‘ਸਮਾਰਟ ਵਿਲੇਜ਼’ ਯੋਜਨਾ ਤਹਿਤ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਸਬੰਧੀ ਹਰ ਪਿੰਡ ‘ਚ 400 ਪੌਦੇ ਲਾਉਣ ਦੀ ਤਜ਼ਵੀਜ਼ ਹੈ, ਜੋ ਕਿ ਸ੍ਰੀ ਗੁਰੂ ਨਾਨਕ …
Read More »Monthly Archives: April 2021
ਮੁਫਤ ਬੱਸ ਸਫਰ ਦੀ ਨਿਰਵਿਘਨ ਸਹੂਲਤ ਲਈ ਵਿਸ਼ੇਸ਼ ਟੀਮਾਂ ਦਾ ਗਠਨ – ਡਿਪਟੀ ਕਮਿਸ਼ਨਰ
ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਸ਼ਿਕਾਇਤ ਨਿਵਾਰਨ ਅਥਾਰਟੀ ਵਜੋਂ ਅਧਿਕਾਰਤ ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਾ ਨਿਰਵਿਘਨ ਲਾਭ ਦੇਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਰੋਜ਼ਾਨਾ ਦੇ ਕੰਮਕਾਜ ਲਈ ਆਉਣ-ਜਾਣ ਵਾਲੀਆਂ …
Read More »ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਨੇ ਭਰੇ ਸੈਂਪਲ
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਅੰਦਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਚੰਡੀਗੜ੍ਹ ਵਲੋਂ ਮੁੱਖ ਕਾਰਜ਼ਕਾਰੀ ਇੰਜੀਨੀਅਰ ਆਈ.ਏ.ਐਸ, ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਜੀਨੀਅਰ ਕੰਮ ਟੈਕਨੀਕਲ ਅਡਵਾਈਜ਼ਰ ਕੇ.ਪੀ ਗੋਇਲ, ਡਿਜ਼ਾਇਨਿੰਗ ਡਾਇਰੈਕਟਰ ਸੀਵਰੇਜ਼ ਬੋਰਡ ਮੈਡਮ ਰਾਜਵੰਤ ਕੌਰ, ਮੋਹਿਤ ਵਰਮਾ ਮੈਡਮ ਖ਼ੁਸ਼ਬੂ ਗੁਪਤਾ ਵਲੋਂ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਲੌਂਗੋਵਾਲ ਭੇਜੀ ਗਈ।ਪੱਤੀ ਜ਼ੈਦ, ਪੱਤੀ ਗਾਹੂ ਅਤੇ ਪੱਤੀ ਝਾੜੋਂ …
Read More »ਜ਼ਿਲੇ੍ ਵਿਚ 1.10 ਲੱਖ ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ
ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਕਰ ਰਿਹਾ ਹੈ ਬਦਨਾਮ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਤਿੰਨੇ ਮੈਡੀਕਲਾਂ ਕਾਲਜਾਂ ਵਿਚ ਰੋਜ਼ਾਨਾ 35 ਹਜ਼ਾਰ ਤੋ ਵੱਧ ਕਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਤਿੰਨਾਂ ਮੈਡੀਕਲ ਕਾਲਜਾਂ ਵਿਚ 4000 ਤੋ ਵਧੇਰੇ ਬੈਡ ਹਨ ਅਤੇ 1500 ਬੈਡ ਕੋਰੋਨਾ ਮਰੀਜ਼ਾ ਲਈ ਰਾਖਵੇ ਰੱਖੋ ਹੋਏ ਹਨ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ …
Read More »ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿੱਚ 2000 ਅੋਰਤਾਂ ਨੇ ਕੀਤਾ ਮੁਫ਼ਤ ਸਫਰ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ਨੇ ਮਹਿਲਾ ਯਾਤਰੀਆਂ ਦੇ ਚਿਹਰਿਆ ਤੇ ਰੋਣਕਾਂ ਲਿਆ ਦਿੱਤੀਆਂ ਹਨ, ਜਿਸ ਤੇ ਰਾਜ ਭਰ ਦੀਆਂ ਔਰਤਾਂ ਵਲੋ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪਿੰਡ ਸਠਿਆਲਾ ਤੋਂ ਅੰਮ੍ਰਿਤਸਰ ਬੱਸ ਅੱਡੇ ਪੁੱਜੀ ਲਖਵਿੰਦਰ ਕੌਰ ਨੇ ਦੱਸਿਆ …
Read More »ਆਪ ਆਗੂ ਦੇਵ ਮਾਨ ਨੇ ਕਾਂਗਰਸ ਸਰਕਾਰ ਤੇ ਇੱਕ ਕੈਬਨਿਟ ਮੰਤਰੀ ਖਿਲਾਫ ਕੱਢੀ ਭੜਾਸ
ਝਾੜੂ ਨੂੰ ਤੀਲਾ ਤੀਲਾ ਕਹਿਣ ਵਾਲੇ ਵਿਰੋਧੀਆਂ ਦਾ 2022 ਵਿੱਚ ਹੋਵੇਗਾ ਮੂੰਹ ਬੰਦ – ਦੇਵ ਮਾਨ ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਬੁਲਾਰੇ ਦੇਵ ਮਾਨ ਨਾਭਾ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਆਪਣੀ ਨੀਅਤ ਅਤੇ ਨੀਤੀਆਂ ਸਦਕਾ ਪੰਜਾਬ ਦਾ ਭਵਿੱਖ ਰੋਸ਼ਨ ਕਰ ਸਕਦੀ ਹੈ।ਉਹਨਾਂ ਦਿੱਲੀ ਵਿਖੇ ਅਰਵਿੰਦ …
Read More »ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ
ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਨੇੜਲੇ ਪਿੰਡ ਢਢੋਗਲ ਦੇ ਰਹਿਣ ਵਾਲੇ ਇੱਕ ਕਿਸਾਨ ਬੰਤ ਸਿੰਘ ਪੁੱਤਰ ਅਮਰ ਸਿੰਘ ਦੀ ਮੌਤ ਹੋ ਗਈ ਹੈ।ਮ੍ਰਿਤਕ ਦੇ ਪਰਿਵਾਰ ਅਨੁਸਾਰ ਕਰੀਬ 10 ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਥੇ ਤਬੀਅਤ ਬਿਗੜ ਜਾਣ ਕਰਕੇ 1 ਅਪ੍ਰੈਲ ਨੂੰ ਵਾਪਸ ਆ ਗਿਆ ਸੀ।ਬੀਮਾਰ ਹੋਣ ਕਾਰਨ ਉਸ ਨੂੰ ਅਮਰਗੜ੍ਹ ਦੇ ਸਿਵਲ …
Read More »ਵਿਆਹ ਦੀ ਸਿਲਵਰ ਜੁਬਲੀ ਮੁਬਾਰਕ – ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਬੂਟਾ ਸਿੰਘ ਧਾਲੀਵਾਲ ਅਤੇ ਬੇਅੰਤ ਕੌਰ ਧਾਲੀਵਾਲ ਵਾਸੀ ਪਿੰਡ ਨਮੋਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ (ਸਿਲਵਰ ਜੁਬਲੀ) ਮਨਾਈ।
Read More »ਕੋਰੋਨਾ ਤੋਂ ਬਚਣ ਲਈ ਯਕੀਨੀ ਬਣਾਓ ਮਾਸਕ ਦੀ ਵਰਤੋਂ -ਸੋਨੀ
ਚਾਵਲਾ ਕੰਪਿਊਟਰ ਐਜੂਕੇਸ਼ਨ ਸੁਸਾਇਟੀ ਨੂੰ ਦਿੱਤਾ 1.50 ਲੱਖ ਦਾ ਚੈਕ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਕੋਰੋਨਾ ਦੀ ਦੂਜੀ ਲਹਿਰ ਤੋ ਬੱਚਣ ਲਈ ਜ਼ਰੂਰੀ ਹੈ ਕਿ ਅਸ਼ੀ ਸਾਰੇ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਈਏ ਅਤੇ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ।ਓਮ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪ੍ਰਕਾਸ਼ ਸੋਨੀ ਨੇ ਆਪਣੇ ਗ੍ਰਹਿ ਵਾਰਡ ਨੰ: 57 …
Read More »ਭਾਜਪਾ ਨੇਤਾ ਆਰ.ਪੀ ਸਿੰਘ ਦਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਪ੍ਰਤੀਕ
ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਹੱਕ ਵਿਚ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ – ਭੂਰਾਕੋਹਨਾ ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜ਼ਟ ਇਜਲਾਸ ਦੌਰਾਨ ਆਰ.ਐਸ.ਐਸ. (ਰਾਸ਼ਟਰੀ ਸਵੈ ਸੇਵਕ ਸੰਘ) ਦੇ ਖਿਲਾਫ਼ ਪਾਸ ਕੀਤੇ ਗਏ ਮਤੇ ਦੇ ਪ੍ਰਤੀਕਰਮ ਵਜੋਂ ਭਾਜਪਾ ਦੇ ਬੁਲਾਰੇ ਆਰ.ਪੀ ਸਿੰਘ ਵੱਲੋਂ ਅਖ਼ਬਾਰਾਂ ਵਿੱਚ ਦਿੱਤਾ ਗਿਆ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ …
Read More »
Punjab Post Daily Online Newspaper & Print Media