Tuesday, November 24, 2026

Daily Archives: May 3, 2021

ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ ਤੇ ਮੈਂਬਰ ਹਰਪਾਲ ਸਿੰਘ ਜੱਲ੍ਹਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜ਼ੀ ਨੂੰ ਵਧਾਈ ਦਿੱਤੀ ਹੈ।ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ‘ਚ ਭਾਰੀ ਦਬਾਅ ਹੋਣ ਦੇ ਬਾਵਜ਼ਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ …

Read More »

ਦਮਦਮੀ ਟਕਸਾਲ ਵਲੋਂ ਗੁ: ਗੁਰੂ ਕੇ ਮਹਿਲ ਸਾਹਿਬ ਵਿਖੇ ਲੰਗਰ ਸਮਾਪਤੀ ‘ਤੇ ਅਰਦਾਸ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 21 ਅਪ੍ਰੈਲ ਤੋਂ ਲਗਾਏ ਗਏ ਲੰਗਰ ਸਮਾਪਤੀ ਦੀ ਅੱਜ ਅਰਦਾਸ ਕੀਤੀ ਗਈ।         …

Read More »

ਠੇਕਾ ਮੁਲਾਜ਼ਮਾਂ ਵਲੋਂ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਮੋਦੀ ਸਰਕਾਰ – ਆਗੂ ਮੌੜ, 3 ਮਈ (ਪੱਤਰ ਪ੍ਰੇਰਕ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ‘ਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ ਆਦਿ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਡਵੀਜ਼ਨ ਮੌੜ ਦਫ਼ਤਰ ਦੇ ਸਾਹਮਣੇ ਇਕੱਤਰ ਹੋ ਕੇ ਜਥੇਬੰਦੀ ਦਾ ਝੰਡਾ ਬੁਲੰਦ ਕਰਨ ਉਪਰੰਤ ਸ਼ਿਕਾਗੋ ਦੇ ਸ਼ਹੀਦਾਂ ਨੂੰ …

Read More »