Tuesday, November 24, 2026

Daily Archives: May 2, 2021

ਐਸ.ਆਈ.ਟੀ ਦੀ ਜਾਂਚ ਰਿਪੋਰਟ ਰੱਦ ਕਰਨ `ਤੇ ਹਾਈਕੋਰਟ ਦੇ ਹੁਕਮਾਂ ਦੀਆਂ ਫੂਕੀਆਂ ਕਾਪੀਆਂ

ਲੌੰਗੋਵਾਲ, 2 ਮਈ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਐਸ.ਆਈ.ਟੀ ਵਲੋਂ ਸੌਂਪੀ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਦੇ ਹੁਕਮਾਂ ਦਾ ਸਿੱਖ ਜਗਤ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਦੇ …

Read More »

ਜ਼ਿਲੇ ਦੀਆਂ ਮੰਡੀਆਂ ’ਚ 30 ਅਪ੍ਰੈਲ ਤੱਕ 10 ਲੱਖ 53 ਹਜ਼ਾਰ 382 ਮੀਟਰਕ ਟਨ ਕਣਕ ਦੀ ਹੋਈ ਖਰੀਦ

ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 1968 ਕਰੋੜ 14 ਲੱਖ ਦੀ ਹੋਈ ਅਦਾਇਗੀ ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 10 ਲੱਖ 56 ਹਜ਼ਾਰ 434 ਮੀਟਰਕ ਟਨ ਕਣਕ ਆਈ ਹੈ।ਜਿਸ ਵਿੱਚੋਂ ਖਰੀਦ ਏਜੰਸੀਆਂ ਵਲੋਂ 10 ਲੱਖ 53 ਹਜ਼ਾਰ 382 ਮੀਟਰਕ ਟਨ ਕਣਕ ਦੀ …

Read More »

ਢਿੱਲੋਂ ਤੇ ਬਾਸਰਕੇ ਨੂੰ ਭੇਂਟ ਕੀਤੀ ਕਾਵਿ ਸੰਗ੍ਰਹਿ ਪੁਸਤਕ ‘ਮਮਤਾ ਦੀ ਮੂਰਤ’

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਕੇਂਦਰ ਤਰਨਤਾਰਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਸਰਬਾਂਗੀ ਲੇਖਕ ਮਨਮੋਹਨ ਸਿੰਘ ਬਾਸਰਕੇ ਨੂੰ ਆਪਣੀ ਪਤਨੀ ਸਵਰਗੀ ਜਸਵਿੰਦਰ ਕੌਰ ਨੂੰ ਸਮਰਪਿਤ ਕਾਵਿ ਸੰਗ੍ਰਹਿ” ਮਮਤਾ ਦੀ ਮੂਰਤ` ਭੇਂਟ ਕੀਤੀ।ਬਾਸਰਕੇ ਵਲੋਂ ਵੀ ਢਿਲੋਂ ਨੂੰ ਵੀ ਆਪਣੀਆਂ ਪੁਸਤਕਾਂ ਦਾ ਇਕ ਸੈਟ ਦਿੱਤਾ।ਇਸ ਮੌਕੇ ਕਵੀ ਅਜੀਤ ਸਿੰਘ ਨਬੀਪੁਰੀ ਵੀ ਹਾਜ਼ਰ ਸਨ।

Read More »

ਉਘੇ ਖੇਡ ਪ੍ਰਮੋਟਰ ਭਾਗ ਸਿੰਘ ਵਿਰਕ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 2 ਮਈ (ਸੰਧ) – ਉਘੇ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਰਮਦਾਸ ਜ਼ੋਨ ਦੇ ਇੰਚਾਰਜ ਭਾਗ ਸਿੰਘ ਵਿਰਕ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਮਾਜ ਸੇਵੀ ਮਾਤਾ ਸਰਬਜੀਤ ਕੌਰ (62) ਪਤਨੀ ਬਾਪੂ ਅਮਰਜੀਤ ਸਿੰਘ ਦਾ ਦਿਹਾਂਤ ਹੋ ਗਿਆ।ਕੈਂਸਰ ਵਰਗੀ ਨਾਮੁਰਾਦ ਬੀਮਾਰੀ ਦੇ ਨਾਲ ਜ਼ੂਝਦਿਆਂ ਚਲਾਣਾ ਕਰ ਗਏ ਸਵ. ਮਾਤਾ ਸਰਬਜੀਤ ਕੌਰ ਬੀਤੇ ਕਈ ਵਰ੍ਹਿਆਂ …

Read More »

ਸਾਈਨ ਮੁੰਬਈ ਸਟੇਸ਼ਨ ‘ਤੇ ਗੁਰੂ ਤੇਗ਼ ਬਹਾਦਰ ਜੀ ਦੀ ਵੱਡ ਅਕਾਰੀ ਸੁੰਦਰ ਤਸਵੀਰ ਪੱਕੇ ਤੌਰ ‘ਤੇ ਸਥਾਪਿਤ

ਲੋੜਵੰਦਾਂ ਨੂੰ ਆਕਸੀਜਨ ਸਿਲੰਡਰ ਵੰਡਦਿਆਂ ਮੁੰਬਈ ਦੀਆਂ ਸੰਗਤਾਂ ਨੇ ਮਨਾਇਆ 400 ਸਾਲਾ ਪ੍ਰਕਾਸ਼ ਪੁਰਬ – ਸਿੱਧੂ, ਸ਼ੈਟੀ ਅੰਮ੍ਰਿਤਸਰ/ ਮੁੰਬਈ, 2 ਮਈ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਵਲੋਂ ਦੇਸ਼ ਦੇ ਕੋਨੇ ਕੋਨੇ ‘ਚ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਨਵੀਂ ਮੁੰਬਈ ਦੀ ਸਿੱਖ ਸੰਗਤ ‘ਚ ਭਾਰੀ ਉਤਸ਼ਾਹ ਦੇਖਿਆ ਗਿਆ।ਸਾਈਨ …

Read More »

ਘਰੇਲੂ ਇਕਾਂਤਵਾਸ ਅਧੀਨ 1.80 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ-ਬਲਬੀਰ ਸਿੰਘ ਸਿੱਧੂ

ਨਵਾਂਸ਼ਹਿਰ, 2 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤ ਦਰਮਿਆਨ ਤਕਰੀਬਨ 1.80 ਲੱਖ ਤੋਂ ਵੱਧ ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਿਹਤ ਵਿਭਾਗ ਦੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 562 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-65 ਦੇ ਕੀਤੇ ਚਲਾਨ

ਨਵਾਂਸ਼ਹਿਰ, 2 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 562 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »