Tuesday, November 24, 2026

Daily Archives: May 5, 2021

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਨੂੰ ਛੋਟ ਸਬੰਧੀ ਨਵੇਂ ਹੁਕਮ ਜਾਰੀ

ਨਵਾਂਸ਼ਹਿਰ, 5 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਗ੍ਰਹਿ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਆਦੇਸ਼ਾਂ ਦੀ ਰੋਸ਼ਨੀ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਹਿਲਾਂ ਤੋਂ ਜਾਰੀ ਆਪਣੇ ਆਦੇਸ਼ਾਂ ਦੀ ਲਗਾਤਾਰਤਾ ਵਿਚ ਜ਼ਿਲ੍ਹੇ ਵਿਚ …

Read More »

ਖ਼ਾਲਸਾ ਕਾਲਜ ਵਿਖੇ ‘ਇਕਬਾਲ ਰਾਮੂਵਾਲੀਆ ਸਿਮ੍ਰਤੀ ਗ੍ਰੰਥ’ ਰਲੀਜ਼

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ‘ਇਕਬਾਲ ਰਾਮੂਵਾਲੀਆ ਸਿਮ੍ਰਤੀ ਗ੍ਰੰਥ’ ਰਲੀਜ਼ ਕੀਤਾ ਗਿਆ। ਕੋਵਿਡ-19 ਸੰਬੰਧੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਪੰਜਾਬੀ ਵਿਭਾਗ ਦੀ ਲਾਇਬ੍ਰੇਰੀ ’ਚ ਰੱਖੇ ਸੰਖੇਪ ਪਰ, ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿਮ੍ਰਤੀ ਗ੍ਰੰਥ ਰਿਲੀਜ਼ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਰੋਜ਼ੀ-ਰੋਟੀ ਕਾਰਨ ਵਿਦੇਸ਼ਾਂ ’ਚ ਗਏ ਪੰਜਾਬੀ ਜਦੋਂ ਆਰਥਿਕ ਪੱਖੋਂ ਸੰਪਨ …

Read More »

ਸੰਯੁਕਤ ਮੋਰਚਾ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਸੰਘਰਸ਼ ਵਿੱਚ ਪਹੁੰਚਣ ਦੀ ਅਪੀਲ

ਮਮਤਾ ਬੈਨਰਜੀ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ ਗਏ ਸਮਰਾਲਾ 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਯੁਕਤ ਮੋਰਚਾ ਕਿਸਾਨ ਯੂਨੀਅਨ ਦੀ ਮੀਟਿੰਗ ਸੀਨੀਅਰ ਆਗੂ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।                    ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ …

Read More »

ਮੋਦੀ ਦੀ ਹਾਰ ਤੇ ਮਮਤਾ ਦੀ ਜਿੱਤ ਦੀ ਖੁਸ਼ੀ ’ਚ ਨੌਜਵਾਨਾਂ ਨੇ ਵੰਡੇ ਲੱਡੂ

ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿਖੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸੇਖੋਂ ਅਤੇ ਅਜ਼ਾਦ ਨੌਜਵਾਨ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਰੋਡਾ ਦੀ ਯੋਗ ਅਗਵਾਈ ਹੇਠ ਪੱਛਮੀ ਬੰਗਾਲ ਵਿਖੇ ਮਮਤਾ ਬੈਨਰਜੀ ਦੀ ਵੱਡੀ ਜਿੱਤ ਅਤੇ ਮੋਦੀ ਦੀ ਲੱਕ ਤੋੜਵੀਂ ਹਾਰ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।ਪਿੰਡ ਵਾਸੀਆਂ ਨਾਲ ਖੁਸ਼ੀ ਸਾਂਝੀ ਕੀਤੀ ਗਈ ਅਤੇ …

Read More »

ਪਿੰਡ ਚੱਕ ਕਮਾਲ ਖਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫਸੋਸ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਦੁਖਦਾਈ ਦੱਸਿਆ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ।             …

Read More »

ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ …

Read More »

ਐਨ.ਐਚ.ਐਮ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ

ਧੂਰੀ, 5 ਮਈ (ਪ੍ਰਵੀਨ ਗਰਗ) – ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਕੰਮ-ਕਾਰ ਬੰਦ ਕਰਦਿਆਂ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਸ਼ਨ ਵਿੱਚ ਸਭ ਤੋਂ …

Read More »

ਝੋਨੇ ਲਈ ਸਿੱਧੀ ਬਿਜ਼ਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬੱਚਤ ਅਤੇ ਖਰਚੇ ਘਟਾਉਣ ਕਿਸਾਨ – ਮੁੱਖ ਖੇਤਬਾੜੀ ਅਫ਼ਸਰ

ਮੌਜ਼ੂਦਾ ਸਾਲ ਦੌਰਾਨ ਜ਼ਿਲ੍ਹੇ ’ਚ ਝੋਨੇ ਦੀ ਸਿੱਧੀ ਬਿਜ਼ਾਈ ਹੇਠ 55400 ਹੈਕਟੇਅਰ ਰਕਬੇ ਦਾ ਟੀਚਾ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਝੋਨੇ ਦੀ ਖੇਤੀ ਵਿੱਚ ਦਿਨੋਂ-ਦਿਨ ਵਧਦੇ ਖੇਤੀ ਖਰਚਿਆਂ ਨੂੰ ਘਟਾਉਣ ਲਈ ਝੋਨੇ ਦੀ ਡਰਿੱਲ ਨਾਲ ਸਿੱਧੀ ਬਿਜ਼ਾਈ ਇੱਕ ਬਹੁਤ ਹੀ ਕਾਰਗਰ ਤਕਨੀਕ ਸਿੱਧ ਹੋ ਰਹੀ ਹੈ।ਜਿਸ ਨਾਲ ਜਿੱਥੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ …

Read More »

ਸਿਆਸੀ ਪਾਰਟੀਆਂ ਦੇ ਝੰਡੇ ਛੱਡ ਕੇ ਅੱਜ ਕਿਸਾਨੀ ਝੰਡੇ ਚੁੱਕਣ ਦੀ ਵੱਡੀ ਲੋੜ – ਕਿਸਾਨ ਆਗੂ

ਕੇਂਦਰ ਵਲੋਂ ਡਾਂਗ ਦੇ ਜ਼ੋਰ ‘ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਕੀਤੀਆਂ ਜਾ ਰਹੀਆਂ ਹਨ ਲਾਗੂ ਨਵੀਂ ਦਿੱਲੀ, 5 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਦਿੱਲੀ ਦੀਆਂ ਹੱਦਾਂ `ਤੇ ਚੱਲ ਰਹੇ ਮੋਰਚੇ `ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਟਿਕਰੀ ਬਾਰਡਰ `ਤੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਸਟੇਜ਼ ਦੀ ਸ਼ੁਰੂਆਤ ਨੌਜਵਾਨ ਸਟੇਜ਼ ਸਕੱਤਰ ਯੁਵਰਾਜ ਘੁਡਾਣੀ …

Read More »

`ਹੋਪ ਫਾਰ ਮਹਿਲ ਕਲਾਂ ਤੇ ਲੋਕ ਭਲਾਈ ਸੁਸਾਇਟੀ ਵਲੋਂ ਸਮਾਜ ਸੇਵੀ ਪ੍ਰਵਾਸੀ ਭਾਰਤੀ ਅਵਤਾਰ ਰਿੱਕੀ ਦਾ ਸਨਮਾਨ

ਮਹਿਲ ਕਲਾਂ, 5 ਮਈ (ਜਗਸੀਰ ਲੌਂਗੋਵਾਲ) – ਪਿੰਡ ਮਹਿਲ ਖੁਰਦ ਦੇ ਸਮਾਜ ਸੇਵੀ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਰਿੱਕੀ ਕਲੇਰ ਨੂੰ ਇਲਾਕਾ ਮਹਿਲ ਕਲਾਂ ਵਿੱਚ ਲੋਕ ਹਿਤਾਂ ਨੂੰ ਸਮਰਪਿਤ ਆਮ ਲੋਕਾਂ ਨੂੰ ਇਨਸਾਫ਼ ਦਵਾਉਣ ਲਈ ਅਣਥੱਕ ਯਤਨ ਕਰਨ ਵਾਲੀ ਸਰਗਰਮ ਜਥੇਬੰਦੀ “ਹੋਪ ਫਾਰ ਮਹਿਲ ਕਲਾਂ” ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ ਅਤੇ ਲੋਕ ਭਲਾਈ ਵੈਲਫੇਅਰ ਸੁਸਾਇਟੀ (ਰਜਿ.) ਮਹਿਲ ਕਲਾਂ ਦੇ ਪ੍ਰਧਾਨ …

Read More »