ਨਵਾਂਸ਼ਹਿਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 535 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »Monthly Archives: April 2021
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਧਾਨ ਸਾਹਿਬ, ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਜੀਂਦ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ …
Read More »ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ
ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਲੰਗਰ ਸੇਵਾ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸੰਗਤ …
Read More »ਗੁ. ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ
ਜ਼ਮੀਨ ਦਾ ਰੇਟ 5 ਕਰੋੜ ਰੁਪਏ ਪ੍ਰਤੀ ਏਕੜ ਲੈਣ ਵਾਸਤੇ ਅਦਾਲਤ ‘ਚ ਚੱਲ ਰਿਹੈ ਕੇਸ – ਐਡਵੋਕੇਟ ਹਰਜਿੰਦਰ ਸਿੰਘ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁੱਝ ਲੋਕਾਂ ਵੱਲੋਂ ਕੀਤੀ ਜਾ ਰਹੀ ਤੱਥਹੀਨ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ …
Read More »ਨੌਵੇਂ ਪਾਤਸ਼ਾਹ ਦੇ 400 ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮ 29, 30 ਅਪ੍ਰੈਲ ਤੇ 1 ਮਈ ਨੂੰ
ਸਾਰਾ ਸਾਲ ਚੱਲਣਗੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ – ਪ੍ਰੋ. ਬਡੂੰਗਰ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਉਚ ਪੱਧਰੀ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ …
Read More »ਸਿਵਲ ਹਸਪਤਾਲ ਵਿਖੇ ਡਾ. ਕੰਵਰਪ੍ਰੀਤ ਨੇ ਸੰਭਾਲਿਆ ਅਹੁੱਦਾ
ਧੂਰੀ, 7 ਅਪ੍ਰੈਲ (ਪ੍ਰਵੀਨ ਗਰਗ) – ਸਥਾਨਕ ਸਿਵਲ ਹਸਪਤਾਲ ਵਿਖੇ ਐਮ.ਡੀ ਮੈਡੀਸਨ ਦੇ ਡਾ. ਕੰਵਰਪ੍ਰੀਤ ਕੌਰ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਹਸਪਤਾਲ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਐਮ.ਡੀ. ਮੈਡੀਸਨ ਦੇ ਡਾਕਟਰ ਦੀ ਭਾਰੀ ਕਮੀ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਡਾ. ਕੰਵਰਪ੍ਰੀਤ ਕੌਰ ਦੇ ਆਉਣ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਲਾਭ ਮਿਲੇਗਾ।
Read More »ਅਧਿਆਪਕਾਂ ਨੇ ਨੁੱਕੜ ਨਾਟਕਾਂ ਰਾਹੀਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਚ’ ਦਾਖਲ ਕਰਾਉਣ ਦਾ ਦਿੱਤਾ ਹੋਕਾ
ਅਜਨਾਲਾ ਦੇ ਮੁੱਖ ਚੌਕ ‘ਚ ਅਧਿਆਪਕਾਂ ਪੇਸ਼ ਕੀਤਾ ਨਾਟਕ ‘ਸਰਕਾਰੀ ਸਕੂਲ ਹੀ ਹਨ- ਵਿਦਿਆ ਦੇ ਥੰਮ’ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਜੋੜਨ ਲਈ ਵੱਖ ਵੱਖ ਪਹਿਲੂਆਂ ਤੇ ਕੰਮ ਕਰਕੇ ਲੋਕਾਂ ਨੂੰ …
Read More »ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣੇ ਸਿੱਖਿਆ ਵਿਭਾਗ ਦੇ ਬਰਾਂਡ ਅੰਬੈਸਡਰ
ਨੰਨੇ ਮੁੰਨੇ ਬੱਚੇ ਘਰ ਘਰ ਪਹੁੰਚਾ ਰਹੇ ਹਨ ਦਾਖਲਾ ਮੁਹਿੰਮ ਦਾ ਸੁਨੇਹਾ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਦੀ ਦੇਖ-ਰੇਖ ਤੇ ਅਗਵਾਈ ਹੇਠ ਜਿਥੇ ਅੱਜਕੱਲ ਸਰਕਾਰੀ ਸਕੂਲਾਂ ਦੇ ਅਧਿਆਪਕ ਘਰ ਘਰ ਜਾ ਕੇ ਆਪੋ ਆਪਣੇ ਸਕੂਲਾਂ ਵਿੱਚ ਵਿਅਿਾਰਥੀਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹਨ ਉਥੇ ਹੀ ਬਹੁਤ ਸਾਰ …
Read More »ਡੀ.ਈ.ਓ ਵਲੋਂ ਅਜਨਾਲਾ ਵਿਖੇ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
ਸਤਿੰਦਰਬੀਰ ਸਿੰਘ ਨੇ ਈ-ਰਿਕਸ਼ਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਅਜਨਾਲਾ, 6 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਕਸਬੇ ਤੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਦਿਆਂ ਜ਼ਿਲ੍ਹ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ …
Read More »ਕੈਬਨਿਟ ਮੰਤਰੀ ਸੋਨੀ ਨੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ ਦਿੱਤੇ 20-20 ਹਜ਼ਾਰ ਦੇ ਚੈਕ
ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਲੋਕ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 55 ਅਧੀਨ ਪੈਂਦੇ ਇਲਾਕੇ ਜਵਾਲਾ ਐਸਟੇਟ ਵਿਖੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 2.60 ਲੱਖ ਰੁਪਏ ਦੇ ਚੈਕ ਭੇਟ ਕੀਤੇ। …
Read More »
Punjab Post Daily Online Newspaper & Print Media