Tuesday, November 24, 2026

Monthly Archives: April 2021

ਮੰਡੀਆਂ ’ਚ ਪਹੁੰਚੀ ਕਣਕ ਵਿਚੋਂ 99.85 ਫੀਸਦੀ ਦੀ ਹੋਈ ਖ਼ਰੀਦ

ਕਿਸਾਨਾਂ ਨੂੰ ਕਰੀਬ 292 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕੱਲ ਤੱਕ 185132 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 184861 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 99.85 ਫੀਸਦੀ ਬਣਦੀ ਹੈ।ਡਿਪਟੀ ਕਮਿਸ਼ਨਰ ਡਾ. …

Read More »

ਪਿੰਡਾਂ ਦੀ ਨੁਹਾਰ ਬਦਲਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ -ਵਿਧਾਇਕ ਅੰਗਦ ਸਿੰਘ

ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਲਕੇ ਦੇ ਪਿੰਡਾਂ ਦੀ ਸਰਬਪੱਖੀ ਵਿਕਾਸ ਰਾਹੀਂ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਇਸ ਦੌਰਾਨ ਉਨ੍ਹਾਂ ਬੈਂਸਾਂ, ਨੌਰਾ …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਵੈਬੀਨਾਰ

ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ ਕੰਪਨਸੇਸ਼ਨ …

Read More »

ਸਿਵਲ ਹਸਪਤਾਲ ਵਿੱਚ ਮੁੱਢਲੀਆਂ ਸਹੂਲਤਾਂ ਲਈ ਸਿਹਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਕੋਵਿਡ ਵਾਰਡ, ਟਰੋਮਾ ਸੈਂਟਰ ਤੇ ਵੈਂਟੀਲੇਟਰ ਦਾ ਪ੍ਰਬੰਧ ਕਰੇ ਸਰਕਾਰ-ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਸਮਰਾਲਾ, 28 ਅਪ੍ਰੈਲ (ਕੰਗ) – ਇਲਾਕੇ ਦੀ ਸਮਾਜਸੇਵੀ ਅਤੇ ਮਨੁੱਖਤਾ ਦੀ ਭਲਾਈ ਦੇ ਕੰਮਾਂ ਨੂੰ ਪ੍ਰਣਾਈ ਸੰਸਥਾ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਮੁੱਢਲੀਆਂ ਸਹੂਲਤਾਂ, ਕੋਵਿਡ ਵਾਰਡ, ਟਰੋਮਾ ਸੈਂਟਰ ਅਤੇ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਤਹਿਸੀਲਦਾਰ ਨਵਦੀਪ ਸਿੰਘ ਭੋਗਲ …

Read More »

ਹਰਦੀਪ ਸਿੰਘ ਗਿਆਸਪੁਰਾ ਬੀ.ਕੇ.ਯੂ (ਕਾਦੀਆਂ) ਦੇ ਜਿਲ੍ਹਾ ਜਨਰਲ ਸਕੱਤਰ ਨਿਯੁੱਕਤ

ਸਮਰਾਲਾ, 27 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਲੁਧਿਆਣਾ-2 ਦੀ ਮੀਟਿੰਗ ਗੁਰਿੰਦਰ ਸਿੰਘ ਭੰਗੂ ਬੁਲਾਰਾ ਪੰਜਾਬ ਅਤੇ ਭੁਪਿੰਦਰ ਸਿੰਘ ਬਨਭੌਰਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਘੁਲਾਲ ਟੋਲ ਪਲਾਜ਼ਾ ਵਿਖੇ ਹੋਈ।ਜਿਸ ਵਿੱਚ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਬਾਰੇ ਅਹਿਮ ਵਿਚਾਰਾਂ ਕੀਤੀਆਂ …

Read More »

ਲੇਖਕ ਮੰਚ ਸਮਰਾਲਾ ਦੇ ਚੋਣ ਇਜਲਾਸ ‘ਚ ਮਾਸਟਰ ਤਰਲੋਚਨ ਸਿੰਘ ਪ੍ਰਧਾਨ ਚੁਣੇ ਗਏ

ਸਮਰਾਲਾ, 278 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਾਹਿਤ ਜਗਤ ਦੀ ਨਾਮਵਰ ਸੰਸਥਾ ਲੇਖਕ ਮੰਚ (ਰਜਿ:) ਸਮਰਾਲਾ ਦਾ ਵਿਸ਼ੇਸ਼ ਚੋਣ ਇਜਲਾਸ ਸਫ਼ਲਤਾਪੂਰਵਕ ਸੰਪਨ ਹੋ ਗਿਆ।ਚੋਣ ਇਜਲਾਸ ਦੇ ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ, ਗੀਤਕਾਰ ਹਰਬੰਸ ਮਾਲਵਾ ਤੇ ਬਲਵੰਤ ਮਾਂਗਟ ਸੁਸ਼ੋਭਿਤ ਸਨ।ਕੁੱਲ ਮੈਂਬਰਾਂ ਦੀ ਵੱਡੀ ਗਿਣਤੀ ਚੋਣ ਇਜਲਾਸ ਵਿੱਚ ਹਾਜ਼ਰ ਸੀ, ਕੁੱਝ ਲੇਖਕ ਆਪਣੇ ਨਿੱਜੀ, ਪਰ ਦੁੱਖਦਾਈ ਘਟਨਾਵਾਂ ਨਾਲ ਜੁੜੇ …

Read More »

ਕੋਵਿਡ ਦੇ ਚੱਲਦਿਆਂ ਆਕਸੀਜਨ ਦੀ ਕੋਈ ਕਿੱਲਤ ਨਹੀਂ – ਡਾ. ਨਿਧੀ ਕੁਮੁਦ ਬਾਂਬਾ

ਜਿਲ੍ਹਾ ਪ੍ਰਸਾਸ਼ਨ ਨੇ ਜਿਲ੍ਹੇ ‘ਚ ਬਣਾਇਆ ਆਕਸੀਜਨ ਸੈਲ ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਦੇ ਚਲਦਿਆਂ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਹੀਂ ਹੈ ,ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਅੰਦਰ ਆਕਸੀਜ਼ਨ ਸੈਲ ਸਥਾਪਤ ਕੀਤਾ ਗਿਆ ਹੈ, ਜਿਵੈਂ ਹੀ ਹਸਪਤਾਲਾਂ ਵੱਲੋਂ ਆਕਸੀਜ਼ਨ ਸਿਲੈਂਡਰ ਦੀ ਡਿਮਾਂਡ ਆਉਦੀ ਹੈ ਤਾਂ ਨਾਲ ਦੀ ਨਾਲ ਹੀ ਉਨ੍ਹਾਂ ਹਸਪਤਾਲਾਂ ਨੂੰ ਆਕਸੀਜ਼ਨ …

Read More »

ਜਿਲ੍ਹਾ ਪਠਾਨਕੋਟ ‘ਚ ਕਣਕ ਦੀ ਖਰੀਦ ਦਾ ਨਿਰਧਾਰਤ ਟੀਚਾ ਅੱਧ ਤੋਂ ਪਾਰ

ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚੀ 31174 ਮੀਟਰਿਕ ਟਨ ਕਣਕ ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਾਲ 2021 ਦੇ ਚੱਲਦਿਆਂ ਕਣਕ ਦੀ ਆਮਦ ਲਈ ਜਿਲ੍ਹਾ ਪ੍ਰਸਾਸਨ ਵੱਲੋਂ 60792 ਮੀਟਰਿਕ ਟਨ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੋਣ ਵਾਲੀ ਕਣਕ ਦੀ ਆਮਦ ਦੇ ਨਿਰਧਾਰਤ ਟੀਚੇ ਨੂੰ ਅੱਧ ਤੋਂ …

Read More »

ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ 3 ਲੱਖ ਮੀਟਰਕ ਟਨ ਨੇੜੇ ਪੁੱਜੀ

ਕਪੂਰਥਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਕਣਕ ਦੀ ਆਮਦ ਤੇ ਖਰੀਦ 3 ਲੱਖ ਮੀਟਰਕ ਟਨ ਦੇ ਨੇੜੇ ਪੁੱਜ ਗਈ ਹੈ।ਬੀਤੀ 27 ਅਪ੍ਰੈਲ ਤੱਕ ਜਿਲ੍ਹੇ ਦੀਆਂ ਮੰਡੀਆਂ ਅੰਦਰ ਕਣਕ ਦੀ ਆਮਦ 298136 ਮੀਟਰਕ ਟਨ ਹੋ ਗਈ ਹੈ ਉਥੇ ਹੀ ਕਣਕ ਦੀ ਖਰੀਦ 295095 ਮੀਟਰਕ ਟਨ ਹੈ। ਇਸ ਤੋਂ ਇਲਾਵਾ ਕਣਕ ਦੀ ਰੋਜ਼ਾਨਾ ਆਮਦ ਵਿੱਚ ਹੁਣ ਕਮੀ ਆਈ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵੈਟਰੀਨੇਰੀਅਨ ਦਾ ਕੋਵਿਡ ਰਿਸਪਾਂਸ’ ਵਿਸ਼ੇ ’ਤੇ ਵੈਬੀਨਾਰ

ਕਪੂਰਥਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਕੋਵਿਡ ਮਹਾਂਮਾਰੀ ਦੇ ਬਚਾਅ ਸਬੰਧੀ ਵੈਟਰਨਰੀ ਡਾਕਟਰਾਂ ਦੇ ਤਜ਼ਰਬੇ ਦੀ ਵਰਤੋਂ ਕਰਨ ਦੇ ਵਿਸ਼ੇ ’ਤੇ ਇਕ ਉੱਚ ਪੱਧਰੀ ਵੈਬੀਨਾਰ ‘ਵੈਟਰੀਨੇਰੀਅਨ ਦਾ ਕੋਵਿਡ ਰਿਸਪਾਂਸ’ ਵਿਸ਼ੇ ’ਤੇ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਪੀ. ਕੇ. ਕਪੂਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਵੈਬੀਨਾਰ ’ਚ ਵੈਟਰੀਨੇਰੀਅਨ ਵੱਲੋਂ ਉਨ੍ਹਾਂ ਦੀਆਂ …

Read More »