ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਪਲੀਮੈਂਟਰੀ ਨਿੳੂਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾਣਾ ਹੈ।ਚੇਅਰਮੈਨ ਸਤਵੀਰ ਸਿੰਘ …
Read More »Monthly Archives: April 2021
ਕਣਕ ਦੀ ਸੁਚੱਜੀ ਖ਼ਰੀਦ ਲਈ ਜ਼ਿਲ੍ਹੇ ਵਿਚ 53 ਖ਼ਰੀਦ ਕੇਂਦਰ ਸਥਾਪਿਤ – ਡੀ.ਸੀ
ਸਮੂਹ ਖ਼ਰੀਦ ਕੇਂਦਰਾਂ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਦੌਰਾਨ ਕੋਵਿਡ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕਣਕ ਦੀ …
Read More »ਮਲਕਪੁਰ ਵਿਖੇ ‘ਖੁਸ਼ਹਾਲ ਕਿਸਾਨ ਖੁਸ਼ਹਾਲ ਪੰਜਾਬ’ ਸਕੀਮ ਅਧੀਨ ਲਗਾਇਆ ਕਿਸਾਨ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਪ੍ਰਧਾਨਗੀ ਅਤੇ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕੁਮਾਰ ਕਟਾਰੀਆ ਦੀ ਅਗਵਾਈ ਹੇਠ ‘ਖੁਸ਼ਹਾਲ ਕਿਸਾਨ ਖੁਸ਼ਹਾਲ ਪੰਜਾਬ’ ਅਧੀਨ ਪਿੰਡ ਮਲਕਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਨਰੇਸ਼ ਕੁਮਾਰ ਕਟਾਰੀਆ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਕੁਦਰਤੀ ਸੋਮੇ ਜਿਵੇਂ ਕਿ ਪਾਣੀ ਆਦਿ ਦੀ ਬੱਚਤ ਲਈ ਸਾਉਣੀ ਦੀ ਫਸਲ ਝੋਨੇ …
Read More »ਜ਼ਿਲ੍ਹੇ ‘ਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਲਈਆਂ ਕੋਰੋਨਾ ਵੈਕਸੀਨ ਦੀਆਂ ਕੁੱਲ 29327 ਡੋਜ਼ਾਂ – ਸਿਵਲ ਸਰਜਨ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ 2205 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 29327 ਡੋਜਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। …
Read More »ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਲੱਗਣਗੇ ਮੈਗਾ ਰੋਜ਼ਗਾਰ ਮੇਲੇ – ਰੁਪਿੰਦਰ ਕੌਰ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 505 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-84 ਦੇ ਕੱਟੇ ਚਲਾਨ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 505 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਸਿਰਸਾ ਨੇ ਪੱਤਰਕਾਰਾਂ ਦੇ ਰੂਬਰੂ ਕੀਤੀ ਕਿਤਾਬ ‘ਖੇਤੀ ਕਾਨੂੰਨਾਂ ਵਿੱਚ ਕਾਲਾ ਕੀ ਹੈ?’
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਅਲਫਾ ਮਾਲ ਧਰਨੇ ‘ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਦੇਵ ਸਿੰਘ ਸਿਰਸਾ ਨੇ ਖੇਤੀ ਕਾਨੂੰਨਾਂ ਵਿੱਚ ਕਾਲਾ ਕੀ ਹੈ? ਨਾਮ ਦੀ ਕਿਤਾਬ ਪੱਤਰਕਾਰਾਂ ਦੇ ਰੂਬਰੂ ਕੀਤੀ।ਕਿਤਾਬ ਬਾਰੇ ਵਿਸਥਾਰ ‘ਚ ਗੱਲਬਾਤ ਕਰਦਿਆਂ ਸਿਰਸਾ ਨੇ ਦੱਸਿਆ ਕਿ ਇਸ ਦੇ ਲੇਖਕ ਐਡਵੋਕੇਟ ਤੁਰ ਹਨ।ਇਸ ਕਿਤਾਬ ਵਿੱਚ ਖੇਤੀ ਕਾਨੂੰਨਾਂ ‘ਚ ਕਾਲਾ ਕੀ ਹੈ?, ਬਾਰੇ ਵਿਸਥਾਰ …
Read More »ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੂਰਨ
ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਤਰਾਖੰਡ ਸੁਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਕੀਤੀ ਗਈ।ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …
Read More »ਨੋਟੀਫਾਈਡ ਏਰੀਆ ’ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ
ਨਵਾਂਸ਼ਹਿਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿੱਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਾਈ ਹੇ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ …
Read More »ਸੇਵਾ ਮੁਕਤੀ ‘ਤੇ ਸਹਾਇਕ ਜ਼ਿਲ੍ਹਾ ਕਮਾਂਡੈਂਟ ਧਲਵੰਤ ਸਿੰਘ ਨੂੰ ਮਿਲਿਆ ਵਿਸ਼ੇਸ਼ ਪ੍ਰਸ਼ੰਸ਼ਾ ਪੱਤਰ
ਅੰਮ੍ਰਿਤਸਰ, 5 ਅਪ੍ਰੈਲ (ਸੰਧੂ) – ਪੰਜਾਬ ਹੋਮ ਗਾਰਡਜ਼ ਵਿੱਚ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਹਾਇਕ ਜ਼ਿਲ੍ਹਾ ਕਮਾਂਡੈਂਟ ਧਲਵੰਤ ਸਿੰਘ ਨੂੰ ਸਥਾਨਕ ਪੰਜਾਬ ਹੋਮ ਗਾਰਡਜ਼ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਜ਼ਿਲ੍ਹਾ ਕਮਾਂਡਰ ਅਨਿਲ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਹੋਮ ਗਾਰਡਜ਼ ਜਲੰਧਰ ਰੇਂਜ ਦੇ ਡੀ.ਆਈ.ਜੀ ਚਰਨਜੀਤ ਸਿੰਘ ਨੇ ਬਤੌਰ ਮੁੱਖ …
Read More »
Punjab Post Daily Online Newspaper & Print Media