ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੁਨਾਮ ਦੇ ਬਹੁਤ ਹੀ ਮਿਹਨਤੀ ਅਤੇ ਪੁਰਾਣੇ ਲੀਡਰ ਬਲੌਰ ਸਿੰਘ ਲੌਂਗੋਵਾਲ ਨੂੰ ਬਿਜਲੀ ਵਿਭਾਗ ਵਿਚੋਂ ਸੇਵਾਮੁਕਤ ਹੋਣ ਉਪਰੰਤ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਬੀ.ਐਸ.ਪੀ ਦੇ ਸੂਬਾ ਜਰਨਲ ਸਕੱਤਰ ਚਮਕੌਰ ਸਿੰਘ ਵੀਰ ਵਲੋਂ ਪਾਰਟੀ ਜਿਲਾ ਸੰਗਰੂਰ ਦੇ ਸਕੱਤਰ ਨਿਯੁੱਕਤ ਕੀਤਾ ਗਿਆ ਹੈ। …
Read More »Monthly Archives: April 2021
ਕੋਵਿਡ ਵੈਕਸੀਨ ਲਗਵਾਉਣ ਲਈ ਵੱਡੀ ਗਿਣਤੀ ਲੋਕ ਆਉਣ ਲੱਗੇ ਸਾਹਮਣੇ – ਰਣਬੀਰ ਸਿੰਘ ਢੰਡੇ
ਮਿਸ਼ਨ ਫ਼ਤਿਹ ਤਹਿਤ ਅਮਰਗੜ੍ਹ ਵਿਖੇ 75 ਲੋਕਾਂ ਨੇ ਲਵਾਈ ਕੋਵਿਡ ਵੈਕਸੀਨ ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਪ੍ਰਤੀ ਲੋਕਾਂ ‘ਚ ਅਫਵਾਹਾਂ ਦਾ ਦੌਰ ਖਤਮ ਹੋਣ ਨਾਲ ਵੱਡੀ ਗਿਣਤੀ ਲੋਕ ਵੈਕਸੀਨ ਲਗਵਾਉਣ ਲਈ ਸਾਹਮਣੇ ਆ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੋਵਿਡ-19 ਬਲਾਕ ਨੋਡਲ ਅਫਸਰ ਅਮਰਗੜ੍ਹ ਰਣਬੀਰ ਸਿੰਘ ਢੰਡੇ ਨੇ …
Read More »ਸੁਖਪਾਲ ਸਿੰਘ ਸਰਬਸੰਮਤੀ ਨਾਲ ਬਣੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਖੋਰਾ ਕਲਾਂ ਦੇ ਪ੍ਰਧਾਨ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਤਿੰਨ ਪਿੰਡ ਬਖੋਰਾ ਕਲਾਂ, ਬਖੋਰਾ ਖੁਰਦ ਅਤੇ ਗੁਰਨੇ ਖੁਰਦ ਦੀ ਸਾਂਝੀ “ਦੀ ਬਖੋਰਾ ਕਲਾਂ ਬਹੁਮੰਤਵੀ ਖੇਤੀਬਾਡ਼ੀ ਸਹਿਕਾਰੀ ਸਭਾ ਲਿਮਟਿਡ” ਬਖੋਰਾ ਕਲਾਂ ਦੀ ਪ੍ਰਬੰਧਕ ਕਮੇਟੀ ਦੇ 11 ਮੈਂਬਰਾਂ ਦੀ ਚੋਣ 9 ਅਪ੍ਰੈਲ 2021 ਨੂੰ ਪ੍ਰੀਜਾਈਡਿੰਗ ਅਫਸਰ ਗੁਰਿੰਦਰ ਸਿੰਘ, ਸਹਾਇਕ ਅਫਸਰ ਵਰਿੰਦਰ ਸਿੰਘ ਤੇ ਸਭਾ ਸਕੱਤਰ ਮੋਹਨ ਲਾਲ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਹੋਈ ਸੀ।ਜਿਸ ਵਿੱਚ …
Read More »ਕਣਕ ਖਰੀਦ ਦੀ ਅਦਾਇਗੀ ‘ਚ ਪਨਸਪ ਮੋਹਰੀ ਏਜੰਸੀ – ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵਲੋ 2.50 ਲੱਖ ਮੀਟਿਰਿਕ ਟਨ ਤੋ ਜਿਆਦਾ ਕਣਕ ਦੀ ਖਰੀਦ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਜਿਲੇ ਦੀਆਂ ਮੰਡੀਆਂ ਵਿੱਚ 26 ਅਪ੍ਰੈਲ ਦੀ ਸ਼ਾਮ ਤੱਕ 257114 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ 250918 ਮੀਟਿਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ …
Read More »Webinar `Veterinarian Response to Covid’ Organized at KCVAS
Amritsar, April 27 (Punjab Post Bureau) – A high level webinar on `Veterinarian Response to Covid-19’ was organized at Khalsa College of Veterinary and Animal Sciences (KCVAS) here seeking answers of using expertise of Veterinary doctors against the epidemic. The webinar was dedicated to World Veterinary Day (WVD) which is a global celebration of Veterinarians and their roles in health …
Read More »ਹੁਣ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਹੋਣਗੀਆਂ – ਜ਼ਿਲ੍ਹਾ ਮੈਜਿਸਟਰੇਟ
ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਨਵੀਆਂ ਹਦਾਇਤਾਂ ਜਾਰੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਕਿ ਮਿਤੀ 27 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ। ਉਨਾਂ ਦੱਸਿਆ …
Read More »ਮੁੱਖ ਮੰਤਰੀ ਪੰਜਾਬ ਨੂੰ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਦਾ ਦਿੱਤਾ ਸੱਦਾ
ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਮਾਗਮ ਸੰਕੇਤਕ ਰੂਪ ਵਿੱਚ ਕੀਤੇ ਜਾ ਰਹੇ …
Read More »ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਕਮੇਟੀ ਦੇ ਮਸਲਿਆਂ ਦੇ ਹੱਲ ਦੀ ਕੀਤੀ ਮੰਗ ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਕੁਝ ਜ਼ਰੂਰੀ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤਾ।ਇਸ ਮੁਲਾਕਾਤ ਦੌਰਾਨ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦਾ …
Read More »ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 27 ਅਪ੍ਰੈਲ (ਗੁਰਪੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੇ ਜਿੰਦਗੀ ਦਾ ਲੰਮਾ ਸਮਾਂ ਇਸ ਸੰਸਥਾ ਦੀ ਸੇਵਾ ਕੀਤੀ ਹੈ।ਉਨ੍ਹਾਂ ਨਵੇਂ ਮੁਲਾਜਮਾਂ ਨੂੰ ਪੁਰਾਣੇ ਮੁਲਾਜ਼ਮਾਂ ਤੋਂ ਪ੍ਰੇਰਨਾ ਲੈਣ …
Read More »ਪਿੰਗਲਵਾੜਾ ਨੇ ਲਗਾਈ ‘ਸਾਡੀ ਵਿਰਾਸਤ, ਸਭਿਆਚਾਰ ਅਤੇ ਸਾਡਾ ਭਵਿੱਖ’ ਪ੍ਰਦਰਸ਼ਨੀ
ਅੰਮ੍ਰਿਤਸਰ, 27 ਅਪੈ੍ਰਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੰਸਥਾ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿੱਚ ਪੁਰਾਣੀਆਂ ਅਤੇ ਵਿਰਾਸਤੀ ਚੀਜ਼ਾਂ ਜਿਵੇਂ ਬਰਤਨ, ਫੁਲਕਾਰੀ, ਦਰੀਆਂ ਆਦਿ ਦੀ ਇੱਕ ਖੁੱਲ੍ਹੇ ਹਾਲ ਵਿੱਚ ਨੁਮਾਇਸ਼ ਲਗਾਈ ਗਈ।ਇੱਕ ਹਫ਼ਤੇ ਤੱਕ ਚੱਲਣ ਵਾਲੀ ਪ੍ਰਦਰਸ਼ਨੀ ਦਾ ਉਦਘਾਟਨ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਹਰਜੀਤ ਸਿੰਘ, ਰਿਟਾ: ਡਾਇਰੈਕਟਰ ਦੂਰਦਰਸ਼ਨ ਜਲੰਧਰ ਅਤੇ ਉਘੀ ਬਾਲ ਸਾਹਿਤ ਲੇਖਿਕਾ ਮੈਡਮ ਤਜਿੰਦਰ ਕੌਰ …
Read More »
Punjab Post Daily Online Newspaper & Print Media