦਫਤਰ ਰਈਆ ‘ਚ ਲੱਗੇ ਰੋਜ਼ਗਾਰ ਮੇਲੇ ਦੌਰਾਨ 67 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 139 ਪ੍ਰਾਰਥੀਆਂ ਨੇ ਭਾਗ ਲਿਆ।ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ 67 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।                 …

Read More »

ਥਾਣੇ ‘ਚੋਂ ਫਰਾਰ ਹੋਇਆ ਚੋਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਵਿਅਕਤੀ

ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ‘ਚ ਕਣਕ ਚੋਰੀ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਇੱਕ ਵਿਅਕਤੀ ਬੀਤੀ ਕੱਲ ਹਵਾਲਾਤ ਦੇ ਗੇਟ ਦੀ ਚੌਗਾਠ ਪੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਥਾਣਾ ਸਦਰ ਧੂਰੀ ਦੇ ਐਸ.ਐਚ.ਓ ਜਗਮੇਲ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਮਨਦੀਪ ਸਿੰਘ ਅਮਨੀ ਪੁੱਤਰ ਜਰਨੈਲ ਸਿੰਘ ਵਾਸੀ …

Read More »

ਵਿਆਹ ਦੀ 21ਵੀਂ ਵਰ੍ਹੇਗੰਢ ਮੁਬਾਰਕ – ਗੁਰਮੀਤ ਸਿੰਘ ਸੰਧੂ ਤੇ ਹਰਪਵਨਪ੍ਰੀਤ ਕੌਰ ਸੰਧੂ

ਅੰਮ੍ਰਿਤਸਰ, 9 ਅਪ੍ਰੈਲ (ਸੰਧੂ) – ਗੁਰਮੀਤ ਸਿੰਘ ਸੰਧੂ ਤੇ ਹਰਪਵਨਪ੍ਰੀਤ ਕੌਰ ਸੰਧੂ ਨਿਵਾਸੀ ਛੇਹਰਟਾ ਅੰਮ੍ਰਿਤਸਰ ਨੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ।

Read More »

ਦੁਕਾਨਦਾਰਾਂ ਨਾਲ ਬੈਕਾਂ ਵਲੋਂ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਕਾਮਰੇਡ ਛਾਜ਼ਲੀ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਥੇ ਦੇਸ਼ ਅੰਦਰ ਨੋਬਲ ਕਰੋਨਾ ਵਾਇਰਸ ਵਰਗੀ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਸਰਕਾਰਾਂ ਕੋਝੀਆ ਚਾਲਾਂ ਖੇਡ ਰਹੀਆਂ ਹਨ, ਉਥੇ ਇਸ ਦਾ ਪ੍ਰਭਾਵ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਉਪਰ ਬਹੁਤ ਜਿਆਦਾ ਪੈ ਰਿਹਾ ਹੈ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਜਾਰੀ ਬਿਆਨ ਵਿੱਚ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ …

Read More »

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣੋਂ ਭੱਜੀ ਸਰਕਾਰ – ਕਾਮਰੇਡ ਗੋਰਾ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿਹਾ ਹੈ ਕਿ ਕੰਮ ਨੂੰ ਬੁਨਿਆਦੀ ਸੰਵਿਧਾਨਕ ਅਧਿਕਾਰ ਬਣਾਇਆ ਜਾਵੇ।ਸੂਬਾਈ ਅਤੇ ਕੇਂਦਰੀ ਸਰਕਾਰੀ ਅਦਾਰਿਆਂ ਵਿਚ ਖਾਲੀ ਪਈਆਂ 30ਲੱਖ ਨੌਕਰੀਆਂ ਲਈ ਭਰਤੀ ਕੀਤੀ ਜਾਵੇ, ਤਾਲਾਬੰਦੀਆ ਅਤੇ ਮਿੱਲਬੰਦੀਆ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕੰਮ ਦਾ ਹਫਤਾ 5 ਦਿਨਾਂ ਦਾ ਅਤੇ ਹਫਤੇ ਵਿਚ 35 ਘੰਟੇ …

Read More »

ਕਿਸਾਨ ਮੰਡੀਆਂ ‘ਚ ਕਣਕ ਦੀ ਸੁੱਕੀ ਫਸਲ ਹੀ ਲੈ ਕੇ ਆਉਣ – ਡਿਪਟੀ ਕਮਿਸ਼ਨਰ

10 ਅਪ੍ਰੈਲ ਤੋਂ ਜ਼ਿਲੇ੍ਹ ਦੇ 57 ਖਰੀਦ ਕੇਦਰਾਂ ‘ਚ ਪ੍ਰਬੰਧ ਮੁਕੰਮਲ ਅੰਮ੍ਰਿਤਸਰ, 9 ਅਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ 57 ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।                       ਇੰਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਰਾਜਵੰਤ ਰਾਜ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੈਂਬਰਾਂ ਤੋਂ ਇਲਾਵਾ ਤ੍ਰੈ ਭਾਸ਼ੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਅਮਰ ਗਰਗ ਕਲਮਦਾਨ ਅਤੇ ਮਲੇਰਕੋਟਲਾ ਤੋਂ ਵਿਸ਼ੇਸ਼ ਤੌਰ `ਤੇ ਪਹੁੰਚੇ ਸਥਾਪਿਤ ਗੀਤਕਾਰ ਜੱਗਾ ਗਿੱਲ ਨੱਥੋਹੇੜੀ ਸ਼ਾਮਲ ਹੋਏ।                  ਸਭ ਤੋਂ ਪਹਿਲਾਂ ਬੀਤੇ …

Read More »

ਮੁਫਤ ਬਿਜ਼ਲੀ ਦੇ ਨਾਲ-ਨਾਲ ਪੜ੍ਹਾਈ ਤੇ ਸਿਹਤ ਪੱਖੋਂ ਪੰਜਾਬ ਨੂੰ ਬਣਾਵਾਂਗੇ ਮੋਹਰੀ ਸੂਬਾ- ਧਾਂਦਰਾ

ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਅੱਕੇ ਲੋਕ ਬਦਲਵੇਂ ਰਾਹ ਦੀ ਭਾਲ ‘ਚ ਧੂਰੀ, 9 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੱਦੇ ‘ਤੇ ਪੰਜਾਬ ਵਿੱਚ ਵਿੱਢੀ ਗਈ ਲੋਕ ਜਾਗਰੂਕਤਾ ਮੁਹਿੰਮ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਬਿਜ਼ਲੀ ਬਿੱਲਾਂ ਤੋਂ ਛੁਟਕਾਰਾ ਦਿਵਾਉਣ ਦੇ ਮਕਸਦ ਨਾਲ ਆਪ ਆਗੂਆਂ ਵੱਲੋਂ ਧੂਰੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ …

Read More »

400 ਸਾਲਾ ਨਗਰ ਕੀਰਤਨ ਗੁ. ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ।ਇਸ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ …

Read More »

ਪੰਜਾਬ ਸਰਕਾਰ ਵੱਲੋਂ ਵਪਾਰੀਆਂ ‘ਤੇ ਲਗਾਏ ਗਏ ਵਿਕਾਸ ਟੈਕਸ ਨੂੰ ਖਤਮ ਕਰਵਾ ਕੇ ਹੀ ਦਮ ਲਵਾਂਗੇ – ਸਿੰਗਲਾ

ਧੂਰੀ, 8 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੱਦੇ ‘ਤੇ ਬਿਜਲੀ ਬਿਲਾਂ ਦੇ ਵਿਰੋਧ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ ਵੱਖ-ਵੱਖ ਥਾਂਈਂ ਬਿਜਲੀ ਬਿਲ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸੇ ਲੜੀ ‘ਚ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਗਲਾ ਨੇ ਪਾਰਟੀ ਵਰਕਰਾਂ ਸਮੇਤ ਅੱਜ ਧੂਰੀ ਵਿਖੇ ਬਿਜ਼ਲੀ ਬਿਲ ਫੂਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ …

Read More »