Tuesday, November 24, 2026

Monthly Archives: April 2021

ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਟੀਕਾਕਰਨ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਸਿਹਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਦੀ ਕੀਤੀ ਚੈਕਿੰਗ ਨਵਾਂ ਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ …

Read More »

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਅਭਿਆਨ ਤਹਿਤ ਮੰਗ ਗੁਰਪ੍ਰਸ਼ਾਦ ਮੰਗਾ ਦਾ ਗੀਤ ਜਾਰੀ

ਕਿਹਾ, ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਗੀਤ ਸਮੇਂ ਦੀ ਲੋੜ ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰਿਕਾਰਡ ਕਰਵਾਏ ਗਏ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਅਤੇ ਡਿਪਟੀ ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਮੰਗ ਗੁਰਪ੍ਰਸ਼ਾਦ ਉਰਫ਼ ਮੰਗਾ ਮਹਿਮਾਨ ਦੇ ਲਿਖੇ ਤੇ ਗਾਏ ਗੀਤ ਨੂੰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ …

Read More »

ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਅਦਾਲਤਾਂ ਦੀ ਜਾਂਚ

ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ ਅਤੇ ਬਲਾਚੌਰ ਅਦਾਲਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਦਾਲਤਾਂ ਵਿਚ ਚੱਲ ਰਹੇ ਕੰਮਾਂ ਦੀ ਪੜਤਾਲ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ …

Read More »

ਸੀ.ਬੀ.ਐਸ.ਈ ਨਾਲ ਸਬੰਧਤ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੰਦ ਦੇ ਹੁਕਮਾਂ ਤੋਂ ਛੋਟ

ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਵੱਲੋਂ ਮਿਤੀ 31 ਮਾਰਚ 2021 ਰਾਹੀਂ ਕੀਤੇ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਮਿਤੀ 10 ਅਪ੍ਰੈਲ 2021 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ।ਇਸ ਤੋਂ ਇਲਾਵਾ 10 ਅਪ੍ਰੈਲ 2021 ਤੱਕ ਜ਼ਿਲ੍ਹੇ …

Read More »

ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਹੋਵੇਗਾ ਹਰ ਮਹੀਨੇ ਸਨਮਾਨ- ਐਸ.ਐਸ.ਪੀ

ਮੁੱਖ ਅਫ਼ਸਰ ਥਾਣਾ ਔੜ ਮਲਕੀਤ ਸਿੰਘ ਨੂੰ ਮਿਲਿਆ ‘ਮਹੀਨੇ ਦਾ ਸਰਬੋਤਮ ਪੁਲਿਸ ਕਰਮੀ’ ਦਾ ਸਨਮਾਨ ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮੀਆਂ ਦਾ ਹਰੇਕ ਮਹੀਨੇ ਸਨਮਾਨ ਕੀਤਾ ਜਾਵੇਗਾ।ਇਸ ਮਹੀਨੇ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਮੁੱਖ …

Read More »

ਅਰਸ਼ ਮੈਨੀ ਦਾ ਗੀਤ ‘ਸੱਸ ਦਾ ਜਾਯਾ’ 9 ਮਿਲੀਅਨ ਤੋਂ ਪਾਰ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਆਪਣੀ ਸੁਰੀਲੀ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਚ ਇਕ ਵੱਖਰੀ ਪਛਾਣ ਬਣਾ ਚੁੱਕੇ ਗਾਇਕ ਅਰਸ਼ ਮੈਨੀ ਦੇ ਨਵੇਂ ਗੀਤ ‘ਸੱਸ ਦਾ ਜਾਯਾ’ ਨੂੰ 9 ਮਿਲੀਅਨ ਤੋਂ ਜਿਆਦਾ ਲੋਕਾਂ ਦਾ ਹੁੰਗਾਰਾ ਮਿਲਿਆ ਹੈ।ਮੈਨੀ ਵਲੋਂ ਹੁਣ ਗਾਏ ਸਾਰੇ ਗੀਤਾਂ ‘ਚ ਲੋਕਾਂ ਦੇ ਹਰਮਨ ਪਿਆਰੇ ਰਹੇ ‘ਸੱਸ ਦਾ ਜਾਯਾ’ ਗੀਤ ਵਿਚ ਨੇਹਾ ਮਲਿਕ ਨੇ ਕਿਰਦਾਰ ਨਿਭਾਇਆ ਹੈ …

Read More »

ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਅਕਾਸ਼ ਮਲਿਕ ਨੇ ਮਾਰੀ ਬਾਜ਼ੀ

ਧੂਰੀ, 7 ਅਪ੍ਰੈਲ (ਪ੍ਰਵੀਨ ਗਰਗ) – ਫਰੈਂਡਜ਼ ਜਿੰਮ ਧੂਰੀ ਵੱਲੋਂ ਪੰਜਾਬੀ ਬਾਡੀ ਬਿਲਡਿੰਗ ਸਪੋਰਟਸ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ ਲੜਕੇ ਅਤੇ ਲੜਕੀਆਂ ਦੀ ਵਲਜੋਤ ਕਲਾਸਿਕ ਨੈਸ਼ਨਲ ਲੇਵਲ ਬਾੱਡੀ ਬਿਡਿੰਗ ਚੈਂਪੀਅਨਸ਼ਿਪ 2021 ਰਤਨ ਪੈਲੇਸ ਧੂਰੀ ਵਿਖੇ ਕਰਵਾਈ ਗਈ।ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ, ਐਸ.ਐਸ ਚੱਠਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ, ਸਿਮਰਪ੍ਰਤਾਪ …

Read More »

ਪਲਾਸਟਿਕ ਸਰਜਰੀ ਨਾਲ ਸੰਭਵ ਹੈ ਮੁੜੇ ਅੰਗਾਂ ਦਾ ਇਲਾਜ਼ – ਡਾ. ਮਨੀਲਾ

ਅੰਮ੍ਰਿਤਸਰ, 7 ਅਪ੍ਰੈਲ (ਖੁਰਮਣੀਆਂ) – ਬੱਚੇ ਦੇ ਜਨਮ ਸਮੇਂ ਗਹਿਰੇ ਸਦਮੇ, ਜਲਣ, ਲਾਗ, ਨਾੜੀਆਂ ਵਿੱਚ ਖ਼ੂਨ ਜੰਮਣ ਜਾਂ ਕਿਸੇ ਸੱਟ ਦੇ ਕਾਰਨ ਹੱਥਾਂ ਦੀਆਂ ਉਂਗਲੀਆਂ ਟੇਢੀਆਂ ਜਾਂ ਮੁੜ ਜਾਂਦੀਆਂ ਹਨ ਤਾਂ ਅਜਿਹੇ ਵਿੱਚ ਮਰੀਜ਼ ਨੂੰ ਘਬਰਾਉਣ ਦੀ ਲੋੜ ਨਹੀਂ।ਸਥਾਨਕ ਸਰਜੀਸਿਟੀ ਹਸਪਤਾਲ ਵਿਖੇ ਗੱਲਬਾਤ ਕਰਦਿਆਂ ਡਾ: ਮਨੀਲਾ ਨੇ ਚੋਣਵੇ ਪੱਤਰਕਾਰਾਂ ਨੂੰ ਦੱਸਿਆ ਕਿ ਪਲਾਸਟਿਕ ਸਰਜਰੀ ਰਾਹੀਂ ਅਜਿਹੇ ਵਿਗਾੜਾਂ ਦਾ ਇਲਾਜ਼ ਸੰਭਵ …

Read More »

ਮਾਨਯੋਗ ਮੁਹੰਮਦ ਗੁਲਜਾਰ ਨੇ ਸੰਭਾਲਿਆ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦਾ ਚਾਰਜ਼

ਪਠਾਨਕੋਟ, 7 ਅਪ੍ਰੈਲ 2021 (ਪੰਜਾਬ ਪੋਸਟ ਬਿਊਰੋ) – ਅੱਜ ਮਾਨਯੋਗ ਮੁਹੰਮਦ ਗੁਲਜਾਰ ਜੀ ਨੇ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਦਾ ਚਾਰਜ ਸੰਭਾਲਿਆ, ਸਭ ਤੋਂ ਪਹਿਲਾ ਉਹ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਸਵਾਗਤ ਸਾਰੇ ਜੱਜ ਸਾਹਿਬਾਨ ਅਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ।ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ …

Read More »

ਬਿਮਾਰੀਆਂ ਪ੍ਰਤੀ ਜਾਗਰੂਕਤਾ ਸਿਹਤਮੰਦ ਜੀਵਨ ਦਾ ਆਧਾਰ: ਡਾ. ਗੁਰਦੀਪ ਸਿੰਘ ਕਪੂਰ

ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਨਵਾਂਸ਼ਹਿਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਸਥਾਨਕ ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਵਿਸ਼ਾ “ਇਕ ਚੰਗੇ ਅਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਕਰਨਾ” ਸੀ।ਇਸ ਮੌਕੇ ਵਿਸ਼ਵ ਸਿਹਤ ਦਿਵਸ ਨੂੰ …

Read More »