ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਉੱਚ-ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ (ਭਾਰਤ ਸਰਕਾਰ) ਦੁਆਰਾ ‘ਗਰੀਨ ਚੈਂਪੀਅਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਅਰਥ ਡੇਅ ਮੌਕੇ ਸਵੱਛਤਾ-ਸਿੱਖਿਆ ਅਤੇ ਵਿਵਹਾਰ ਦੇ ਖੇਤਰ ‘ਚ ਯੋਗਦਾਨ ਦੇ ਲਈ ਐਲਾਨਿਆ ਗਿਆ ਹੈ।ਜ਼ਿਕਰਯੋਗ ਹੈ ਕਿ ਐਮ.ਜੀ.ਐਨ.ਸੀ.ਆਰ.ਈ ਵਲੋਂ ਆਯੋਜਿਤ‘ਵੰਨ ਡਿਸਟਰਿਕਟ ਵੰਨ ਗਰੀਨ ਚੈਂਪੀਅਨ’ ਅਵਾਰਡ ‘ਚ …
Read More »Daily Archives: May 1, 2021
ਸਰਕਾਰੀ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਲਈ ਬਾਦਲ ਤੇ ਕੈਪਟਨ ਜਿੰਮੇਵਾਰ – ਅਸ਼ੋਕ ਤਲਵਾਰ
ਮਹਾਂਮਾਰੀ ਨਾਲ ਲੜਨ ਲਈ ਸਰਕਾਰੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ, ਵੇਚਣ ਦੀ ਨਹੀਂ ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਪੰਜਾਬ ਵਿੱਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਦੇ ਮਾਮਲੇ ਅਤੇ ਦਸ਼ ਵਿੱਚੋਂ ਸਭ ਤੋਂ ਜਿਆਦਾ ਮੌਤ ਦਰ ਪੰਜਾਬ `ਚ ਹੋਣ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਾਇੰਟ ਸੈਕਟਰੀ ਅਸ਼ੋਕ ਤਲਵਾਰ ਨੇ ਕਿਹਾ ਕਿ ਇਹ ਸਭ ਪਿੱਛਲੇ ਤਿੰਨ ਦਹਾਕਿਆਂ `ਚ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 592 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-35 ਦੇ ਕੀਤੇ ਚਲਾਨ
ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 592 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ ਵੱਧ ਕੀਤਾ ਜਾਵੇ ਪ੍ਰਚਾਰ -ਸੈਸ਼ਨ ਜੱਜ
ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੋਵਿਡ-19 ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ …
Read More »ਮੰਡੀਆਂ ਵਿੱਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਕਿਸਾਨਾਂ ਨੂੰ 381 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 65907 ਮੀਟ੍ਰਿਕ ਟਨ, ਮਾਰਕਫੈਡ ਵੱਲੋਂ …
Read More »ਅਮਰਜੀਤ ਸਿੰਘ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ਼
ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜ਼ੂਦਗੀ ’ਚ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜਭਾਰ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ਼ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜਿੰਮੇਵਾਰੀ …
Read More »ਕੋਰੋਨਾ ਪਾਜ਼ਟਿਵ ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਮੁਫ਼ਤ ਫੂਡ ਕਿੱਟਾਂ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਰੀਜ਼ਾਂ ਦੀ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੇ ਜਾਡਲਾ ਤੋਂ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ੲਨ੍ਹਾਂ ਕਿੱਟਾਂ ਵਿਚ 10 ਕਿਲੋਗ੍ਰਾਮ ਆਟਾ, 2 ਕਿਲੋਗ੍ਰਾਮ ਕਾਲੇ ਛੋਲੇ ਅਤੇ 2 ਕਿਲੋਗ੍ਰਾਮ ਖੰਡ ਸ਼ਾਮਲ ਹੈ। …
Read More »ਸਿਵਲ ਸਰਜਨ ਵਲੋਂ ਲੋਕਾਂ ਨੂੰ ਕੋਰੋਨਾ ਦੇ ਹਲਕੇ ਲੱਛਣਾਂ ਸਮੇਂ ਸਿਹਤ ਕੇਂਦਰਾਂ ‘ਚ ਜਾਣ ਦੀ ਅਪੀਲ
ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ਼ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ ਸਿਵਲ …
Read More »ਸਚਿਨ ਦੀਵਾਨ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਸੰਭਾਲਿਆ ਅਹੁੱਦਾ
ਵਿਧਾਇਕ ਅੰਗਦ ਸਿੰਘ ਅਤੇ ਕੌਂਸਲਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੁਰਸੀ ’ਤੇ ਬਿਠਾਇਆ ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਚਿਨ ਦੀਵਾਨ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜ਼ੂਦਗੀ ’ਚ ਵਿਧੀਵਤ ਰੂਪ ਵਿਚ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਵਜੋਂ ਕਾਰਜ਼ ਭਾਰ ਸੰਭਾਲ ਲਿਆ ਹੈ।ਇਸ ਦੌਰਾਨ ਸਚਿਨ ਦੀਵਾਨ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ …
Read More »ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਕਰੋਨਾ ਤੋਂ ਬਚਾਓ ਲਈ ਕੀਤਾ ਜਾ ਰਿਹਾ ਜਾਗਰੂਕ
ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਰਾਜੇਸ ਕੁਮਾਰ ਜਿਲ੍ਹਾ ਇੰਚਾਰਜ਼ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਕਿਹਾ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਅਧੀਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇੱਕ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਪਿੰਡ-ਪਿੰਡ ਪਹੁੰਚ ਕਰਕੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ …
Read More »
Punjab Post Daily Online Newspaper & Print Media