Tuesday, November 24, 2026

Monthly Archives: April 2021

Covid victims from Delhi will be treated without any discrimination – Health Minister

Urged the Union government to regulate the supply of vaccines, demands 15 lakh doses every week Bholath (Kapurthala) , April 26 (Punjab Post Bureau) – Punjab Health Minister Mr. Balbir Singh Sidhu said that Punjab Government would provide treatment to covid patients coming from Delhi and any othet part of the country without any delay or discrimination.             Inaugurating the …

Read More »

ਗੁ. ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਰਾ ਸਾਹਿਬ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਸੀ।ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ …

Read More »

ਸਵੱਛ ਤੇ ਸੁਰੱਖਿਅਤ ਹੱਥਾਂ ਨਾਲ ਕੋਰੋਨਾ ਨੂੰ ਦਿੱਤੀ ਜਾ ਸਕਦੀ ਮਾਤ – ਡਾ. ਊਸ਼ਾ ਕਿਰਨ

`ਟੀਕਾ ਉਤਸਵ` ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਕਮਿਊਨਿਟੀ …

Read More »

ਖੁਸ਼ਹਾਲੀ ਦੇ ਰਾਖਿਆਂ ਦਾ ਕਣਕ ਦੀ ਸੁਚੱਜੀ ਖ਼ਰੀਦ ਵਿੱਚ ਵਿਸ਼ੇਸ਼ ਯੋਗਦਾਨ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ’ਤੇ ਰੱਖੀ ਜਾ ਰਹੀ ਹੈ ਨਿਗਰਾਨੀ-ਕਰਨਲ ਚੂਹੜ ਸਿੰਘ ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਾਰੀਆਂ ਮੰਡੀਆਂ ਵਿੱਚ ਇਸ ਵੇਲੇ ਕਣਕ ਦੀ ਖ਼ਰੀਦ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।ਇਕ ਪਾਸੇ ਜਿਥੇ ਸਰਕਾਰੀ ਤੰਤਰ, ਖ਼ਰੀਦ ਏਜੰਸੀਆਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਹੋਰ ਧਿਰਾਂ ਕਿਸਾਨਾਂ ਦੀ ਪੁੱਤਾਂ ਵਾਂਗ …

Read More »

ਐਤਵਾਰ ਤੱਕ ਮੰਡੀਆਂ ‘ਚ ਪਹੁੰਚੀ 22112 ਮੀਟਰਕ ਟਨ ਕਣਕ -ਡਿਪਟੀ ਕਮਿਸ਼ਨਰ

ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਪਨਗ੍ਰੇਨ ਨੇ ਕੀਤੀ ਸਭ ਤੋਂ ਜਿਆਦਾ ਖਰੀਦ ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜ ਲਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਐਤਵਾਰ ਤੱਕ 22112 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 21166 ਮੀਟਰਿਕ ਟਨ …

Read More »

ਡਿਪਟੀ ਕਮਿਸ਼ਨਰ ਵਲੋਂ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਲੋਕ ਇਸ ਦੀ ਮਹੱਤਤਾ ਸਮਝਣ ਕਿਉਂਕਿ ਟੀਕਾਕਰਨ ਨਾਲ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਖੇਡ ਕਲੱਬਾਂ ਨੂੰ ਕਿਹਾ ਕਿ ਉਹ ਆਪੋ …

Read More »

ਕਪੂਰਥਲਾ ਜਿਲ੍ਹੇ ਵਿੱਚ ਮਾਰਕਫੈਡ ਕਣਕ ਦੀ ਖ੍ਰੀਦ ‘ਚ ਮੋਹਰੀ

ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਵਿਚ ਮਾਰਕਫੈਡ ਮੋਹਰੀ ਹੈ ਅਤੇ ਸ਼ਨੀਵਾਰ ਤੱਕ ਪੰਜਾਬ ਸਰਕਾਰ ਦੀ ਇਸ ਏਜੰਸੀ ਵਲੋਂ 67650 ਮੀਟਰਕ ਟਨ ਕਣਕ ਦੀ ਖ੍ਰੀਦ ਕੀਤੀ ਗਈ ਹੈ।ਇਸ ਤੋਂ ਬਾਅਦ ਪਨਗਰੇਨ ਵਲੋਂ 62339 ਮੀਟਰਕ ਟਨ, ਜਦਕਿ ਪਨਸਪ ਵਲੋਂ 48624 ਮੀਟਰਕ ਟਨ ਕਣਕ ਖਰੀਦੀ ਗਈ ਹੈ।                 …

Read More »

ਵਿਸ਼ੇਸ਼ ਟੀਮਾਂ ਵਲੋਂ ‘ਇਲੈਕਟਿਵ ਸਰਜਰੀਆਂ’ ‘ਤੇ ਰੋਕ ਯਕੀਨੀ ਬਣਾਉਣ ਲਈ ਹਸਪਤਾਲਾਂ ਦਾ ਨਿਰੀਖਣ

ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੁਚਾਰੂ ਇਲਾਜ ਲਈ ਆਕਸੀਜਨ ਦੀ ਸਪਲਾਈ ਬਣਾਈ ਰੱਖਣ ਲਈ ‘ਇਲੈਕਟਿਵ ਸਰਜਰੀ’ ‘ਤੇ ਲਾਈ ਰੋਕ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਗਠਿਤ ਵਿਸ਼ੇਸ਼ ਟੀਮਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਗਿਆ।                   …

Read More »

ਯੂਥ ਕਾਂਗਰਸੀ ਆਗੂ ਵਿੱਕੀ ਮੰਡੇਰ ਦੀ ਅਗਵਾਈ ‘ਚ ਹੋਈ ਕੋਆਪਰੇਟਿਵ ਸੋਸਾਇਟੀ ਦੀ ਚੋਣ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਅਤੇ ਬੁਗਰਾਂ ਦੀ ਕੋਪਰੇਟਿਵ ਸੋਸਾਇਟੀ ਦੀ ਚੋਣ ਯੂਥ ਕਾਂਗਰਸੀ ਆਗੂ ਗੁਰਸੇਵਕ ਸਿੰਘ ਵਿੱਕੀ ਮੰਡੇਰ ਦੀ ਅਗਵਾਈ ਹੇਠ ਹੋਈ।ਇਸ ਚੋਣ ਦੌਰਾਨ ਦੌਰਾਨ ਮਨਜੀਤ ਸਿੰਘ ਕਾਨੇਕਾ ਪ੍ਰਧਾਨ, ਰਾਜ ਸਿੰਘ ਬੁੱਗਰਾ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਮੰਡੇਰ ਮੀਤ ਪ੍ਰਧਾਨ ਬਣਾਏ ਗਏ।ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ …

Read More »